ਲੈਂਡ ਪੂਲਿੰਗ ਨੀਤੀ ’ਤੇ ਬੋਲੇ ਚੀਮਾ – “ਕਿਸਾਨਾਂ ਨੂੰ ਨੀਤੀ ਪਸੰਦ ਨਹੀਂ, ਇਸ ਲਈ ਵਾਪਸ ਲਈ”
ਬਿਊਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰੱਦ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਕਿਸਾਨ ਹਿਤੈਸ਼ੀ ਪਾਰਟੀ ਹੈ। ਪਾਰਟੀ ਕਿਸਾਨਾਂ ਲਈ ਲੈਂਡ ਪੂਲਿੰਗ ਨੀਤੀ ਲੈ ਕੇ ਆਈ ਸੀ, ਪਰ ਕਿਸਾਨਾਂ ਨੂੰ ਉਹ ਨੀਤੀ ਪਸੰਦ ਨਹੀਂ ਆਈ। ਇਸ ਲਈ ਅਸੀਂ ਨੀਤੀ ਵਾਪਸ ਲੈ ਲਈ ਹੈ। ਚੀਮਾ