India

ਹਿਮਾਚਲ-ਉਤਰਾਖੰਡ ‘ਚ ਬਰਫਬਾਰੀ, ਸ਼ਿਮਲਾ ‘ਚ ਸੜਕਾਂ ‘ਤੇ 3 ਇੰਚ ਬਰਫ: ਅਟਲ ਸੁਰੰਗ ‘ਤੇ 1000 ਵਾਹਨ ਫਸੇ

ਦੇਸ਼ ਦੇ ਤਿੰਨ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਜਾਰੀ ਹੈ। ਬਰਫਬਾਰੀ ਕਾਰਨ ਹਿਮਾਚਲ ‘ਚ ਦੋ ਰਾਸ਼ਟਰੀ ਰਾਜਮਾਰਗਾਂ ਸਮੇਤ 30 ਸੜਕਾਂ ਬੰਦ ਹੋ ਗਈਆਂ ਹਨ। ਸ਼ਿਮਲਾ ‘ਚ ਸੀਜ਼ਨ ਦੀ ਦੂਜੀ ਬਰਫਬਾਰੀ ਹੋਈ, ਜਿਸ ਨਾਲ ਸੜਕਾਂ ‘ਤੇ 3 ਇੰਚ ਬਰਫ ਪਈ। ਇਸ ਕਾਰਨ ਸੋਲੰਗਨਾਲਾ ਤੋਂ ਅਟਲ ਸੁਰੰਗ ਰੋਹਤਾਂਗ ਨੂੰ ਪਰਤ ਰਹੇ ਸੈਲਾਨੀਆਂ ਦੇ ਵਾਹਨ

Read More
Khetibadi Punjab

ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ‘ਤੇ ਐੱਸ.ਕੇ.ਐੱਮ ਦਾ ਫੈਸਲਾ ਅੱਜ ,ਚੰਡੀਗੜ੍ਹ ‘ਚ ਦੋਵਾਂ ਧਿਰਾਂ ਦੀ ਹੋਵੇਗੀ ਮੀਟਿੰਗ

ਸ਼ੰਭੂ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਦੋਵੇਂ ਮੋਰਚਿਆਂ ’ਤੇ ਬੈਠੇ ਨੂੰ 10 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੌਰਾਨ ਅੱਜ ਫੈਸਲਾ ਲਿਆ ਜਾਵੇਗਾ ਕਿ ਸਯੁੰਕਤ ਕਿਸਾਨ

Read More
Punjab

ਪਹਾੜਾਂ ‘ਚ ਪਈ ਬਰਫ਼ਬਾਰੀ ਨੇ ਪੰਜਾਬ ਤੇ ਚੰਡੀਗੜ੍ਹ ਵਿੱਚ ਛੇੜੀ ਕੰਬਣੀ

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4.9 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ‘ਚ 9.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ,

Read More
Punjab

ਜਲੰਧਰ ‘ਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ!

ਬਿਉਰੋ ਰਿਪੋਰਟ – ਜਲੰਧਰ ਵਿਚ ਨਗਰ ਨਿਗਮ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ ਪਰ ਹੁਣ ਜਲੰਧਰ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਲਗਭਗ ਤੈਅ ਹੈ। ਅੱਜ ਕਾਂਗਰਸ ਦੇ ਇੱਕ, ਭਾਜਪਾ ਦੇ ਇੱਕ ਅਤੇ ‘ਆਪ’ ਵੱਲੋਂ ਟਿਕਟ ਨਾ ਮਿਲਣ ’ਤੇ ਆਜ਼ਾਦ ਚੋਣ ਲੜਨ ਵਾਲੇ ਲਖੋਤਰਾ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ

Read More
Others

ਫਤਿਹਗੜ੍ਹ ਸਾਹਿਬ ‘ਚ 2 ਵਿਦੇਸ਼ੀ ਵਿਦਿਆਰਥੀਆਂ ਦੀ ਮੌਤ: ਓਵਰਸਪੀਡ ਕਾਰ ਨੇ ਬਾਈਕ ਨੂੰ ਮਾਰੀ ਟੱਕਰ

ਅਮਲੋਹ, ਫਤਿਹਗੜ੍ਹ ਸਾਹਿਬ ‘ਚ ਓਵਰਸਪੀਡ ਕਾਰ ਅਤੇ ਬਾਈਕ ਦੀ ਟੱਕਰ ਹੋ ਗਈ। ਜਿਸ ਵਿੱਚ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਕਾਰ ਬਾਈਕ ਨੂੰ ਕਰੀਬ 50 ਮੀਟਰ ਤੱਕ ਘਸੀਟਦੀ ਹੋਈ ਨਜ਼ਰ ਆ ਰਹੀ ਹੈ। ਇਹ ਹਾਦਸਾ ਕੱਲ੍ਹ ਦੇਰ ਸ਼ਾਮ ਦੇਸ਼ ਭਗਤ ਯੂਨੀਵਰਸਿਟੀ ਨੇੜੇ ਵਾਪਰਿਆ। ਮ੍ਰਿਤਕਾਂ

Read More