VIDEO-2 ਵਜੇ ਤੱਕ ਦੀਆਂ 12 ਖ਼ਬਰਾਂ | 25 December | THE KHALAS TV
- by Manpreet Singh
- December 25, 2024
- 0 Comments
ਹਰਿਆਣਾ ‘ਚ ਆਇਆ ਭੂਚਾਲ
- by Manpreet Singh
- December 25, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਰੀਬ 12: 30 ਵਜੇ ਰੋਹਤਕ, ਸੋਨੀਪਤ ਅਤੇ ਪਾਣੀਪਤ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਆਉਣ ਨਾਲ ਲੋਕ ਘਰਾਂ ਤੋਂ ਬਹਰ ਨਿਕਲ ਆਏ। ਭੂਚਾਲ ਦਾ ਮੁੱਖ ਕੇਂਦਰ ਸੋਨੀਪਤ ਦੱਸਿਆ ਜਾ ਰਿਹਾ ਹੈ। ਇਹ ਵੀ ਪੜ੍ਹੋ
ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹੋਇਆ ਕਰੈਸ਼, 70 ਲੋਕ ਸਨ ਸਵਾਰ
- by Gurpreet Singh
- December 25, 2024
- 0 Comments
ਕਜ਼ਾਕਿਸਤਾਨ ਦੇ ਅਕਤਾਉ ਵਿੱਚ ਬੁੱਧਵਾਰ ਸਵੇਰੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਜਹਾਜ਼ ਵਿੱਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ। ਇਨ੍ਹਾਂ ਵਿੱਚੋਂ 25 ਲੋਕਾਂ ਨੂੰ ਬਚਾ ਲਿਆ ਗਿਆ ਹੈ। 22 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ‘ਚ 42 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ
ਸਪੀਕਰ ਸੰਧਵਾਂ ਦੀ ਕੇਂਦਰ ਨੂੰ ਨਸੀਹਤ! ਕਿਸਾਨਾਂ ਤੋਂ ਬਿਨਾਂ ਨਹੀਂ ਬਣ ਸਕਦੇ ਵਿਸ਼ਵ ਗੁਰੂ
- by Manpreet Singh
- December 25, 2024
- 0 Comments
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵਿਚ ਚਲਾ ਗਿਆ ਹੈ ਅਤੇ ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕੇਂਦਰ ‘ਤੇ ਵਰਦਿਆਂ ਕਿਹਾ ਕਿ ਡੱਲੇਵਾਲ ਦਾ ਮਰਨ ਵਰਤ ਨੂੰ
VIDEO- 25 ਦਸੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- December 25, 2024
- 0 Comments
ਡੱਲੇਵਾਲ ਦੇ ਡਾਕਟਰਾਂ ਦਾ ਹੋਇਆ ਐਕਸੀਡੈਂਟ
- by Manpreet Singh
- December 25, 2024
- 0 Comments
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦਾ ਚੈਕਅੱਪ ਕਰਨ ਜਾ ਰਹੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਦਾ ਐਕਸੀਡੈਂਟ ਹੋਇਆ ਹੈ। ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਨੇ ਡਾਕਟਰਾਂ ਦੀ ਟੀਮ ਨੂੰ ਟੱਕਰ ਮਾਰੀ ਹੈ। ਚੰਗੀ ਗੱਲ੍ਹ ਇਹ ਰਹੀ ਰਹੀ ਹੈ ਇਸ ਹਾਦਸੇ ਵਿਚ ਸਾਰੇ ਠੀਕ ਹਨ ਅਤੇ ਕਈਆਂ ਨੂੰ ਮਾਮੂਲੀ ਸੱਟਾਂ ਹੀ
ਮੁੱਖ ਮੰਤਰੀ ਦੇ ਕਾਫਲੇ ‘ਚ ਸ਼ਾਮਲ ਹੋਣਗੀਆਂ 3 ਕਰੋੜ ਦੀਆਂ ਗੱਡੀਆਂ
- by Manpreet Singh
- December 25, 2024
- 0 Comments
ਬਿਉਰੋ ਰਿਪੋਰਟ – ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਲਈ ਮਹਿੰਗੀਆਂ ਗੱਡੀਆਂ ਖਰੀਦਣ ਦਾ ਫੈਸਲਾ ਕੀਤਾ ਗਿਆ ਹੈ। ਉਮਰ ਅਬਦੁੱਲਾ ਲਈ 7 ਫਾਰਚੂਨਰ ਅਤੇ 1 ਰੇਂਜ ਰੋਵਰ ਕਾਰ ਖਰੀਦਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਕਾਰਾਂ ਦੀ ਕੀਮਤ 3 ਕਰੋੜ ਰੁਪਏ ਹੈ। ਇਨ੍ਹਾਂ ਵਿੱਚੋਂ 4 ਗੱਡੀਆਂ ਮੁੱਖ ਮੰਤਰੀ ਦੇ ਵੱਖ-ਵੱਖ ਦੌਰਿਆਂ ਲਈ
ਸੁਖਬੀਰ ਮਗਰੋਂ SGPC ਪ੍ਰਧਾਨ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ
- by Gurpreet Singh
- December 25, 2024
- 0 Comments
ਅੰਮ੍ਰਿਤਸਰ : ਸੁਖਬੀਰ ਬਾਦਲ ਤੋਂ ਬਾਅਦ ਹੁਣ SGPC ਪ੍ਰਧਾਨ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਸਨਮੁੱਖ ਪੇਸ਼ ਹੋਏ। ਇਸੇ ਦੌਰਾਨ ਪੰਜ ਪਿਆਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਲਗਾਈ ਹੈ। ਪੰਜ
