ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਨੇ ਜਤਾਇਆ ਦੁੱਖ
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ – ਬੀਤੇ ਦਿਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਦੁੱਖ ਜਤਾਉਂਦਿਆ ਕਿਹਾ ਕਿ ”ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ
ਭਾਈ ਜਸਵੀਰ ਸਿੰਘ ਰੋਡੇ ਤੇ ਸਿਮਰਨਜੀਤ ਸਿੰਘ ਮਾਨ ਨੇ ਕਿਸਾਨੀ ਮੋਰਚੇ ਦਾ ਕੀਤਾ ਸਮਰਥਨ! ਕੱਲ੍ਹ ਕਾਫਲਾ ਹੋਵੇਗਾ ਰਵਾਨਾ
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ ਲਗਾਤਾਰ ਵੱਖ-ਵੱਖ ਜਥੇਬੰਦੀਆਂ ਦਾ ਸਾਥ ਮਿਲ ਰਿਹਾ ਹੈ। ਹੁਣ ਭਾਈ ਜਸਵੀਰ ਸਿੰਘ ਰੋਡੇ ਅਤੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ 28 ਦਸੰਬਰ ਨੂੰ ਖਨੌਰੀ ਬਾਰਡਰ ਲਈ ਵੱਡਾ ਕਾਫਲਾ ਮਸਤੂਆਣਾ ਸਾਹਿਬ ਤੋਂ ਚੱਲੇਗਾ, ਇਹ ਫੈਸਲਾ ਬੀਤੇ ਦਿਨ ਪੰਥਕ ਆਗੂਆਂ ਦੀ ਮਾਨ ਦੀ ਰਿਹਾਇਸ਼
ਡੱਲੇਵਾਲ ਨੇ ਪਾਣੀ ਪੀਣਾ ਵੀ ਕੀਤਾ ਬੰਦ!
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ਤੇ ਐਮ.ਐਸ.ਪੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨੀ ਮੋਰਚਾ ਚੱਲ ਰਿਹਾ ਹੈ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਜਗਜੀਤ ਸਿੰਘ ਡੱਲੇਵਾਲ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ ਅਤੇ ਹੁਣ ਡੱਲੇਵਾਲ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ। ਉਸ
VIDEO- ਅੱਜ ਦੀਆਂ 5 ਖਾਸ ਖ਼ਬਰਾਂ | THE KHALAS TV
- by Manpreet Singh
- December 27, 2024
- 0 Comments
2 ਜਨਵਰੀ ਤੱਕ ਮੌਸਮ ਰਹਿ ਸਕਦਾ ਖਰਾਬ! ਹਲਕਾ ਪੈ ਸਕਦੈ ਮੀਂਹ
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ ਅਤੇ ਅੱਜ ਸਵੇਰ ਤੋਂ ਹੀ ਮੀਂਹ ਦੇ ਨਾਲ-ਨਾਲ ਸੀਤ ਲਹਿਰ ਨੇ ਵੀ ਜ਼ੋਰ ਫੜ ਲਿਆ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਦੇ ਲਗਭਗ 21 ਜ਼ਿਲ੍ਹਿਆਂ ਦੇ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਨੇਰੀ
ਡਾਕਟਰ ਮਨਮੋਹਨ ਸਿੰਘ ਨਹੀਂ ਰਹੇ
- by Manpreet Singh
- December 27, 2024
- 0 Comments
ਬਿਉਰੋ ਰਿਪੋਰਟ – ਬੀਤੇ ਦਿਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ। ਬੀਤੇੇ ਦਿਨ ਉਨ੍ਹਾਂ ਦੇ ਦਿਹਾਂਤ ਹੋ ਗਿਆ। ਉਹ ਬੀਤੇ ਕੁਝ ਸਮੇਂ ਉਹ ਬਿਮਾਰ ਚੱਲ ਰਹੇ ਸਨ। ਉਹ 92 ਸਾਲ ਦੇ ਸਨ। ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ
