International

ਅਮਰੀਕਾ ਨੇ ਯੂਕ੍ਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ ਰੋਕੀ, ਜ਼ੈਲੇਂਸਕੀ ਨਾਲ ਹੋਈ ਬਹਿਸ ਤੋਂ ਬਾਅਦ ਟਰੰਪ ਦਾ ਵੱਡਾ ਫ਼ੈਸਲਾ

ਅਮਰੀਕਾ ਨੇ ਯੂਕਰੇਨ ਦੇ ਖ਼ਿਲਾਫ਼ ਵੱਡਾ ਫ਼ੈਸਲਾ ਲੈਂਦਿਆਂ ਯੂਕਰੇਨ ਦੇ ਵੋਲੋਦੀਮੀਰ ਜ਼ੈਲੇਸਕੀ ਨੂੰ ਵੱਡਾ ਝਟਕਾ ਦਿੱਤਾ ਹੈ।  ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ ਰੋਕ ਦਿੱਤੀ ਹੈ ਕਿਉਂਕਿ ਉਹ ਰੂਸ ਦੇ ਨਾਲ ਸ਼ਾਂਤੀ ਵਾਰਤਾ ਵਿੱਚ ਸ਼ਾਮਲ ਹੋਣ ਲਈ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਸਕੀ  ‘ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਬਲੂਮਬਰਗ ਦੀ

Read More
Punjab

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਵਾਈ, 403 ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਹਿੱਸੇ ਵਜੋਂ, ਸਰਕਾਰ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਮੈਂਬਰ ਅੱਜ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਸਮੇਂ ਦੌਰਾਨ, ਉਹ ਸਬੰਧਤ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜ਼ਮੀਨੀ ਪੱਧਰ ਦੀ ਰਣਨੀਤੀ ਤਿਆਰ ਕਰਨਗੇ। ਇਹ ਕਮੇਟੀ ਮੈਂਬਰਾਂ ਦੀ ਜ਼ਿਲ੍ਹਾ ਅਧਿਕਾਰੀਆਂ ਨਾਲ

Read More
Khetibadi Punjab

ਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਉੱਪਰ ਪੰਜਾਬ ਪੁਲਿਸ ਦੀ ਕਾਰਵਾਈ, ਜੰਗਪ੍ਰੀਤ ਚੌਹਾਨ ਅਤੇ ਉਗ੍ਰਾਹਨ ਦੇ ਘਰ ਪਹੁੰਚੀ ਪੁਲਿਸ

ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਉੱਪਰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਦੇਰ ਰਾਤ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਕਾਫੀ ਕਿਸਾਨ ਆਗੂਆਂ ਦੇ ਘਰ ਛਾਪੇਮਾਰੀ ਕੀਤੀ ਅਤੇ ਕਿਸਾਨਾਂ ਨੂ ਹਿਰਾਸਤ ਵਿੱਚ ਲਿਆ। ਦੱਸ ਦਈਏ ਕਿ ਕੱਲ੍ਹ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚਾ (SKM)

Read More
Punjab

ਅੱਜ ਪੰਜਾਬ ‘ਤ ਨਹੀਂ ਪਵੇਗੀ ਮੀਂਹ, ਆਉਣ ਵਾਲੇ ਦਿਨਾਂ ਵਿੱਚ ਵਧੇਗਾ ਤਾਪਮਾਨ

ਮੁਹਾਲੀ : ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕਿਤੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ, ਕੁਝ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋਈ, ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਬੱਦਲਵਾਈ ਰਹੇ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਜਾ

Read More
Punjab

ਭਤੀਜੀ ਦੇ ਵਿਆਹ ‘ਤੇ ਚੰਨੀ ਨੇ ਕੀਤਾ ਡਾਂਸ, ਪੰਜਾਬੀ ਕਲਾਕਾਰ ਨੂਰਜਰਾ ਦੇ ਗੀਤਾਂ ‘ਤੇ ਆਪਣੀ ਪਤਨੀ ਨਾਲ ਪਾਇਆ ਭੰਗੜਾ

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਆਪਣੇ ਇੱਕ ਰਿਸ਼ਤੇਦਾਰ ਦੇ ਵਿਆਹ ਵਿੱਚ ਧੁਨਾਂ ‘ਤੇ ਨੱਚਦਾ ਦਿਖਾਈ ਦੇ ਰਿਹਾ ਹੈ। ਪਿਛਲੇ ਸ਼ਨੀਵਾਰ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਭਤੀਜੀ ਦੇ ਵਿਆਹ ਦੌਰਾਨ, ਸਟੇਜ ਕਲਾਕਾਰ ਨੂਰਜਰਾ ਪੇਸ਼ਕਾਰੀ ਕਰਨ ਆਈ ਸੀ। ਇਸ ਦੌਰਾਨ ਕਲਾਕਾਰ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਅੱਜ ਕਰੇਗਾ ਮੀਟਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ, ਪੈਨਲ ਅੱਜ (4 ਮਾਰਚ) ਸ਼੍ਰੋਮਣੀ ਅਕਾਲੀ ਦਲ ਨਾਲ ਮੀਟਿੰਗ ਕਰਕੇ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰੇਗਾ। ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀਆਂ ਦੀ ਮੰਗ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੈਨਲ ਦੇ ਸਾਰੇ ਪੰਜ ਮੈਂਬਰ ਹੁਕਮ ਦੀ ਪਾਲਣਾ ਕਰਨ

Read More
Khetibadi Punjab

SKM ਅਤੇ ਪੰਜਾਬ ਸਰਕਾਰ ਵਿਚਾਲੇ ਨਹੀਂ ਬਣੀ ਸਹਿਮਤੀ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਐਸਕੇਐਮ ਨਾਲ ਮੀਟਿੰਗ ਕੀਤੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਐਸਕੇਐਮ ਦੇ ਆਗੂਆਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਹੈ ਕਿ SKM ਤੇ ਸਰਕਾਰ ਵਿਚਾਲੇ ਸਹਿਮਤੀ ਨਹੀਂ ਬਣੀ। ਇਸ ਮੌਕੇ ਉਨ੍ਹਾਂਨੇ ਕਿਹਾ ਹੈ ਕਿ ਅਸੀਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਲਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਇਕ

Read More
Punjab

ਸ਼ੁੱਕਰਵਾਰ ਤੱਕ ਪ੍ਰੋਪਰਟੀ ਦੇ ਰਜਿਸਟਰੇਸ਼ਨ ਨਹੀਂ ਕਰਨਗੇ ਪੰਜਾਬ ਦੇ ਤਹਿਸੀਲਦਾਰ

ਅੱਜ ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਪੂਰੀ ਤਰ੍ਹਾਂ ਨਾਲ ਕੰਮ ਠੱਪ ਰਿਹਾ। ਲੁਧਿਆਣਾ ਅਤੇ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਤਹਿਸੀਲਦਾਰਾਂ ਅਤੇ ਹੋਰ ਮੁਲਾਜ਼ਮਾਂ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਨਰਾਜ਼ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਹੜ੍ਹਤਾਲ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਲੁਧਿਆਣਾ ਵਿਖੇ ਮਾਲ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ

Read More
Punjab

ਪੰਜਾਬ ਵਿੱਚ 13 ਮਾਰਚ ਤੱਕ 7 ਰੇਲਗੱਡੀਆਂ ਰੱਦ: ਬਟਾਲਾ ਵਿੱਚ ਇੰਟਰਲਾਕਿੰਗ ਨਾ ਹੋਣ ਕਾਰਨ ਲਿਆ ਗਿਆ ਫੈਸਲਾ

ਰੇਲਵੇ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੀਆਂ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਫਿਰੋਜ਼ਪੁਰ ਡਿਵੀਜ਼ਨ ਵੱਲੋਂ ਜਾਰੀ ਕੀਤੀ ਗਈ ਇੱਕ ਸੂਚੀ ਵਿੱਚ ਸਾਂਝੀ ਕੀਤੀ ਗਈ ਹੈ। ਦਰਅਸਲ, ਫਿਰੋਜ਼ਪੁਰ ਡਿਵੀਜ਼ਨ ਦੇ ਅੰਮ੍ਰਿਤਸਰ ਪਠਾਨਕੋਟ ਸੈਕਸ਼ਨ ‘ਤੇ ਬਟਾਲਾ ਰੇਲਵੇ ਸਟੇਸ਼ਨ ‘ਤੇ ਗੈਰ-ਇੰਟਰਲਾਕਿੰਗ ਦੇ ਕੰਮ ਕਾਰਨ, 3 ਮਾਰਚ ਤੋਂ 13 ਮਾਰਚ ਤੱਕ ਰੇਲ ਗੱਡੀਆਂ

Read More
Punjab

ਦੋ ਲੋਕਾਂ ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ‘ਚ ਅਦਾਲਤ ਦਾ ਫੈਸਲਾ, ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਪੰਜਾਬ ਵਿੱਚ ਦੋ ਲੋਕਾਂ ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ 32 ਸਾਲ ਪੁਰਾਣੇ ਮਾਮਲੇ ਵਿੱਚ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ। ਦੋਸ਼ੀ ਬੁੱਢੇ ਹੋ ਗਏ ਹਨ। ਮੁਲਜ਼ਮਾਂ ਵਿੱਚ ਤਰਨਤਾਰਨ ਦੇ ਪੱਟੀ ਵਿੱਚ ਤਾਇਨਾਤ ਤਤਕਾਲੀ ਪੁਲਿਸ ਅਧਿਕਾਰੀ ਸੀਤਾ ਰਾਮ ਅਤੇ ਐਸਐਚਓ ਪੱਟੀ ਰਾਜ ਪਾਲ ਸ਼ਾਮਲ ਹਨ। ਮ੍ਰਿਤਕਾਂ ਵਿੱਚ ਗੁਰਦੇਵ

Read More