ਜਲੰਧਰ ਸਿਟੀ ਪੁਲਿਸ ਤੇ ਗੈਂਗਸਟਰਾਂ ‘ਚ ਹੋਇਆ ਮੁਕਾਬਲਾ
ਬਿਉਰੋ ਰਿਪੋਰਟ – ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਗੈਂਗਸਟਰ ਵਿੱਕੀ ਗੌਂਡਰ ਦੇ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ ਇਕ ਗੈਂਗਸਟਰ ਜਖਮੀ ਹੋ ਗਿਆ ਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਦੀ ਲੱਤ ‘ਤੇ ਸੱਟ ਲੱਗੀ ਹੈ। ਇਹ ਮੁਕਾਬਲਾ ਅੱਜ ਪਿੰਡ ਜਮਸ਼ੇਰ ਖੇੜਾ ਨੇੜੇ ਹੋਇਆ। ਸਪੈਸ਼ਲ ਸੈੱਲ ਦੀ ਟੀਮ ਮੁਲਜ਼ਮਾਂ
