International

ਪਾਕਿਸਤਾਨ ਨੇ ਅਫਗਾਨਿਸਤਾਨ ‘ਚ ਕੀਤਾ ਹਵਾਈ ਹਮਲਾ, 15 ਦੀ ਮੌਤ

ਪਾਕਿਸਤਾਨ ਨੇ ਮੰਗਲਵਾਰ ਦੇਰ ਰਾਤ ਅਫਗਾਨਿਸਤਾਨ ਵਿੱਚ ਹਵਾਈ ਹਮਲੇ ਕਰਕੇ ਪਾਕਿਸਤਾਨੀ ਤਾਲਿਬਾਨ ਦੇ ਸ਼ੱਕੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਹ ਹਮਲੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਪਹਾੜੀ ਇਲਾਕਿਆਂ ‘ਚ ਕੀਤੇ ਗਏ। ਇਸ ਹਵਾਈ ਹਮਲੇ ‘ਚ ਘੱਟੋ-ਘੱਟ 15 ਲੋਕ ਮਾਰੇ ਗਏ ਹਨ। ਨਿਊਜ਼ ਏਜੰਸੀ ਏਪੀ ਨੇ ਪਾਕਿਸਤਾਨੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ

Read More
Khetibadi Punjab

ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਜਾਰੀ, ਗੁਰਜੀਤ ਸਿੰਘ ਔਜਲਾ ਪਹੁੰਚੇ ਖਨੌਰੀ ਬਾਰਡਰ

ਖਨੌਰੀ ਬਾਰਡਰ : ਅੱਤ ਦੀ ਠੰਢ ਵਿੱਚ ਵੀ ਕਿਸਾਨ ਖਨੌਰੀ ਸਰਹੱਦ ਉਤੇ ਡਟੇ ਹੋਏ ਹਨ। ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ ਪੂਰੇ 30 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਰਿਹਾ ਹੈ। ਇਸੇ ਦੌਰਾਨ ਮਰਨ ਵਰਤ ’ਤੇ

Read More
Punjab Religion

ਝੂਠੇ ਪੁਲਿਸ ਮੁਕਾਬਲੇ ’ਚ ਸਾਬਕਾ ਐੱਸਐੱਚਓ ਸਣੇ ਤਿੰਨ ਥਾਣੇਦਾਰਾਂ ਨੂੰ ਉਮਰ ਕੈਦ

ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ 1992 ਦੇ ਇਕ ਹੋਰ ਕੇਸ ਦੀ ਸੁਣਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਅਗ਼ਵਾ ਕਰ ਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਤੇ ਲਾਸ਼ ਨੂੰ ਅਣਪਛਾਤਾ ਦਸ ਕੇ ਸਸਕਾਰ ਕਰਨ ਦੇ ਮਾਮਲੇ ਵਿਚ ਤਰਨ ਤਾਰਨ ਦੇ ਸਿਟੀ ਥਾਣੇ ਦੇ ਤਤਕਾਲੀ ਐੱਸਐੱਚਓ ਗੁਰਬਚਨ ਸਿੰਘ, ਤਤਕਾਲੀ ਏਐੱਸਆਈ ਰੇਸ਼ਮ ਸਿੰਘ ਅਤੇ ਸਾਬਕਾ ਥਾਣੇਦਾਰ ਹੰਸਰਾਜ

Read More
International

ਹੈਤੀ ‘ਚ ਪ੍ਰੈੱਸ ਕਾਨਫਰੰਸ ਦੌਰਾਨ ਚੱਲੀਆਂ ਗੋਲੀਆਂ, ਦੋ ਪੱਤਰਕਾਰਾਂ ਸਮੇਤ ਤਿੰਨ ਦੀ ਮੌਤ

ਕੈਰੇਬੀਅਨ ਦੇਸ਼ ਹੈਤੀ ਵਿੱਚ ਇੱਕ ਪ੍ਰਮੁੱਖ ਸਰਕਾਰੀ ਹਸਪਤਾਲ ਨੂੰ ਦੁਬਾਰਾ ਖੋਲ੍ਹਣ ਦਾ ਐਲਾਨ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਇੱਕ ਹਥਿਆਰਬੰਦ ਵਿਅਕਤੀ ਨੇ ਗੋਲੀਬਾਰੀ ਕੀਤੀ। ਹੈਤੀ ਦੀ ਰਾਜਧਾਨੀ ਪੋਰਟ-ਓ-ਪ੍ਰਿੰਸ ‘ਚ ਹੋਈ ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਕਈ ਹੋਰ ਜ਼ਖਮੀ ਵੀ ਹੋਏ ਹਨ। ਇਸ ਸਰਕਾਰੀ ਹਸਪਤਾਲ ‘ਤੇ ਜੁਲਾਈ ਤੋਂ ਪਹਿਲਾਂ ਹਿੰਸਕ

Read More
Khalas Tv Special Punjab Religion

11 ਪੋਹ ਦਾ ਇਤਿਹਾਸ, ਸਾਹਿਬਜ਼ਾਦਿਆਂ ਦੀ ਸੂਬੇ ਦੀ ਕਚਹਿਰੀ ‘ਚ ਪਹਿਲੀ ਪੇਸ਼ੀ

Gurdwara Sri Fatehgarh Sahib :  ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਅੱਜ 25 ਦਸੰਬਰ ਤੋਂ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋ ਰਹੀ ਹੈ। ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ

Read More
India

ਜੰਮੂ-ਕਸ਼ਮੀਰ ਦੇ ਪੁੰਛ ‘ਚ ਫੌਜ ਦੀ ਗੱਡੀ ਖੱਡ ‘ਚ ਡਿੱਗੀ, 5 ਜਵਾਨ ਸ਼ਹੀਦ, ਕਈ ਜ਼ਖ਼ਮੀ

ਜੰਮੂ-ਕਸ਼ਮੀਰ ‘ਚ ਮੰਗਲਵਾਰ ਸ਼ਾਮ ਨੂੰ ਇਕ ਹਾਦਸਾ ਵਾਪਰਿਆ। ਪੁਣਛ ਦੇ ਮੇਂਢਰ ਦੇ ਬਲਨੋਈ ਇਲਾਕੇ ‘ਚ ਕੰਟਰੋਲ ਰੇਖਾ ਨੇੜੇ 150 ਫੁੱਟ ਡੂੰਘੀ ਖੱਡ ‘ਚ ਫੌਜ ਦਾ ਇਕ ਵਾਹਨ ਡਿੱਗ ਗਿਆ। ਇਸ ਹਾਦਸੇ ’ਚ  ਫੌਜ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ‘ਚੋਂ 4 ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ

Read More
India

ਹਿਮਾਚਲ ‘ਚ ਬਰਫਬਾਰੀ, 3 NH ਸਮੇਤ 223 ਸੜਕਾਂ ਬੰਦ

ਜੰਮੂ-ਕਸ਼ਮੀਰ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਹੋਈ। ਲਾਹੌਲ ਅਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਢਾ ਰਿਹਾ। ਇੱਥੇ ਰਾਤ ਦਾ ਤਾਪਮਾਨ ਮਾਈਨਸ 6.9 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਹਿਮਾਚਲ ‘ਚ ਬਰਫਬਾਰੀ ਤੋਂ ਬਾਅਦ ਤਿੰਨ ਰਾਸ਼ਟਰੀ ਰਾਜਮਾਰਗਾਂ ਸਮੇਤ 223 ਸੜਕਾਂ ਬੰਦ ਹੋ ਗਈਆਂ ਹਨ। ਸ਼ਿਮਲਾ ਵਿੱਚ ਸਭ ਤੋਂ ਵੱਧ 145 ਸੜਕਾਂ ਬੰਦ ਕੀਤੀਆਂ ਗਈਆਂ, ਜਦੋਂ

Read More
India

ਹਿਮਾਚਲ ‘ਚ ਪਿਆਕੜਿਆਂ ਨੂੰ ਨਵੇਂ ਸਾਲ ‘ਚ ਲੱਗੀਆਂ ਮੌਜਾਂ, ਹੋਟਲ, ਢਾਬੇ ਅਤੇ ਰੈਸਟੋਰੈਂਟ 24 ਘੰਟੇ ਖੁੱਲ੍ਹਣਗੇ

ਹਿਮਾਚਲ ‘ਚ ਨਵਾਂ ਸਾਲ ਮਨਾ ਰਹੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਤੰਗ ਕਰੇਗੀ। ਸੀਐਮ ਸੁਖਵਿੰਦਰ ਸੁੱਖੂ ਨੇ ਇਸ ਸਬੰਧੀ ਹਿਮਾਚਲ ਪੁਲਿਸ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਸੀਐਮ ਨੇ ਕਿਹਾ ਕਿ ਜੇਕਰ ਕੋਈ ਜ਼ਿਆਦਾ ਉਤੇਜਿਤ ਹੋ ਜਾਂਦਾ ਹੈ ਤਾਂ ਉਸ ਨੂੰ ਬੰਦ ਨਹੀਂ ਕਰਨਾ ਚਾਹੀਦਾ ਸਗੋਂ ਹੋਟਲ ਛੱਡ ਦੇਣਾ ਚਾਹੀਦਾ ਹੈ। ਮੰਗਲਵਾਰ ਨੂੰ ਸ਼ਿਮਲਾ ‘ਚ ਵਿੰਟਰ

Read More
Punjab

ਪੰਜਾਬ-ਚੰਡੀਗੜ੍ਹ ‘ਚ 3 ਦਿਨ ਮੀਂਹ ਪਵੇਗਾ: 15 ਜ਼ਿਲਿਆਂ ‘ਚ ਧੁੰਦ ਦਾ ਅਲਰਟ

ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ

Read More