India International Punjab

ਕੈਨੇਡਾ ‘ਚ ਤਰਨਤਾਰਨ ਦੇ ਨੌਜਵਾਨ ਨੂੰ ਮਾਰੀ ਗੋਲੀ; ਹਾਲਤ ਨਾਜ਼ੁਕ

ਤਰਨਤਾਰਨ : ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਤਰਨਤਾਰਨ ਦੇ ਇੱਕ ਨੌਜਵਾਨ ਦਾ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਹਨ। ਕੈਨੇਡਾ ਵਿੱਚ

Read More
International

ਯੂਨੀਵਰਸਿਟੀ ‘ਚ ਹੋਈ ਗੋਲੀਬਾਰੀ! ਇਕ ਦੀ ਮੌਤ

ਬਿਉਰੋ ਰਿਪੋਰਟ – ਅਮਰੀਕਾ (America) ਦੇ ਅਲਾਬਾਮਾ ਦੀ ਟਸਕੇਗੀ ਯੂਨੀਵਰਸਿਟੀ (Tuskegee University) ਵਿਚ ਗੋਲੀਬਾਰੀ ਹੋਈ ਹੈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 16 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਸਬੰਧੀ ਅਮਰੀਕਾ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਕ 18 ਸਾਲਾ ਵਿਦਿਆਰਥੀ ਗੋਲੀਬਾਰੀ ਦਾ ਸ਼ਿਕਾਰ ਹੋਇਆ ਹੈ ਪਰ ਉਹ ਇਸ ਯੂਨੀਵਰਸਿਟੀ

Read More
India

ਜਸਟਿਸ ਸੰਜੀਵ ਖੰਨਾ ਭਾਰਤ ਦੇ CJI ਬਣੇ, 51ਵੇਂ ਚੀਫ ਜਸਟਿਸ ਵਜੋਂ ਚੁੱਕੀ ਸਹੁੰ

ਦਿੱਲੀ : ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਅੱਜ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਉਹ ਭਾਰਤ ਦੇ 51ਵੇਂ ਚੀਫ਼ ਜਸਟਿਸ ਹੋਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁਕਵਾਈ ਹੈ। ਸਹੁੰ ਚੁੱਕ ਸਮਾਗਮ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿੱਚ ਸ਼ੁਰੂ ਹੋਇਆ।

Read More
India Manoranjan

ਘੋੜੀ ‘ਤੇ ਚੜ੍ਹ ਕੇ ਸਕੂਲ ਗਿਆ ਬੱਚਾ, ਦੇਖਦਾ ਰਹਿ ਗਿਆ ਸਾਰਾ ਸ਼ਹਿਰ, ਪਿਤਾ ਨੇ ਕਿਹਾ- ਬੱਚੇ ਦਾ ਪਹਿਲਾ ਦਿਨ ਯਾਦਗਾਰ ਬਣਾਇਆ

ਹਰਿਆਣਾ : ਬੱਚਿਆਂ ਦਾ ਸਕੂਲ ਦਾ ਪਹਿਲਾ ਦਿਨ ਮਾਪਿਆਂ ਲਈ ਬਹੁਤ ਖਾਸ ਹੁੰਦਾ ਹੈ। ਹਰਿਆਣਾ ਦੇ ਬਹਾਦਰਗੜ੍ਹ ਦੇ ਇੱਕ ਪਰਿਵਾਰ ਨੇ ਇਸ ਨੂੰ ਯਾਦਗਾਰ ਬਣਾ ਦਿੱਤਾ। ਪਿਤਾ ਨੇ ਪਹਿਲੇ ਦਿਨ ਆਪਣੇ ਪੁੱਤਰ ਨੂੰ ਚੰਗੀ ਤਰ੍ਹਾਂ ਸਜਾਇਆ। ਇਸ ਤੋਂ ਬਾਅਦ ਉਸ ਨੂੰ ਘੋੜੀ ‘ਤੇ ਬਿਠਾ ਕੇ ਬੈਂਡ  ਵਾਜਿਆਂ ਨਾਲ ਨਾਲ ਸਕੂਲ ਛੱਡਣ ਗਿਆ। ਆਂਢ-ਗੁਆਂਢ ਅਤੇ ਰਿਸ਼ਤੇਦਾਰਾਂ

Read More
International

ਇਜ਼ਰਾਇਲੀ ਹਮਲੇ ਵਿੱਚ ਸੱਤ ਬੱਚਿਆਂ ਦੀ ਗਈ ਜਾਨ – ਲੇਬਨਾਨ

ਲੇਬਨਾਨ ਦੀ ਰਾਜਧਾਨੀ ਬੇਰੂਤ ਦੇ ਉੱਤਰ ਵਿੱਚ ਬਾਈਬਲੋਸ ਨੇੜੇ ਅਲਮਤ ਵਿੱਚ ਐਤਵਾਰ ਨੂੰ ਇਜ਼ਰਾਈਲੀ ਹਮਲੇ ਵਿੱਚ ਸੱਤ ਬੱਚਿਆਂ ਸਮੇਤ ਘੱਟੋ-ਘੱਟ 23 ਲੋਕ ਮਾਰੇ ਗਏ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਇਜ਼ਰਾਇਲੀ ਹਮਲੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਬਾਰੇ ਜਾਣਕਾਰੀ ਦਿੱਤੀ ਹੈ। ਉੱਤਰੀ ਲੇਬਨਾਨ ਅਤੇ ਗਾਜ਼ਾ ਵਿੱਚ ਬਚਾਅ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਖੇਤਰ ਵਿੱਚ

Read More