ਪੰਜਾਬ ’ਚ ਮੌਸਮ ਦਾ ਕਹਿਰ! ਅੰਮ੍ਰਿਤਸਰ ’ਚ ਸੜਕਾਂ ’ਤੇ ਵਿਛੀ ਚਿੱਟੀ ਚਾਦਰ, 22 ਜ਼ਿਲ੍ਹਿਆਂ ’ਚ ਔਰੇਂਜ ਅਲਰਟ
- by Preet Kaur
- April 4, 2026
- 0 Comments
ਅੰਮ੍ਰਿਤਸਰ (4 ਅਪ੍ਰੈਲ, 2026): ਪੰਜਾਬ ਵਿੱਚ ਅੱਜ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੰਮ੍ਰਿਤਸਰ ਵਿੱਚ ਦੁਪਹਿਰ ਵੇਲੇ ਤੇਜ਼ ਮੀਂਹ ਦੇ ਨਾਲ ਭਾਰੀ ਗੜੇਮਾਰੀ ਹੋਈ, ਜਿਸ ਕਾਰਨ ਸੜਕਾਂ ’ਤੇ ਬਰਫ਼ ਦੀ ਚਿੱਟੀ ਚਾਦਰ ਵਿਛ ਗਈ। ਇਸ ਤੋਂ ਪਹਿਲਾਂ ਸਵੇਰੇ ਪਠਾਨਕੋਟ ਵਿੱਚ ਤੇਜ਼ ਬਾਰਿਸ਼ ਅਤੇ ਹਨ੍ਹੇਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ
ਰਾਘਵ ਚੱਢਾ ਦਾ ‘ਆਪ’ ਨੂੰ ਜਵਾਬ “ਸੰਸਦ ’ਚ ਗਾਲ੍ਹਾਂ ਕੱਢਣ ਜਾਂ ਮਾਈਕ ਤੋੜਨ ਨਹੀਂ ਗਿਆ”
- by Gurpreet Singh
- April 4, 2026
- 0 Comments
ਰਾਜ ਸਭਾ ਤੋਂ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ ਤਿੱਖਾ ਜਵਾਬ ਦਿੱਤਾ ਹੈ। ਚੱਢਾ ਨੇ ਦਾਅਵਾ ਕੀਤਾ ਕਿ ਕੱਲ੍ਹ ਤੋਂ ਉਨ੍ਹਾਂ ਵਿਰੁੱਧ ਇੱਕ ਯੋਜਨਾਬੱਧ ਅਤੇ ਤਾਲਮੇਲ ਵਾਲੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹੀ ਭਾਸ਼ਾ, ਉਹੀ
ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਇੱਕ ਹੋਰ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ
- by Preet Kaur
- April 4, 2026
- 0 Comments
ਬਿਊਰੋ ਰਿਪੋਰਟ (4 ਅਪ੍ਰੈਲ, 2026): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਉਸ ਵੇਲੇ ਵੱਡਾ ਬਿਖੇੜਾ ਖੜ੍ਹਾ ਹੋ ਗਿਆ ਜਦੋਂ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਮੱਖਣ ਬਰਾੜ ਨੇ ਸੋਸ਼ਲ ਮੀਡੀਆ ’ਤੇ ਇੱਕ ਲੰਬੀ ਪੋਸਟ
ਮਾਵਾਂ-ਧੀਆਂ ਸਤਿਕਾਰ ਯੋਜਨਾ ਅਪ੍ਰੈਲ ਤੋਂ ਹੀ ਲਾਗੂ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
- by Gurpreet Singh
- April 4, 2026
- 0 Comments
ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਇੱਕ ਵੱਡੀ ਯੋਜਨਾ ਤਹਿਤ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਔਰਤ ਦੀ ਮੌਤ ਹੋਣ ਤੋਂ ਬਾਅਦ ਵੀ ਉਸ ਨੂੰ ਪਹਿਲਾਂ ਅਦਾ ਕੀਤਾ ਗਿਆ ‘ਸਤਿਕਾਰ ਭੱਤਾ’ ਵਾਪਸ
