Punjab

ਡਿਊਟੀ ਦੌਰਾਨ ਸ਼ਹੀਦ ਹੋਏ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਅੱਜ ਭਵਾਨੀਗੜ੍ਹ ਕਾਨਫ਼ਰੰਸ ਦੌਰਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਵਲੋਂ ਭਵਾਨੀਗੜ੍ਹ ਦਾ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਜੋ  ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ

Read More
India Khetibadi Punjab

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ

ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।  ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਹੈ ਕਿ ਕਣਕ ਤੇ ਝੋਨੇ ਦੀ ਪੂਰੀ ਫ਼ਸਲ MSP ਖ਼ਰੀਦੀ ਜਾਵੇਗੀ। ਉਨ੍ਹਾਂ ਨੇਕਿਹਾ ਹੈ ਕਿ ਮਸਰ, ਉੜਦ ਅਤੇ ਤੁਰ ਦੀ ਦਾਲ ਦੀ ਵੀ MSP ‘ਤੇ ਖ਼ਰੀਦ ਹੋਵੇਗੀ । ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਸਰਕਾਰ

Read More
International

ਵੈਨਕੂਵਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਕੈਨੇਡਾ ਦੇ ਵੈਨਕੂਵਰ  ਤੇ ਆਲੇ-ਦੁਆਲੇ ਦੇ ਖੇਤਰ ਵਿੱਚ ਸ਼ੁੱਕਰਵਾਰ ਸ਼ਾਮ ਸਮੇਂ ਭੂਚਾਲ ਦੇ ਝਟਕੇ ਲੱਗੇ ਪਰ ਕਿਸੇ ਵੀ ਥਾਂ ਤੋਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.7 ਮਾਪੀ ਗਈ ਹੈ। ਵਿਭਾਗ ਅਨੁਸਾਰ ਇੰਜ ਦੇ ਝਟਕੇ ਕਰੀਬ 10 ਸਾਲ ਪਹਿਲਾਂ ਲੱਗੇ ਸਨ। ਖੇਤਰ ਦੇ ਭੂਚਾਲ ਦਾ ਕੇਂਦਰ ਬਿੰਦੂ ਸਨਸ਼ਾਈਨ

Read More
India

ED ਨੇ ਲਗਾਇਆ BBC ਇੰਡੀਆ ਨੂੰ 3.44 ਕਰੋੜ ਰੁਪਏ ਦਾ ਜੁਰਮਾਨਾ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੀਬੀਸੀ ਵਰਲਡ ਸਰਵਿਸ ਇੰਡੀਆ ‘ਤੇ ਸਿੱਧੇ ਵਿਦੇਸ਼ੀ ਨਿਵੇਸ਼ (FDI) ਨਿਯਮਾਂ ਦੀ ਉਲੰਘਣਾ ਕਰਨ ਲਈ 3.44 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਈਡੀ ਨੇ ਆਪਣੇ ਤਿੰਨ ਡਾਇਰੈਕਟਰਾਂ ‘ਤੇ 1.14 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵੀ ਲਗਾਇਆ ਹੈ। ਇਹ ਹੁਕਮ ਭਾਰਤੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੇ ਤਹਿਤ ਦਿੱਤਾ ਗਿਆ ਸੀ। ਇਕਨਾਮਿਕ

Read More
Punjab

ਪੰਜਾਬ ‘ਚ ਧੜੱਲੇ ਨਾਲ ਚੱਲ ਰਿਹਾ ਨਸ਼ੇ ਦਾ ਕਾਰੋਬਾਰ, ਖਹਿਰਾ ਨੇ Video ਵਾਇਰਲ ਕਰ ਕੀਤੇ ਖੁਲਾਸੇ

ਮੁਹਾਲੀ : ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। ਦੋਸ਼ੀ ਬਿਨ੍ਹਾਂ ਕਿਸੇ ਦੇ ਡਰ ਤੋਂ ਸ਼ਰੇਆਮ ਨਸ਼ਾ ਵੇਚ ਰਹੇ ਹਨ। ਜਿਸ ਕਾਰਨ ਆਏ ਦਿਨ ਕਿੰਨੇ ਹੀ ਨੌਜਵਾਨ ਮੁੰਡੇ ਕੁੜੀਆਂ ਇਸ ਨਸ਼ੇ ਦੇ ਆਦੀ ਹੋ ਕੇ ਆਪਣੀ ਜ਼ਿੰਦਗੀ ਤੋਂ ਹੱਥ ਧੇ ਲੈਂਦੇ ਹਨ। ਇਸੇ ਦੌਰਾ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ

Read More
Punjab

ਆਪ ਨੇ ਹਮੇਸ਼ਾ ਪੰਜਾਬ ਦਾ ਹੱਕ ਖੋਹਿਆ : ਮਨਜਿੰਦਰ ਸਿੰਘ ਸਿਰਸਾ

ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਹੈ। ਇਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਸਿਰਸਾ ਨੇ ਕਿਹਾ ਕਿ 12 ਸਾਲ ਬਾਅਦ ਦਿੱਲੀ ਨੂੰ ਕੋਈ ਸਿੱਖ ਮੰਤਰੀ ਮਿਲਿਆ ਹੈ। ਉਨ੍ਹਾਂ ਨੇ ਆਮ ਆਦਮੀ

Read More
India

ਤਾਜ਼ਾ ਖ਼ਬਰਾਂ ਏਅਰ ਇੰਡੀਆ ਦੀਆਂ ਸੇਵਾਵਾਂ ’ਤੇ ਸ਼ਿਵਰਾਜ ਸਿੰਘ ਚੌਹਾਨ ਨੇ ਚੁੱਕੇ ਸਵਾਲ

ਕੇਂਦਰੀ ਖੇਤੀਬਾੜੀ ਮੰਤਰੀ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਉਡਾਣ ਵਿੱਚ ਟੁੱਟੀ ਹੋਈ ਸੀਟ ‘ਤੇ ਯਾਤਰਾ ਕਰਨੀ ਪਈ। ਇਸ ਤੋਂ ਬਾਅਦ ਉਨ੍ਹਾਂ ਨੇ ਏਅਰ ਇੰਡੀਆ ਪ੍ਰਤੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਭੋਪਾਲ ਤੋਂ ਦਿੱਲੀ ਜਾਣ ਲਈ ਏਅਰ ਇੰਡੀਆ ਦੀ ਫਲਾਈਟ ਏ.ਆਈ. 436 ਲਈ ਟਿਕਟ ਲਈ, ਜਿੱਥੇ ਉਨ੍ਹਾਂ

Read More
Punjab

ਜਲੰਧਰ-ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਦੇ ਹਸਪਤਾਲਾਂ ਨੂੰ ਮਿਲਣਗੇ ਡਾਕਟਰ, 130 ਮਾਹਿਰ ਡਾਕਟਰਾਂ ਦੀ ਭਰਤੀ ਕਰੇਗੀ ਪੰਜਾਬੀ ਸਰਕਾਰ

ਪੰਜਾਬ ਸਰਕਾਰ ਨੇ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀ.) ਵਿਖੇ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਨੈਸ਼ਨਲ ਹੈਲਥ ਮਿਸ਼ਨ 130 ਵਿਸ਼ੇਸ਼ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਇਸ ਸਮੇਂ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ 72 ਫ਼ੀ ਸਦੀ ਡਾਕਟਰਾਂ ਦੀ ਘਾਟ ਹੈ। ਇਹ ਖੁਲਾਸਾ ਸਿਹਤ ਅਤੇ ਪਰਿਵਾਰ ਮੰਤਰਾਲੇ ਦੀ ਰਿਪੋਰਟ ਵਿੱਚ ਹੋਇਆ

Read More