ਧਾਮੀ ਨੂੰ ਲਾਂਭੇ ਕਰਨ ਦੀ ਉੱਠੀ ਮੰਗ! ਐਸਜੀਪੀਸੀ ਮੈਂਬਰਾਂ ਸਿੱਖ ਸੰਗਤਾਂ ਨੂੰ ਵੀ ਕੀਤੀ ਖ਼ਾਸ ਅਪੀਲ
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਡਰਾਂ, ਮਹਿੰਦਰ ਸਿੰਘ ਹੁਸੈਨਪੁੱਰ, ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਮਲਕੀਤ ਸਿੰਘ ਚੰਗਾਲ ਨੇ ਜਾਰੀ ਬਿਆਨ ਵਿੱਚ