ਅਕਾਲੀ ਦਲ ਨੇ ਇਸ ਦਿਨ ਬੁਲਾਈ ਸੰਸਦੀ ਬੋਰਡ ਦੀ ਮੀਟਿੰਗ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੇ 20 ਜਨਵਰੀ ਨੂੰ ਪਾਰਲੀਮੈਂਟਰੀ ਬੋਰਡ (ਸੰਸਦੀ ਬੋਰਡ) ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪਾਰਟੀ ਹੈਡਕੁਆਰਟਰ ਵਿਚ ਦੁਪਹਿਰ 1 ਵਜੇ ਹੋਵੇਗੀ। ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਅਕਾਉਂਟ ਤੇ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਫਰਵਰੀ ਤੱਕ 25 ਲੱਖ ਮੈਂਬਰਾਂ ਦੀ ਭਰਤੀ ਦੇ ਟੀਚੇ ਨਾਲ ਚਲਾਈ
