India

ਕੇਜਰੀਵਾਲ ਦੇ ਐਲਾਨ ਦਿੱਲੀ ਸਰਕਾਰ ਨੇ ਨਕਾਰੇ!

ਬਿਉਰੋ ਰਿਪੋਰਟ – ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਰਵਿੰਦ ਕੇਜਰੀਵਾਲ(Arvind Kejriwal) ਦੇ ਦੋ ਵੱਡੇ ਐਲਾਨਾਂ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਇਸ ਸਬੰਧੀ ਦਿੱਲੀ ਦੀ ਆਤਿਸ਼ੀ ਸਰਕਾਰ ਨੇ ਅਖਬਾਰਾਂ ਵਿਚ ਇਸ਼ਤਿਹਾਰ ਦੇ ਕੇ ਦੱਸਿਆ ਹੈ ਕਿ ਦਿੱਲੀ ਵਿਚ ਮਹਿਲਾ ਸਨਮਾਨ ਅਤੇ ਸੰਜੀਵਨੀ ਵਰਗੀ ਕੋਈ ਵੀ ਯੋਜਨਾ ਨਹੀਂ ਹੈ। ਇਸਤਰੀ ਤੇ

Read More
Punjab Religion

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲੇ SGPC ਪ੍ਰਧਾਨ

Amritsar -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਪੁੱਜੇ। ਧਾਮੀ ਨੇ ਜਥੇਦਾਰ ਨਾਲ ਕਰੀਬ ਅੱਧਾ ਘੰਟਾ ਮੀਟਿੰਗ ਕੀਤੀ। ਇਸ ਤੋਂ ਬਾਅਦ ਜਦੋਂ ਉਹ ਬਾਹਰ ਨਿਕਲੇ ਤਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਤੇ ਕਿਹਾ ਕਿ ਸ਼ਹੀਦੀ ਪੰਦਰਵਾੜੇ

Read More
Punjab

ਜਲੰਧਰ ‘ਚ ਕਾਂਗਰਸ ਦੇ ਵਿਰੋਧ ‘ਚ ਪਹੁੰਚੀ ਪੁਲਿਸ: ਹਿਰਾਸਤ ‘ਚ ਲਏ ਕਾਂਗਰਸੀ ਆਗੂ

ਜਲੰਧਰ ‘ਚ ਨਗਰ ਨਿਗਮ ਚੋਣਾਂ ‘ਚ ਬਹੁਮਤ ਨਾ ਮਿਲਣ ਤੋਂ ਬਾਅਦ ਕਾਂਗਰਸ ਦੇ ਦੋ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕਰ ਲਿਆ ਗਿਆ। ਇਸ ਤੋਂ ਨਾਰਾਜ਼ ਕਾਂਗਰਸੀਆਂ ਨੇ ਅੱਜ ਵਾਰਡ-47 ਦੀ ਕੌਂਸਲਰ ਮਨਮੀਤ ਕੌਰ ਦੇ ਘਰ ਦੇ ਬਾਹਰ ਧਰਨਾ ਦਿੱਤਾ। ਮਨਮੀਤ ਕੌਰ ਹਾਲ ਹੀ ‘ਚ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤਣ ਤੋਂ ਬਾਅਦ ‘ਆਪ’

Read More
Punjab

ਸੜਕ ਹਾਦਸੇ ਵਿਚ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਦੋ ਸ਼ਰਧਾਲੂਆਂ ਦੀ ਮੌਤ

ਸ਼ਹੀਦੀ ਦਿਹਾੜੇ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਨਾਲ ਜਾ ਰਹੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ।  ਮ੍ਰਿਤਕ ਹਲਕਾ

Read More
Others

ਲੁਧਿਆਣਾ ‘ਚ 100 ਸਾਲ ਪੁਰਾਣੇ ਮੰਦਰ ‘ਚ ਭੰਨਤੋੜ: ਨੌਜਵਾਨ ਨੇ ਤੋੜੀ ਮੂਰਤੀ

ਲੁਧਿਆਣਾ : ਦੇਰ ਰਾਤ ਲੁਧਿਆਣਾ ਦੇ ਬੱਸ ਸਟੈਂਡ ‘ਤੇ ਕਾਫੀ ਹੰਗਾਮਾ ਹੋਇਆ। ਬੱਸ ਸਟੈਂਡ ਦੇ ਐਂਟਰੀ ਗੇਟ ‘ਤੇ ਸਥਿਤ ਸ਼ਿਵ ਮੰਦਰ ‘ਚ ਸ਼ਰਾਰਤੀ ਅਨਸਰਾਂ ਨੇ ਭੰਨਤੋੜ ਕੀਤੀ। ਉਕਤ ਵਿਅਕਤੀ ਨੇ ਭਗਵਾਨ ਗਣੇਸ਼ ਅਤੇ ਹੋਰ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋੜ ਦਿੱਤੀਆਂ। ਸ਼ਰਾਰਤੀ ਵਿਅਕਤੀ ਨੇ ਭਗਵਾਨ ਸ਼ਿਵ ਦਾ ਤ੍ਰਿਸ਼ੂਲ ਵੀ ਤੋੜ ਦਿੱਤਾ। ਮੰਦਰ ਵਿੱਚ ਹੋ ਰਹੀ ਭੰਨਤੋੜ ਨੂੰ

Read More
Punjab

ਤਰਨਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਲੰਡਾ ਗੈਂਗ ਦੇ 3 ਮੈਂਬਰ ਕਾਬੂ

ਮੰਗਲਵਾਰ ਦੇਰ ਰਾਤ ਪੰਜਾਬ ਪੁਲਿਸ ਅਤੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਸਾਥੀਆਂ ਵਿਚਕਾਰ ਮੁੱਠਭੇੜ ਹੋਈ। ਇਸ ਘਟਨਾ ‘ਚ ਅੱਤਵਾਦੀ ਲਾਂਡਾ ਦੇ ਦੋ ਸਾਥੀਆਂ ਨੂੰ ਗੋਲੀ ਲੱਗ ਗਈ ਸੀ। ਦੋਹਾਂ ਦੀ ਲੱਤ ਵਿਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਇਸ ਮਾਮਲੇ ‘ਚ ਕੁੱਲ ਚਾਰ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ

Read More
India International Punjab

UK ਵੱਲੋਂ ਬ੍ਰਿਟਿਸ਼ ਸੈਨਿਕ ਦੇ ਅਤਿਵਾਦੀ ਸੰਬੰਧਾਂ ਬਾਰੇ ਪੰਜਾਬ ਪੁਲਿਸ ਦੇ ਦਾਅਵੇ ਦਾ ਖੰਡਨ

ਯੂ ਕੇ ਦੇ ਰੱਖਿਆ ਮੰਤਰਾਲੇ ਨੇ ਇਕ ਬ੍ਰਿਟਿਸ਼ ਫੌਜੀ ਦੇ ਭਾਰਤ ਵਿਚ ਅਤਿਵਾਦੀ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਪੰਜਾਬ ਪੁਲਿਸ ਦੇ ਦਾਅਵੇ ਨੂੰ ਨਕਾਰ ਦਿੱਤਾ ਹੈ ਜਦੋਂ ਕਿ ਪੰਜਾਬ ਪੁਲਿਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਆਪਣੇ ਦੋਸ਼ ਮੁੜ ਦੁਹਰਾਉਂਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ’ਦਾ ਇੰਡੀਅਨ ਐਕਸਪ੍ਰੈਸ’ ਦੀ ਰਿਪੋਰਟ ਮੁਤਾਬਕ ਡੀ

Read More