ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ: ਨਾਮਜ਼ਦ ਕੀਤੇ ਗਏ ਨਾਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ
ਪੰਜਾਬ ਭਾਜਪਾ ਨੂੰ ਇਸ ਵਾਰ ਨਾਮਜ਼ਦ ਪ੍ਰਧਾਨ ਮਿਲਣ ਦੀ ਸੰਭਾਵਨਾ ਹੈ। ਇਸ ਦਾ ਐਲਾਨ ਜਨਵਰੀ 2025 ਦੇ ਅੰਤ ‘ਚ ਰਾਸ਼ਟਰੀ ਪ੍ਰਧਾਨ ਦੀ ਚੋਣ ਤੋਂ ਬਾਅਦ ਕੀਤਾ ਜਾ ਸਕਦਾ ਹੈ। ਭਾਜਪਾ ਪੰਜਾਬ ਵਿਚ ਮੈਂਬਰਸ਼ਿਪ ਮੁਹਿੰਮ ਨੂੰ ਪੂਰਾ ਨਹੀਂ ਕਰ ਸਕੀ, ਜੋ ਸੰਗਠਨ ਚੋਣਾਂ ਤੋਂ ਪਹਿਲਾਂ ਜ਼ਰੂਰੀ ਪ੍ਰਕਿਰਿਆ ਹੈ। ਅਜਿਹੇ ‘ਚ ਜੇਕਰ ਚੋਣਾਂ ਨਹੀਂ ਹੋ ਸਕਦੀਆਂ ਤਾਂ
