Punjab Religion

ਅਕਾਲੀਆਂ ਨੂੰ ਸਜ਼ਾ ਲਾਉਣ ਮਗਰੋਂ ਜਥੇਦਾਰ ਸਾਹਿਬ ਨੇ ਸੱਦੀ ਪਹਿਲੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025, ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਹਾਲਾਂਕਿ ਕਿਸ ਤਰਾਂ ਦੀ ਮੁੱਦਿਆਂ ਤੇ ਚਰਚਾ ਹੋਵੇਗੀ ਇਹ ਅਜੇ ਤੱਕ ਸਪਸ਼ਟ ਨਹੀਂ ਹੈ ਪਰ

Read More
India Manoranjan

ਕਪਿਲ ਸ਼ਰਮਾ ਸਮੇਤ ਹੋਰਨਾਂ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰ ਰਾਜਪਾਲ ਯਾਦਵ ਨੂੰ ਇੱਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਕ ਧਮਕੀ ਭਰਿਆ ਸੰਦੇਸ਼ ਰਾਜਪਾਲ ਯਾਦਵ ਦੇ ਈਮੇਲ ਖਾਤੇ ’ਤੇ ਵਿਸ਼ਨੂੰ ਨਾਮ ਦੇ ਵਿਅਕਤੀ ਵੱਲੋਂ ਭੇਜਿਆ ਗਿਆ ਸੀ, ਜਿਸ ਨੇ ਕਥਿਤ ਤੌਰ ‘ਤੇ ਚੇਤਾਵਨੀ ਦਿੱਤੀ ਸੀ ਕਿ ਸ਼ਰਮਾ, ਉਸਦੇ ਪਰਿਵਾਰ, ਉਸਦੇ ਸਾਥੀਆਂ ਅਤੇ ਰਾਜਪਾਲ ਯਾਦਵ ਨੂੰ ਮਾਰ

Read More
Punjab

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਹੋਇਆ ਸ਼ਹੀਦ

ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਅਗਨੀਵੀਰ ਲਵਪ੍ਰੀਤ ਸਿੰਘ (24) ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਸ਼ਹੀਦ ਹੋ ਗਿਆ ਹੈ। ਉਹ 99 ਮੀਡੀਅਮ ਰਜਿਸਟਰ ਆਰਟੀ ਯੂਨਿਟ ਵਿਚ ਤਾਇਨਾਤ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵਲੋਂ ਇਸ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਅਗਨੀ ਵੀਰ ਦੇ ਸ਼ਹੀਦ ਹੋਣ ਦੀ ਖ਼ਬਰ ਪਹੁੰਚਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ

Read More
Punjab

ਮਹਿਲਾ ਕਮਿਸ਼ਨ ਦਾ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਪੱਤਰ: 5 ਲੋਕਾਂ ਨੂੰ ਮੂੰਹ ਕਾਲਾ ਕਰਕੇ ਘੁੰਮਾਉਣ ਦੇ ਮਾਮਲੇ ਵਿੱਚ ਸਟੇਟਸ ਰਿਪੋਰਟ ਮੰਗੀ

ਪੰਜਾਬ ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਏਕਜੋਤ ਨਗਰ ਦੇ ਬਹਾਦਰਕੇ ਰੋਡ ‘ਤੇ ਸਥਿਤ ਦੀਪ ਕੁਲੈਕਸ਼ਨ ਫੈਕਟਰੀ ਦੇ ਮਾਲਕ ਪਰਵਿੰਦਰ ਸਿੰਘ ਅਤੇ ਉਸਦੇ ਕੁਝ ਸਾਥੀਆਂ ਵੱਲੋਂ ਫੈਕਟਰੀ ਵਿੱਚ ਕੰਮ ਕਰਨ ਵਾਲੀਆਂ ਤਿੰਨ ਕੁੜੀਆਂ, ਇੱਕ ਬਜ਼ੁਰਗ ਔਰਤ ਅਤੇ ਇੱਕ ਆਦਮੀ ਦੇ ਮੂੰਹ ਕਾਲਾ ਕਰਨ ਦੇ ਮਾਮਲੇ ‘ਤੇ ਸਖ਼ਤ ਸਟੈਂਡ ਲਿਆ ਹੈ। ਅਤੇ ਉਨ੍ਹਾਂ ਨੂੰ ਇਲਾਕੇ ਵਿੱਚ ਘੁੰਮਾਉਣ

Read More
Manoranjan Punjab

ਸਿੱਧੂ ਮੂਸੇਵਾਲੇ ਦਾ ‘LOCK’ ਗਾਣਾ ਹੋਇਆ ਰਿਲੀਜ਼, 30 ਮਿੰਟ ’ਚ 6 ਲੱਖ ਲੋਕਾਂ ਨੇ ਦੇਖਿਆ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫ਼ੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦਾ ਨਵਾਂ ਗੀਤ ਲਾਕ ਰਿਲੀਜ਼ ਹੋ ਗਿਆ ਹੈ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਨੌਵਾਂ ਗੀਤ ਹੈ। ਮੂਸੇਵਾਲਾ ਦੇ ਨਵੇਂ ਗੀਤ ਨੇ ਧੱਕ ਪਾ ਦਿਤੀ ਹੈ। ਮਰਹੂਮ ਗਾਇਕ ਦਾ ਸਾਲ 2025 ਦਾ ਇਹ ਪਹਿਲਾ ਗੀਤ ਹੈ। ਇਸ ਦੇ ਨਾਲ ਹੀ ਗੀਤ ਨੂੰ ਰਿਲੀਜ਼ ਦੇ 30

Read More
Punjab

ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ 9 ਕਾਰਾਂ ਤੋੜੀਆਂ, ਤਿੰਨ ਬਦਮਾਸ਼ਾਂ ਨੇ ਕੀਤੀ ਵਾਰਦਾਤ

ਲੁਧਿਆਣਾ ਦੇ ਬਸੰਤ ਐਵੇਨਿਊ ਇਲਾਕੇ ਵਿੱਚ, ਬਾਈਕ ਸਵਾਰਾਂ ਨੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ। ਜਦੋਂ ਲੋਕ ਆਪਣੇ ਘਰਾਂ ਤੋਂ ਬਾਹਰ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਕਾਰ ਦੀਆਂ ਖਿੜਕੀਆਂ ਟੁੱਟੀਆਂ ਹੋਈਆਂ ਸਨ। ਲੋਕ ਇਕੱਠੇ ਹੋ ਗਏ ਅਤੇ ਇਸ ਬਾਰੇ ਬਸੰਤ ਐਵੇਨਿਊ ਚੌਕੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਇਸ

Read More
India Punjab

ਪਰਮਜੀਤ ਸਿੰਘ ਸਰਨਾ ਨੇ ਭਾਜਪਾ ਆਗੂ ਪਰਵੇਸ਼ ਵਰਮਾ ਨੂੰ ਯਾਦ ਕਰਵਾਈਆਂ ਸਿੱਖਾਂ ਦੀਆਂ ਕੁਰਬਾਨੀਆਂ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਸਰਨਾ ਨੇ ਕਿਹਾ ਕਿ ਭਾਜਪਾ ਆਗੂ ਪ੍ਰਵੇਸ਼ ਵਰਮਾ ਨੇ ਜੋ ਸਮੂਹ ਪੰਜਾਬੀਆਂ ਪ੍ਰਤੀ ਅਤਿ ਦਰਜੇ ਦਾ ਨਫ਼ਰਤੀ ਬਿਆਨ ਦਿੱਤਾ ਹੈ।

Read More
International

ਅਮਰੀਕਾ ਵਿੱਚ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ: 2100 ਉਡਾਣਾਂ ਰੱਦ

ਅਮਰੀਕਾ ਦੇ ਕਈ ਦੱਖਣੀ ਰਾਜ ਭਾਰੀ ਬਰਫ਼ਬਾਰੀ ਦਾ ਸਾਹਮਣਾ ਕਰ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਤੂਫਾਨ ਕਾਰਨ ਹੁਣ ਤੱਕ ਲਗਭਗ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 2100 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਸੀਸਿਪੀ, ਅਲਾਬਾਮਾ, ਫਲੋਰੀਡਾ, ਜਾਰਜੀਆ ਅਤੇ ਲੁਈਸਿਆਨਾ ਸਮੇਤ ਕਈ ਰਾਜਾਂ ਨੇ ਐਮਰਜੈਂਸੀ ਦਾ ਐਲਾਨ ਕੀਤਾ ਹੈ। ਰਿਕਾਰਡ

Read More