VIDEO-2 ਜਨਵਰੀ ਦੀ ਸੁਣਵਾਈ ਹੋਵੇਗੀ ਅਹਿਮ | The Khalas Tv
- by Manpreet Singh
- December 31, 2024
- 0 Comments
ਨਰਾਇਣ ਸਿੰਘ ਚੌੜਾ ’ਤੇ ਅੰਤਰਿਮ ਕਮੇਟੀ ਨੇ ਲਿਆ ਯੂ-ਟਰਨ, ਪੰਥ ਚੋਂ ਛੇਕਣ ਦਾ ਮਤਾ ਲਿਆ ਵਾਪਸ
- by Gurpreet Singh
- December 31, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਛ ਚੋਂ ਛੇਕਣ ਦੇ ਮਾਮਲੇ ’ਤੇ ਅੰਤਰਿਮ ਕਮੇਟੀ ਨੇ ਯੂ-ਟਰਨ ਲਿਆ ਹੈ। ਕਮੇਟੀ ਨੇ ਨਰਾਇਣ ਸਿੰਘ ਚੌੜਾ ਖ਼ਿਲਾਫ਼ ਲਿਆਂਦਾ ਮਤਾ ਵਾਪਸ ਲੈ ਲਿਆ
ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਹੋਈ ਮੁਕੰਮਲ
- by Manpreet Singh
- December 31, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ (HSGPC) ਦੀਆਂ 19 ਜਨਵਰੀ ਨੂੰ ਚੋਣਾਂ ਹੋ ਰਹੀਆਂ ਹਨ। ਦੱਸ ਦੇਈਏ ਕਿ ਹਰਿਆਣਾ ਕਮੇਟੀ ਬਣਨ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ। ਇਸ ਦੇ ਮੱਦੇਨਜ਼ਰ ਬੀਤੇ ਦਿਨ ਨਾਮਜ਼ਦਗੀਆਂ ਦੀ ਪੜਤਾਲ ਹੋਈ ਹੈ। ਕਰਨਾਲ ਜ਼ਿਲ੍ਹੇ ਦੇ ਵਾਰਡ ਨੰਬਰ 16,17,18 ਅਤੇ 19 ਦੇ ਵਿਚ 29 ਉਮੀਦਵਾਰਾਂ ਨੇ ਆਪਣੀਆਂ
ਸਿੱਖਾਂ ‘ਚ ਸਮਾਧੀ ਜਾਂ ਯਾਦਗਾਰ ਦੀ ਇਜਾਜ਼ਤ ਨਹੀਂ! ਤਰਲੋਚਨ ਸਿੰਘ ਨੇ ਮਨਮੋਹਨ ਸਿੰਘ ਦੀ ਯਾਦ ‘ਚ ਸਕੂਲ ਆਫ਼ ਇਕਨਾਮਿਕਸ ਦੀ ਕੀਤੀ ਮੰਗ
- by Manpreet Singh
- December 31, 2024
- 0 Comments
ਬਿਉਰੋ ਰਿਪੋਰਟ – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਪੱਤਰ ਲਿਖ ਕੇ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦੀ ਥਾਂ ਵਿਦਿਅਕ ਸੰਸਥਾ ਬਣਾਉਣ ਦਾ ਸੁਝਾਅ ਦਿੱਤਾ ਹੈ। ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਯਾਦਗਾਰ
ਜਲੰਧਰ ‘ਚ ਵੀਰਵਾਰ ਨੂੰ ਅੱਧੀ ਛੁੱਟੀ ਦਾ ਐਲਾਨ
- by Gurpreet Singh
- December 31, 2024
- 0 Comments
ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਯਾਨੀ 2 ਜਨਵਰੀ 2025 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 6 ਜਨਵਰੀ ਨੂੰ ਹੈ। ਇਸ ਨੂੰ ਮੁੱਖ ਰੱਖਦਿਆਂ ਸੈਂਟਰਲ ਟਾਊਨ ਸਥਿਤ ਗੁਰਦੁਆਰਾ ਦੀਵਾਨ ਅਸਥਾਨ
ਗਾਇਕ ਰਣਜੀਤ ਬਾਵਾ ਨੂੰ ਮਿਲੀ ਫਿਰੌਤੀ ਦੀ ਧਮਕੀ
- by Gurpreet Singh
- December 31, 2024
- 0 Comments
ਮੁਹਾਲੀ : ਪੰਜਾਬੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਫਿਰੌਤੀ ਮੰਗੀ ਹੈ। ਗਾਇਕ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹਨਾਂ ਦੇ ਨੰਬਰ ’ਤੇ ਵਟਸਐਪ ’ਤੇ ਇਕ ਆਡੀਓ ਰਿਕਾਰਡਿੰਗ ਭੇਜ ਕੇ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਹੈ। ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ।
ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਦੇਣ ਦੇ ਮਾਮਲੇ ’ਚ ਵੱਡੀ ਖ਼ਬਰ, SC ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨ ਦਾ ਹੋਰ ਸਮਾਂ
- by Gurpreet Singh
- December 31, 2024
- 0 Comments
ਦਿੱਲੀ : ਖਨੌਰੀ ਬਾਰਡਰ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਹੋਰ 3 ਦਿਨਾਂ ਦਾ ਸਮਾਂ ਮਿਲ ਗਿਆ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ। 28 ਦਸੰਬਰ ਦਿਨ
ਜਲੰਧਰ ‘ਚ ਨਵੇਂ ਸਾਲ ਦੇ ਜਸ਼ਨ ਦੀਆਂ ਤਿਆਰੀਆਂ: ਮੰਦਰਾਂ ਤੇ ਗੁਰਦੁਆਰਿਆਂ ਨੂੰ ਸਜਾਇਆ ਗਿਆ
- by Gurpreet Singh
- December 31, 2024
- 0 Comments
ਜਲੰਧਰ ‘ਚ ਅੱਜ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਸ਼ਹਿਰ ਦੇ ਲਗਭਗ ਸਾਰੇ ਮੰਦਰਾਂ-ਗੁਰਦੁਆਰਿਆਂ ਅਤੇ ਸ਼ਹਿਰ ਦੇ 100 ਤੋਂ ਵੱਧ ਰੈਸਟੋਰੈਂਟਾਂ ‘ਚ ਤਿਆਰੀਆਂ ਚੱਲ ਰਹੀਆਂ ਹਨ। ਕਮਿਸ਼ਨਰੇਟ ਪੁਲਿਸ ਨੇ ਰਾਤ 12 ਵਜੇ ਤੱਕ ਰੈਸਟੋਰੈਂਟ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਦਰਾਂ ਅਤੇ ਗੁਰਦੁਆਰਿਆਂ ‘ਚ ਰਾਤ 12 ਵਜੇ ਤੱਕ ਪ੍ਰੋਗਰਾਮ ਜਾਰੀ
