Punjab

ਹੁਣ ਪੰਜਾਬ ਦੇ ਸਕੂਲਾਂ ‘ਚ ਮਿਲੇਗਾ ਖੀਰ-ਹਲਵਾ: ਮਿਡ-ਡੇ-ਮੀਲ ਦਾ ਮੇਨੂ ਬਦਲਿਆ

ਪੰਜਾਬ ‘ਚ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਅਤੇ ਖੀਰ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੇਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੇਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ

Read More
India Khetibadi Punjab

ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੂੰ SC ਤੋਂ ਮਿਲਿਆ ਹੋਰ ਸਮਾਂ

ਦਿੱਲੀ : ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਦਾ ਸਮਾਂ ਮਿਲ ਗਿਆ ਹੈ। ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਪੰਜਾਬ

Read More
International

ਅਮਰੀਕਾ ‘ਚ 24 ਘੰਟਿਆਂ ‘ਚ ਤੀਜਾ ਵੱਡਾ ਹਮਲਾ, ਹੁਣ ਨਿਊਯਾਰਕ ਦੇ ਕਲੱਬ ‘ਚ ਅੰਨ੍ਹੇਵਾਹ ਗੋਲੀਬਾਰੀ

ਅਮਰੀਕਾ ਵਿੱਚ 24 ਘੰਟਿਆਂ ਵਿੱਚ ਤੀਜਾ ਵੱਡਾ ਹਮਲਾ ਹੋਇਆ ਹੈ। ਹੁਣ ਇੱਕ ਹਮਲਾਵਰ ਨੇ ਕੁਈਨਜ਼, ਨਿਊਯਾਰਕ ਵਿਚ ਇਕ ਨਾਈਟ ਕਲੱਬ ਵਿਚ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ 11 ਲੋਕ ਜ਼ਖ਼ਮੀ ਹੋ ਗਏ। ਜਿਸ ਨਾਈਟ ਕਲੱਬ ਵਿਚ ਇਹ ਘਟਨਾ ਵਾਪਰੀ ਉਸ ਦਾ ਨਾਂ ਅਮਜੂਰਾ ਨਾਈਟ ਕਲੱਬ ਹੈ। ਗੋਲੀਬਾਰੀ ਬੀਤੀ ਰਾਤ ਕਰੀਬ 11.45 ਵਜੇ ਹੋਈ। ਪੁਲਿਸ ਵਿਭਾਗ ਦੀਆਂ ਕਈ ਯੂਨਿਟਾਂ

Read More
India

ਸ਼ਿਵਰਾਜ ਚੌਹਾਨ ਨੇ CM ਆਤਿਸ਼ੀ ਨੂੰ ਲਿਖਿਆ ਪੱਤਰ, ਕਿਸਾਨਾਂ ਦੀ ਦੁਰਦਸ਼ਾ ‘ਤੇ ਪ੍ਰਗਟਾਈ ਚਿੰਤਾ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਵਿੱਚ ਕਿਸਾਨਾਂ ਦੀ ਹਾਲਤ ਉੱਤੇ ਚਿੰਤਾ ਪ੍ਰਗਟਾਈ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਦਿੱਲੀ ਦੀ ‘ਆਪ’ ਸਰਕਾਰ ਕਿਸਾਨਾਂ ਪ੍ਰਤੀ ਬੇਹੱਦ ਉਦਾਸੀਨ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਕਿਸਾਨਾਂ ਪ੍ਰਤੀ

Read More
Punjab

ਪੀਲੀਭੀਤ ਐਨਕਾਊਂਟਰ ‘ਚ ਅੱਤਵਾਦੀ ਦੱਸ ਕੇ ਮਾਰੇ ਤਿੰਨ ਨੌਜਵਾਨਾਂ ਦੀ ਅੰਤਿਮ ਅਰਦਾਸ ਅੱਜ

ਗੁਰਦਾਸਪੁਰ :  ਪਿਛਲੇ ਦਿਨੀਂ ਬਖਸ਼ੀਵਾਲਾ ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ਦੇ ਦੋਸ਼ ਵਿੱਚ  ਉੱਤਰ ਪ੍ਰਦੇਸ਼ ਪੁਲਿਸ ਅਤੇ ਪੰਜਾਬ ਪੁਲਿਸ ਦੇ ਇੱਕ ਸਾਂਝੇ ਆਪ੍ਰੇਸ਼ਨ ਵਿਚ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਪੁਲਿਸ ਵੱਲੋਂ ਅੱਤਵਾਦੀ ਦੱਸ ਦੇ ਮਾਰੇ ਗਏ ਵਰਿੰਦਰ ਸਿੰਘ, ਗੁਰਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਦੀ ਅੰਤਿਮ ਅਰਦਾਸ ਕੀਤੀ ਜਾਵੇਗੀ। ਨੌਜਵਾਨਾਂ ਦੀ ਅੰਮਿਤ ਅਰਦਾਸ ਅੱਜ ਜਿਲ੍ਹਾ ਗੁਰਦਾਸਪੁਰ

Read More
Punjab

ਅੰਮ੍ਰਿਤਸਰ ਪੁਲਿਸ ਦੀ ਕਾਰਵਾਈ 2024: 721 ਤਸਕਰ ਫੜੇ; 128 ਕਿਲੋ ਹੈਰੋਇਨ, 2 ਕਰੋੜ ਰੁਪਏ, 184 ਹਥਿਆਰ ਬਰਾਮਦ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ, ਗੈਂਗਸਟਰਾਂ, ਗੈਰ-ਕਾਨੂੰਨੀ ਹਥਿਆਰਾਂ, ਲੁੱਟ-ਖੋਹ, ਚੋਰੀਆਂ ਅਤੇ ਸਮਾਜ ਦੇ ਹੋਰ ਅਪਰਾਧੀ ਅਨਸਰਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾਉਂਦਿਆਂ ਸਖ਼ਤ ਕਾਰਵਾਈ ਕੀਤੀ ਹੈ। ਇਸ ਦੌਰਾਨ ਐਨਡੀਪੀਐਸ ਐਕਟ ਤਹਿਤ 77 ਕੇਸ ਦਰਜ ਕਰਕੇ 175 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਗੈਂਗਸਟਰਾਂ ਖਿਲਾਫ 18 ਕੇਸ ਦਰਜ ਕੀਤੇ ਗਏ ਅਤੇ 47 ਲੋਕਾਂ ਨੂੰ ਗ੍ਰਿਫਤਾਰ ਕੀਤਾ

Read More
Punjab

ਲੁਧਿਆਣਾ ਨਿਗਮ ਦੇ ਨਤੀਜਿਆਂ ਦੇ 12 ਦਿਨ ਬਾਅਦ ਵੀ ਕੋਈ ਮੇਅਰ ਨਹੀਂ : ਕਾਂਗਰਸ ਤੀਸਰਾ ਵਿਕਲਪ ਬਣਾਉਣ ‘ਚ ਰੁੱਝੀ

ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਨੂੰ 12 ਦਿਨ ਹੋ ਗਏ ਹਨ। ਪਰ ਹੁਣ ਤੱਕ ਸ਼ਹਿਰ ਨੂੰ ਮੇਅਰ ਨਹੀਂ ਮਿਲ ਸਕਿਆ ਹੈ। ਭਾਜਪਾ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਵੀ ਕਿਸੇ ਪਾਰਟੀ ਨੂੰ ਸਮਰਥਨ ਦੇਣ ਦੇ ਮਾਮਲੇ ‘ਤੇ ਚੁੱਪ ਧਾਰੀ ਹੋਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਪੱਸ਼ਟ ਕੀਤਾ ਸੀ ਕਿ ਭਾਜਪਾ ਕਾਂਗਰਸ ਮੁਕਤ ਭਾਰਤ ਮੁਹਿੰਮ

Read More