ਪੰਜਾਬ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ: ਮੰਤਰੀ ਕਟਾਰੂਚੱਕ ਨੇ ਕਿਹਾ – 700 ਅਸਥਾਈ ਮੰਡੀਆਂ ਤਿਆਰ
- by Gurpreet Singh
- March 30, 2025
- 0 Comments
ਪੰਜਾਬ ਸਰਕਾਰ ਨੇ ਕਣਕ ਖਰੀਦ ਸੀਜ਼ਨ 2025 ਲਈ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਬਾਰਦਾਨੇ (ਅਨਾਜ ਭੰਡਾਰਨ ਵਾਲੀਆਂ ਬੋਰੀਆਂ) ਦੀ ਕੋਈ ਕਮੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ
- by Gurpreet Singh
- March 30, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 29 ਮਾਰਚ 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਅਤੇ ਗ਼ਰੀਬ ਸਿੱਖਾਂ ਤੱਕ ਪਹੁੰਚਾਉਣ ਲਈ ਇਕੱਤਰਤਾ ਕੀਤੀ। ਇਸ ਦਾ ਮਕਸਦ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣਾ ਵੀ
ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ, SGPC ਪ੍ਰਧਾਨ ਪ੍ਰਗਟਾਇਆ ਦੁੱਖ
- by Gurpreet Singh
- March 30, 2025
- 0 Comments
ਬਟਾਲਾ ਦੇ ਨਜ਼ਦੀਕੀ ਪਿੰਡ ਭਾਮ ਦੇ ਪੱਤੀ ਹੱਸਨ ਕੀ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ,ਪੋਥੀਆਂ ਅਤੇ ਗੁਟਕਾ ਸਾਹਿਬ ਅਗਨ ਭੇਟ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12.30 ਵਜੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਦਾ
ਟਰੰਪ ਸਰਕਾਰ ਦਾ ਵਿਦੇਸ਼ੀ ਵਿਦਿਆਰਥੀਆਂ ‘ਤੇ ਵੱਡਾ ਐਕਸ਼ਨ, ਅਮਰੀਕੇ ਛੱਡਣ ਦਾ ਦਿੱਤਾ ਹੁਕਮ
- by Gurpreet Singh
- March 30, 2025
- 0 Comments
ਅਮਰੀਕੀ ਵਿਦੇਸ਼ ਵਿਭਾਗ ਨੇ ਅਮਰੀਕਾ ਵਿੱਚ ਪੜ੍ਹ ਰਹੇ ਸੈਂਕੜੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਈਮੇਲ ਭੇਜ ਕੇ ਉਨ੍ਹਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਹਮਾਸ ਜਾਂ ਹੋਰ ਅਤਿਵਾਦੀ ਸੰਗਠਨਾਂ ਦਾ ਸਮਰਥਨ ਵਿਦਿਆਰਥੀਆਂ ਨੂੰ ਸਵੈ-ਡਿਪੋਰਟ ਹੋਣ ਲਈ ਕਿਹਾ ਗਿਆ ਹੈ ਕਿਉਂਕਿ ਕੈਂਪਸ ਸਰਗਰਮੀ ਕਾਰਨ ਉਨ੍ਹਾਂ ਦੇ ਵਿਦਿਆਰਥੀ ਵੀਜ਼ਾ ਰੱਦ ਕਰ ਦਿੱਤੇ ਗਏ ਹਨ। ਇਹ ਕਾਰਵਾਈ ਸਿਰਫ਼
ਹਾਂ ਅਸੀਂ ਬਾਰਡਰ ਖੁਲਵਾਏ ਪਰ ਮੈਂ ਅੱਜ ਵੀ ਕਿਸਾਨਾਂ ਨਾਲ ਖੜ੍ਹਾਂ- CM ਮਾਨ
- by Gurpreet Singh
- March 30, 2025
- 0 Comments
ਲੰਘੇ ਕੱਲ੍ਹ ਸ਼ਨੀਵਾਰ ਨੂੰ ਇੱਕ ਨਿੱਜੀ ਚੈਨਲ ਵੱਲੋਂ ਕਰਾਏ ਸੰਮੇਲਨ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਤੇ ਗੱਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਅੰਦੋਲਨ ਬਾਰੇ CM ਮਾਨ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ। ਆਪਣੇ ਹੱਕਾਂ ਲਈ ਲੜਨਾ ਇੱਕ
ਰੂਸੀ ਰਾਸ਼ਟਰਪਤੀ ਪੁਤਿਨ ਦੇ ਕਾਫਲੇ ਦੀ ਕਾਰ ਵਿੱਚ ਧਮਾਕਾ
- by Gurpreet Singh
- March 30, 2025
- 0 Comments
ਮਾਸਕੋ ਵਿੱਚ ਖੁਫੀਆ ਏਜੰਸੀ ਐਫਐਸਬੀ ਦੇ ਮੁੱਖ ਦਫਤਰ ਦੇ ਬਾਹਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਫਲੇ ਦੀ ਇੱਕ ਲਗਜ਼ਰੀ ਲਿਮੋਜ਼ਿਨ ਕਾਰ ਵਿੱਚ ਧਮਾਕਾ ਹੋਇਆ ਹੈ। ਮਰਿਪੋਰਟਾਂ ਅਨੁਸਾਰ, ਅੱਗ ਇੰਜਣ ਵਿੱਚ ਲੱਗੀ ਅਤੇ ਫਿਰ ਅੰਦਰ ਫੈਲ ਗਈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਕਤਲ ਦੀ ਸਾਜ਼ਿਸ਼ ਸੀ ਜਾਂ ਸਿਰਫ਼ ਇੱਕ ਹਾਦਸਾ। ਇਸ ਤੋਂ ਬਾਅਦ
ਕਿਸਾਨਾਂ ਦਾ ਵੱਡਾ ਐਲਾਨ, ਭਲਕੇ ‘ਆਪ’ ਵਿਧਾਇਕਾਂ ਤੇ ਮੰਤਰੀਆਂ ਦੇ ਘਰ ਬਾਹਰ ਦੇਣਗੇ ਧਰਨੇ
- by Gurpreet Singh
- March 30, 2025
- 0 Comments
ਕਿਸਾਨਾਂ ਵੱਲੋਂ ਭਲਕੇ ਪੰਜਾਬ ਸਰਕਾਰ ਦੇ ਵੀਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਨੂੰ ਯਾਨੀ 31 ਮਾਰਚ ਨੂੰ ਪੰਜਾਬ ਸਰਕਾਰ ਦੇ ਖਿਲਾਫ 12 ਤੋਂ 4 ਵਜੇ ਤੱਕ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ 17 ਜਿਲਿਆਂ ਵਿੱਚ
ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ, 6 ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫਤਾਰ
- by Gurpreet Singh
- March 30, 2025
- 0 Comments
ਤਰਨਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਐਕਸ਼ਨ ਲੈਂਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਠੱਠੀ ਸੋਹਲ (ਤਰਨਤਾਰਨ) ਦੇ ਰਹਿਣ ਵਾਲੇ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਇਹ
ਕਾਰ ਦੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ 2 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ
- by Gurpreet Singh
- March 30, 2025
- 0 Comments
ਜਲੰਧਰ ਵਿੱਚ ਅੱਜ ਯਾਨੀ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਕਰੀਬੀ ਦੋਸਤਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਦੋਸਤ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਦਾ ਨਿੱਜੀ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਅੱਜ ਸਵੇਰੇ 1.35 ਵਜੇ ਦੇ ਕਰੀਬ ਜਲੰਧਰ ਦੇ ਕਿਸ਼ਨਗੜ੍ਹ ਪਠਾਨਕੋਟ ਰੋਡ ‘ਤੇ ਵਾਪਰਿਆ। ਘਟਨਾ ਦੀ
