Punjab

2 ਦਿਨ ਤੱਕ ਮੀਂਹ ਅਤੇ ਧੁੰਦ ਪੈਣ ਦੀ ਸੰਭਾਵਨਾ, ਜਾਣੋ ਕਿਵੇਂ ਰਹੇਗਾ ਮੌਸਮ ?

ਪੰਜਾਬ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਅਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਅੱਜ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ। ਪੱਛਮੀ ਗੜਬੜੀ ਦੇ ਸਰਗਰਮ ਹੋਣ

Read More
Punjab

25 ਜਨਵਰੀ ਨੂੰ ਕੱਢੇ ਜਾਣਗੇ ਰੋਸ ਮਾਰਚ

ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਾਂਝੇ ਤੌਰ ’ਤੇ ਗਣਤੰਤਰ ਦਿਵਸ ਦੇ ਸੰਬੰਧ ਵਿਚ 25 ਜਨਵਰੀ ਨੂੰ ਗੁਰਦਾਸਪੁਰ, ਮਾਨਸਾ ਅਤੇ ਜਲੰਧਰ ਵਿਖੇ ਰੋਸ ਮਾਰਚ ਕੱਢੇ ਜਾ ਰਹੇ ਹਨ। ਇਸ ਸੰਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਦਲ ਖਾਲਸਾ ਆਗੂਆਂ ਕਵਰਪਾਲ ਸਿੰਘ ਅਤੇ ਭਾਈ ਪਰਮਜੀਤ ਸਿੰਘ ਮੰਡ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਹਰਪਾਲ

Read More
India Punjab

ਜੋਗਿੰਦਰ ਬਾਸੀ ਦੇ ਘਰ ‘ਤੇ ਹੋਇਆ ਹਮਲਾ

ਕੈਨੇਡਾ ਵਿੱਚ ਇੱਕ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ‘ਤੇ ਸੋਮਵਾਰ ਨੂੰ ਹਮਲਾ ਹੋਇਆ। ਬਦਮਾਸ਼ਾਂ ਨੇ ਉਸਦੇ ਗੈਰਾਜ ਦੀ ਭੰਨਤੋੜ ਕੀਤੀ। ਜੋਗਿੰਦਰ ਨੇ ਖੁਦ ਹਮਲੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਮੇਰੇ ਘਰ ‘ਤੇ ਭਾਰਤੀ ਸਮੇਂ ਅਨੁਸਾਰ ਸੋਮਵਾਰ, 20 ਜਨਵਰੀ ਨੂੰ ਹਮਲਾ ਹੋਇਆ ਸੀ। ਸ਼ੁਕਰ ਹੈ ਕਿ ਮੈਂ ਅਤੇ ਮੇਰਾ ਪਰਿਵਾਰ ਇਸ

Read More
India

ਸੱਜਣ ਕੁਮਾਰ ਵਿਰੁੱਧ ਅਦਾਲਤ ਅੱਜ ਸੁਣਾ ਸਕਦੀ ਫੈਸਲਾ

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਆਪਣਾ ਫੈਸਲਾ ਸੁਣਾ ਸਕਦੀ ਹੈ। ਇਹ ਮਾਮਲਾ 1984 ਵਿੱਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਿੱਖ ਵਿਰੋਧੀ ਦੰਗਿਆਂ ਦੌਰਾਨ ਪਿਤਾ-ਪੁੱਤਰ ਦੇ ਕਤਲ ਨਾਲ ਸਬੰਧਤ ਹੈ। ਇਹ ਘਟਨਾ 1 ਨਵੰਬਰ 1984 ਨੂੰ ਵਾਪਰੀ ਸੀ।  ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ

Read More
India International

ਰਾਸ਼ਟਰਪਤੀ ਬਣ ਦੇ ਹੀ ਟਰੰਪ ਨੇ 2 ਫਾਈਲਾਂ ‘ਤੇ ਹਸਤਾਖਰ ਕਰਕੇ ਦੁਨੀਆ ਦੇ ਹੋਸ਼ ਉਡਾਏ !

ਬਿਉਰੋ ਰਿਪੋਰਟ – ਅਮਰੀਕਾ ਦੇ 47ਵੇਂ ਰਾਸ਼ਟਰਪਤੀ ਦੀ ਸਹੁੰ ਚੁੱਕ ਦੇ ਹੀ ਡੋਨਾਲਡ ਟਰੰਪ ਨੇ ਵੱਡਾ ਫੈਸਲਾ ਲਿਆ ਹੈ । ਉਨ੍ਹਾਂ ਨੇ ਅਮਰੀਕਾ ਨੂੰ WHO ਤੋਂ ਬਾਹਰ ਕੱਢਣ ਦੀ ਫਾਈਲ ‘ਤੇ ਸਭ ਤੋਂ ਪਹਿਲਾਂ ਹਸਤਾਖਰ ਕੀਤੇ ਹਨ । ਕੋਰੋਨਾ ਕਾਲ ਦੌਰਾਨ ਟਰੰਪ ਨੇ ਕਈ ਵਾਰ ਇਲਜ਼ਾਮ ਲਗਾਏ ਸਨ ਕਿ WHO ਚੀਨ ਪੱਖੀ ਹੈ ਅਤੇ ਇਸ

Read More
International Punjab

ਪੰਜਾਬ 95 7 ਫਰਵਰੀ ਨੂੰ ਨਹੀਂ ਹੋਵੇਗੀ ਰਿਲੀਜ਼

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ। ਦਿਲਜੀਤ ਨੇ ਖੁਦ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਜੋ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਸਨ। ਇਸਦੀ ਰਿਲੀਜ਼ ਨੂੰ ਲੈ ਕੇ ਭਾਰਤ ਵਿੱਚ ਪਹਿਲਾਂ

Read More
Punjab

ਡੱਲੇਵਾਲ ਦੀ ਸਿਹਤ ਚ ਹੋ ਰਿਹਾ ਸੁਧਾਰ

ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 57ਵਾਂ ਦਿਨ ਹੈ। ਸੋਮਵਾਰ ਸ਼ਾਮ ਨੂੰ, ਖਨੌਰੀ ਸਰਹੱਦ ‘ਤੇ ਡੱਲੇਵਾਲ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਇੱਕ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਸ਼ਨੀਵਾਰ ਰਾਤ ਤੋਂ ਡਾਕਟਰੀ ਸਹਾਇਤਾ ਲੈਣ ਤੋਂ ਬਾਅਦ, ਉਨ੍ਹਾਂ ਦੀ ਸਿਹਤ ਵਿੱਚ ਕੁਝ ਸੁਧਾਰ ਦਿਖਾਈ ਦੇ

Read More
India Manoranjan Punjab

ਦਿਲਜੀਤ ਨੇ ਫਿਲਮ ‘ਪੰਜਾਬ 95’ ਨੂੰ ਲੈ ਕੇ ਦਿੱਤਾ ਨਵਾਂ ਅਪਡੇਟ ! ਹੱਥ ਜੋੜ ਕੇ ਮੁਆਫ਼ੀ ਵੀ ਮੰਗੀ

ਬਿਉਰੋ ਰਿਪੋਰਟ – ਦਿਲਜੀਤ ਦੋਸਾਂਝ ਦੀ ਫਿਲਮ Punjab 95 ਵੇਖਣ ਲਈ ਦਰਸ਼ਕਾਂ ਨੂੰ ਹੋਰ ਇੰਤਜ਼ਾਰ ਕਰਨਾ ਹੋਵੇਗਾ । ਪਿਛਲੇ ਹਫਤੇ ਹੀ ਦਿਲਜੀਤ ਨੇ ਸੋਸ਼ਲ ਮੀਡੀਆ’ ਤੇ ਪੋਸਟ ਪਾਕੇ ਐਲਾਨ ਕੀਤਾ ਸੀ ਕਿ ਕੌਮਾਂਤਰੀ ਪੱਧਰ ‘ਤੇ ਫਿਲਮ 7 ਫਰਵਰੀ ਨੂੰ ਰਿਲੀਜ਼ ਹੋਵੇਗੀ । ਪਰ ਹੁਣ ਉਨ੍ਹਾਂ ਨੇ ਮੁਆਫ਼ੀ ਮੰਗ ਦੇ ਹੋਏ ਕਿਹਾ ਪੰਜਾਬ 95 ਫਿਲਮ 7

Read More
Punjab

ਈਡੀ ਦੀ ਪੰਜਾਬ-ਹਰਿਆਣਾ ਚ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ-ਹਰਿਆਣਾ ਅਤੇ ਮੁੰਬਈ ਵਿੱਚ ਕੁੱਲ 11 ਥਾਵਾਂ ‘ਤੇ ਲਗਾਤਾਰ 72 ਘੰਟੇ ਛਾਪੇਮਾਰੀ ਕੀਤੀ। ਗੁਰੂਗ੍ਰਾਮ, ਪੰਚਕੂਲਾ, ਜੀਂਦ, ਮੋਹਾਲੀ ਅਤੇ ਮੁੰਬਈ ਵਿੱਚ ਵਿਊਨਾਓ ਮਾਰਕੀਟਿੰਗ ਸਰਵਿਸਿਜ਼, ਬਿਗ ਬੁਆਏ ਟੌਇਜ਼ ਸਮੇਤ 6 ਕੰਪਨੀਆਂ ਤੋਂ 2 ਲਗਜ਼ਰੀ ਕਾਰਾਂ ਅਤੇ 3 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ। ਈਡੀ ਨੇ ਕਿਹਾ ਕਿ 17

Read More