International

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਦਾ ਹੋਇਆ ਦਿਹਾਂਤ

ਬਿਉਰੋ ਰਿਪੋਰਟ – ਅਮਰੀਕਾ ਦਾ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ (Jimmy Carter) ਦਾ 100 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਆਖਰੀ ਸਾਹ ਜਾਰਜੀਆ ਵਿਚ ਲਏ ਹਨ। ਦੱਸ ਦੇਈਏ ਕਿ ਉਹ 1977 ਤੋਂ ਲੈ ਕੇ 1981 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ ਹਨ। ਉਹ ਪਿਛਲੇ ਕੁਝ ਸਮੇਂ ਤੋਂ ਮੇਲਾਨੋਮਾ ਤੋਂ ਪੀੜਤ ਸਨ। ਇਹ

Read More
India

ਹਿਮਾਚਲ ‘ਚ ਢਾਈ ਫੁੱਟ ਬਰਫ਼, 340 ਸੜਕਾਂ ਬੰਦ: ਉੱਤਰਾਖੰਡ ‘ਚ ਬਰਫ਼ਬਾਰੀ ਦਾ ਅਲਰਟ

ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਹਿਮਾਚਲ ਦੀਆਂ 340 ਸੜਕਾਂ ‘ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਚਿਤਕੁਲ ‘ਚ ਢਾਈ ਫੁੱਟ ਤੋਂ ਜ਼ਿਆਦਾ ਬਰਫ ਪਈ ਹੈ, ਜਿਸ ਕਾਰਨ ਕਈ ਸੈਲਾਨੀ ਫਸੇ ਹੋਏ ਹਨ। ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਸ੍ਰੀਨਗਰ-ਲੇਹ ਸੜਕ ਬੰਦ ਹੈ। ਕਸ਼ਮੀਰ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।

Read More
India Punjab

ਕਾਂਗਰਸ ਦੀ ਮੰਗ ਭਾਜਪਾ ਨੇ ਕੀਤੀ ਪ੍ਰਵਾਨ! 2 ਯਾਦਗਾਰਾਂ ਲਈ ਜਗ੍ਹਾ ਹੈ ਖਾਲੀ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਨੂੰ ਲੈ ਕੇ ਜੋ ਵਿਵਾਦ ਸ਼ੁਰੂ ਹੋਇਆ ਸੀ, ਉਹ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਨੂੰ ਲੈ ਕੇ ਹੁਣ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਬਿਆਨ ਸਾਹਮਣੇ ਆਇਆ ਹੈ। ਪੁਰੀ ਨੇ ਕਿਹਾ ਕਿ ਰਾਸ਼ਟਰੀ ਸਮਾਰਕ ‘ਤੇ ਦੋ ਹੋਰ ਯਾਦਗਾਰਾਂ ਬਣਾਈਆਂ ਜਾ ਸਕਦੀਆਂ ਹਨ

Read More
India Punjab

ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਟੂਰਿਸਟ ਬੱਸ ਪਲਟੀ,10 ਤੋਂ ਵੱਧ ਸਵਾਰੀਆਂ ਜ਼ਖ਼ਮੀ

ਕਾਲਕਾ ਸ਼ਿਮਲਾ ਨੈਸ਼ਨਲ ਹਾਈਵੇਅ 5 ‘ਤੇ ਜਵਾਲੀ ਨੇੜੇ ਇਕ ਨਿੱਜੀ ਵੋਲਵੋ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਖੁਸ਼ਕਿਸਮਤੀ ਰਹੀ ਕਿ ਇਸ ਸੜਕ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਹਾਦਸਾ ਸਵੇਰੇ 7 ਵਜੇ ਉਸ ਸਮੇਂ ਵਾਪਰਿਆ ਜਦੋਂ ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਇੱਕ ਨਿੱਜੀ ਵੋਲਵੋ ਬੱਸ ਜਵਾਲੀ ਨੇੜੇ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾ

Read More
Khetibadi Punjab

ਖਨੌਰੀ ਬਾਰਡਰ ਤੋਂ ਕਿਸਾਨ ਲੀਡਰਾਂ ਦੀ ਪੰਜਾਬ ਬੰਦ ਕਰਨ ਵਾਲੇ ਕਿਸਾਨਾਂ ਨੂੰ ਅਪੀਲ

ਖਨੌਰੀ ਬਾਰਡਰ :  ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੂਬੇ ਵਿਚ ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸੜਕਾਂ ਜਾਮ ਕਰ ਕੇ ਆਵਾਜਾਈ ਰੋਕੀ ਗਈ ਹੈ। 140 ਥਾਵਾਂ ਸਮੇਤ ਪੰਜਾਬ ਭਰ ਵਿੱਚ ਪੰਜਾਬ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਕਈ ਥਾਵਾਂ ’ਤੇ ਰੋਕ

Read More
India Punjab

ਚੰਡੀਗੜ੍ਹ-ਕਾਲਕਾ ‘ਚ ਕਿਸਾਨ ਅੰਦੋਲਨ ਕਾਰਨ 15 ਟਰੇਨਾਂ ਰੱਦ

ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਅੰਦੋਲਨ ਕਾਰਨ ਰੇਲਵੇ ਵਿਭਾਗ ਨੇ ਚੰਡੀਗੜ੍ਹ ਅਤੇ ਕਾਲਕਾ ਤੋਂ ਚੱਲਣ ਵਾਲੀਆਂ ਤਿੰਨ ਸ਼ਤਾਬਦੀ ਟਰੇਨਾਂ ਸਮੇਤ 15 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵੰਦੇ ਭਾਰਤ ਸਮੇਤ ਤਿੰਨ ਟਰੇਨਾਂ ਨੂੰ ਅੰਬਾਲਾ ਤੱਕ ਰੋਕ ਦਿੱਤਾ ਗਿਆ ਹੈ। ਉੱਤਰੀ ਰੇਲਵੇ ਨੇ 158 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਅਤੇ

Read More