ਸੰਸਦ ਮੈਂਬਰ ਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
ਪੰਜਾਬ ਦੇ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਸੁਖਬੀਰ ਸਿੰਘ ਬਾਦਲ ਨੇ ਆਪਣੀ ਜਾਨ