VIDEO-Punjabi News Today । 5 ਵੱਡੀਆਂ ਖ਼ਬਰਾਂ | THE KHALAS TV
- by Manpreet Singh
- February 17, 2025
- 0 Comments
ਖਾਲਿਸਤਾਨੀ ਨਾਅਰੇ ਲਗਾਉਣ ਵਿਰੁਧ ਪੁਲਿਸ ਨੇ ਕੀਤੀ ਕਾਰਵਾਈ
- by Manpreet Singh
- February 17, 2025
- 0 Comments
ਬਿਉਰੋ ਰਿਪੋਰਟ – ਅੰਮ੍ਰਿਤਸਰ ਹਵਾਈ ਅੱਡੇ ‘ਤੇ ਖਾਲਿਸਤਾਨੀ ਨਾਅਰੇ ਲਗਾਉਣ ਵਾਲਿਆਂ ਖਿਲਾਫ ਪੁਲਿਸ ਨੇ ਕਾਰਵਾਈ ਕੀਤੀ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਲੈ ਕੇ ਆ ਰਹੇ ਦੂਜੇ ਜਥੇ ਤੋਂ ਪਹਿਲਾ ਕੁਝ ਨੇ ਖਾਲਿਸਤਾਨੀ ਦੇ ਨਾਅਰੇ ਲਗਾਏ ਸਨ। ਮੁਲਜ਼ਮ ਨੇ ਸ਼ਰਾਬ ਦੇ ਨਸ਼ੇ ਵਿਚ ਹਵਾਈ ਅੱਡੇ ਤੇ ਪਹੁੰਚ ਕੇ ਖਾਲਿਸਤਾਨ ਦੇ ਹੱਕ ਵਿਚ ਨਾਅਰੇ ਲਗਾਉਣਗੇ ਸ਼ੁਰੂ ਕਰ
ਸੋਨੂੰ ਸਾਈਕਲ ਇੰਡਸਟਰੀ ‘ਚ ਲੱਗੀ ਅੱਗ
- by Manpreet Singh
- February 17, 2025
- 0 Comments
ਬਿਉਰੋ ਰਿਪੋਰਟ – ਲੁਧਿਆਣਾ ਦੇ ਵਿਸ਼ਵਕਰਮਾ ਚੌਕ ਗਿੱਲ ਰੋਡ ਉੱਤੇ ਸਥਿਤ ਸੋਨੂੰ ਸਾਈਕਲ ਇੰਡਸਟਰੀ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਵਿਚ ਕੰਮ ਕਰਦੇ ਦੋ ਮਜ਼ਦੂਰਾਂ ਦੀ ਜਾਨ ਚਲਈ ਗਈ। ਇਸ ਤੋਂ ਇਲਾਵਾ ਤਿੰਨ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਇਹ ਅੱਗ ਇੰਨੀ ਖਤਰਨਾਕ ਸੀ ਕਿ ਫੈਕਟਰੀ ਵਿਚ ਕੰਮ ਕਰਦੇ ਮਜ਼ਦੂਰਾਂ
ਅੱਜ ਤੋਂ ਲਾਗੂ ਹੋ ਗਏ ਹਨ ਨਵੇਂ FASTag ਨਿਯਮ
- by Gurpreet Singh
- February 17, 2025
- 0 Comments
FASTag ਨਵਾਂ ਨਿਯਮ ਅੱਜ ਯਾਨੀ ਸੋਮਵਾਰ, 17 ਫਰਵਰੀ ਤੋਂ ਲਾਗੂ ਹੋਣ ਜਾ ਰਿਹਾ ਹੈ। ਇਸ ਦੇ ਤਹਿਤ, ਜਿਨ੍ਹਾਂ ਉਪਭੋਗਤਾਵਾਂ ਦਾ FASTag ਵਿੱਚ ਘੱਟ ਬੈਲੇਂਸ ਹੈ, ਭੁਗਤਾਨ ਵਿੱਚ ਦੇਰੀ ਹੈ ਜਾਂ FASTag ਨੂੰ ਬਲੈਕਲਿਸਟ ਕੀਤਾ ਗਿਆ ਹੈ, ਉਨ੍ਹਾਂ ਤੋਂ ਵਾਧੂ ਜੁਰਮਾਨਾ ਵਸੂਲਿਆ ਜਾਵੇਗਾ। ਇਸ ਨਿਯਮ ਨੂੰ ਲਾਗੂ ਕਰਨ ਪਿੱਛੇ ਸਰਕਾਰ ਦਾ ਉਦੇਸ਼ ਫਾਸਟੈਗ ਦੀਆਂ ਸਮੱਸਿਆਵਾਂ ਕਾਰਨ
ਪੰਜਾਬ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਦੀ ਹੋਈ ਛੁੱਟੀ
- by Gurpreet Singh
- February 17, 2025
- 0 Comments
ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਜੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ
ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਆਇਆ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
- by Gurpreet Singh
- February 17, 2025
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਸੋਸ਼ਲ ਮੀਡੀਆ ਤੇ ਪਾਈ ਪੋਸਟ
