India

ਜੈ ਬਾਪੂ, ਜੈ ਸੰਵਿਧਾਨ ਮੁਹਿੰਮ ਅੱਜ ਤੋਂ ਹੋਵੇਗੀ ਸ਼ੁਰੂ

ਬਿਉਰੋ ਰਿਪੋਰਟ – ਕਾਂਗਰਸ (INC)ਵੱਲੋਂ ਅੱਜ ਤੋਂ ਜੈ ਬਾਪੂ, ਜੈ ਸੰਵਿਧਾਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਮੁਹਿੰਮ 26 ਜਨਵਰੀ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਅਸਥਾਨ ਮਹੂ, ਮੱਧ ਪ੍ਰਦੇਸ਼ ਵਿਚ ਜਾ ਕੇ ਸਮਾਪਤ ਹੋਵੇਗੀ। ਦੱਸ ਦੇਈਏ ਕਿ ਇਹ ਮੁਹਿੰਮ ਪਹਿਲਾਂ 27 ਦਸੰਬਰ ਤੋਂ ਸ਼ੁਰੂ ਹੋਣੀ ਸੀ ਪਰ ਸਾਬਕਾ ਪ੍ਰਧਾਨ ਮੰਤਰੀ ਡਾ.

Read More
India Punjab

ਹਾਈ ਪਾਵਰ ਕਮੇਟੀ ਦੀ ਬੈਠਕ ਰੱਦ

ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਬੈਠਕ ਰੱਦ ਹੋ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਦੇ ਮਸਲਿਆਂ ਤੇ ਅੱਜ ਪੰਚਕੂਲਾ ਦੇ ਵਿਚ ਹਾਈ ਪਾਵਰ ਕਮੇਟੀ ਦੀ ਬੈਠਕ ਹੋਣੀ ਸੀ ਜਿਸ ਦੇ ਲਈ ਕਿਸਾਨਾਂ ਨੂੰ ਸੱਦਾ ਭੇਜਿਆ ਗਿਆ ਸੀ ਪਰ ਸਯੁੰਕਤ ਕਿਸਾਨ ਮੋਰਚੇ ਵੱਲੋਂ ਇਸ ਬੈਠਕ ‘ਚ ਸ਼ਾਮਲ ਹੋਣ ਤੋਂ

Read More
India

ਵਿਦੇਸ਼ ਜਾਣ ਵਾਲਿਆਂ ਨੂੰ ਸਰਕਾਰ ਨੂੰ ਦੇਣਾ ਹੋਵੇਗਾ ਨਿੱਜੀ ਡੇਟਾ

ਬਿਉਰੋ ਰਿਪੋਰਟ – ਭਾਰਤ ਸਰਕਾਰ (Indian Government) ਵੱਲ਼ੋਂ ਵਿਦੇਸ਼ ਜਾਣ ਵਾਲਿਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਹੈ। ਹੁਣ ਤੋਂ ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ਦੀ 19 ਤਰ੍ਹਾਂ ਦੀ ਜਾਣਕਾਰੀ ਇਕੱਠੀ ਕਰੇਗੀ। ਇਸ ਵਿਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰਦਾ ਹੈ। ਇਸ ਦੇ ਨਾਲ ਹੀ ਇਹ ਵੀ ਦੇਖਿਆ ਜਾਵੇਗਾ ਕਿ ਕੌਣ

Read More
Punjab

ਗਿਆਨੀ ਰਘਬੀਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸਰਧਾਂਜਲੀ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr Manmohan Singh) ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਹਨਾਂ ਨੇ 26 ਦਸੰਬਰ ਨੂੰ 92 ਸਾਲ ਦੀ ਉਮਰ ਦੇ ਵਿਚ ਆਖਰੀ ਸਾਹ ਲਏ ਸਨ। ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਉਹਨਾਂ ਨੂੰ ਸ਼ਰਧਾਂਜਲੀ

Read More
Punjab

ਬੱਸ ਅਤੇ ਟਰੱਕ ਦੀ ਹੋਈ ਟੱਕਰ! ਜਖਮੀ ਹਸਪਤਾਲ ਦਾਖਲ

ਬਿਉਰੋ ਰਿਪੋਰਟ – ਬਠਿੰਡਾ (Bathinda) ਦੇ ਪਿੰਡ ਜੋਧਪੁਰ ਰੋਮਾਣਾ ਨੇੜੇ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਈ ਹੈ, ਜਿਸ ਵਿਚ ਦਰਜਨ ਦੇ ਕਰੀਬ ਲੋਕ ਜਖਮੀ ਹੋਏ ਹਨ। ਹਾਦਸੇ ਤੋਂ ਬਾਅਦ ਜਖਮੀਆਂ ਨੂੰ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਇਹ ਹਾਦਸਾ ਲਗਾਤਾਰ ਪੈ ਰਹੀ ਧੁੰਦ ਕਾਰਨ ਵਾਪਰਿਆ ਹੈ।

Read More