ਜਥੇਦਾਰਾਂ ਨੂੰ ਹਟਾਉਣ ਦਾ ਵਧਿਆ ਵਿਵਾਦ, ਬਾਈਕਾਟ ਦੀ ਚੇਤਾਵਨੀ
- by Manpreet Singh
- March 9, 2025
- 0 Comments
ਬਿਉਰੋ ਰਿਪੋਰਟ – ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਸੇਵਾ ਮੁਕਤ ਕਰਨ ਤੋਂ ਬਾਅਦ ਵਿਰੋਧ ਵਧਦਾ ਹੀ ਜਾ ਰਿਹਾ ਹੈ। ਚੰਡੀਗੜ੍ਹ ਦੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੀ ਕਾਰਜਕਾਰਨੀ ਦੀ ਇੱਕ ਵਿਸ਼ੇਸ਼ ਇਕੱਤਰਤਾ ਸਭਾ ਦੇ ਮੁੱਖ ਦਫਤਰ ਵਿਚ ਹੋਈ, ਜਿਸ ਵਿਚ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਸੇਵਾ ਮੁਕੱਤ ਕਰਨ
1.5 ਕਰੋੜ ਦੀ ਨਿਕਲੀ ਲਾਟਰੀ, ਪਰ ਖਰੀਦਦਾਰ ਹੋਇਆ ਗਾਇਬ, ਵੇਚਣ ਵਾਲੇ ਨੇ ਕੀਤੀ ਖ਼ਾਸ ਅਪੀਲ
- by Manpreet Singh
- March 9, 2025
- 0 Comments
ਬਿਉਰੋ ਰਿਪੋਰਟ – ਪੰਜਾਬ ਸਟੇਟ ਡੀਅਰ 200 ਦੀ ਮੰਥਲੀ ਲਾਟਰੀ ਨੂੰ ਅਬੋਹਰ ਵਿਚ ਵੇਚਿਆ ਗਿਆ ਸੀ, ਜਿਸ ਦਾ ਇਹ ਇਨਾਮ ਨਿਕਲਿਆ ਸੀ ਉਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਲਾਟਰੀ ਵੇਚਣ ਵਾਲਾ ਖਰੀਦਣ ਵਾਲੇ ਦੀ ਭਾਲ ਵਿਚ ਲੱਗਾ ਹੋਇਆ ਹੈ। ਵੇਚਿਆ ਗਿਆ ਇੱਕ ਟਿਕਟ 1.5 ਕਰੋੜ ਰੁਪਏ ਦਾ ਹੈ। ਸ਼ਨੀਵਾਰ ਨੂੰ ਕੱਢੀ ਗਈ ਇਸ
ਨਿਹੰਗ ਸਿੰਘ ਬੁੱਢਾ ਦਲ ਜਥੇਬੰਦੀ ਦਾ ਵੱਡਾ ਐਲਾਨ
- by Gurpreet Singh
- March 9, 2025
- 0 Comments
ਮੁਹਾਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਚੁਣੇ ਗਏ ਜਥੇਦਾਰਾਂ ਦਾ ਵਿਰੋਧ ਹੋਣਾ ਸ਼ੁਰੂ ਹੋ ਚੁੱਕਾ ਹੈ। ਭਲਕੇ ਗਿਆਨੀ ਕੁਲਦੀਪ ਸਿੰਘ ਦਾ ਸੇਵਾ ਸੰਭਾਲ ਸਮਾਗਮ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣਾ ਹੈ ਜਿਸ ਦਾ ਨਿਹੰਗ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਨਵੇਂ ਬਣੇ
ਮਜੀਠੀਆ ਦੀ ਬਗ਼ਾਵਤ ਨੂੰ ਰਾਜਾ ਵੜਿੰਗ ਨੇ ਦੱਸਿਆ ਫ਼ਿਕਸ ਮੈਚ
- by Gurpreet Singh
- March 9, 2025
- 0 Comments
ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ’ਤੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਵੜਿੰਗ ਨੇ ਇਸ ਸਾਰੇ ਘਟਨਾਕ੍ਰਮ ਨੂੰ ਇੱਕ ਫਿਕਸ ਮੈਚ ਦੱ,ਆ ਹੈ। ਵੜਿੰਗ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਨੂੰ ਹਟਾਉਣ ਤੋਂ ਬਾਅਦ ਜਿਹੜਾ ਬਿਆਨ ਬਿਕਰਮਜੀਤ ਸਿੰਘ ਮਜੀਠੀਆ ਨੇ ਦਿੱਤਾ ਹੈ ਉਹ ‘ਫ਼ਿਕਸ ਮੈਚ’ ਹੈ। ਕਿਉਂਕਿ ਇਹ ਬਿਆਨ
ਪੀਆਰਟੀਸੀ ਦੇ ਕਰਮਚਾਰੀਆਂ ਦਾ ਐਲਾਨ, 13 ਮਾਰਚ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ, 7 ਅਪ੍ਰੈਲ ਤੋਂ ਚੱਕਾ ਜਾਮ
- by Gurpreet Singh
- March 9, 2025
- 0 Comments
ਲੋਕਾਂ ਨੂੰ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਇੱਕ ਮਹੀਨੇ ਦੇ ਅੰਦਰ ਪੂਰੀਆਂ ਨਹੀਂ ਹੁੰਦੀਆਂ, ਤਾਂ ਉਹ ਬੱਸਾਂ ਦੀ ਆਵਾਜਾਈ ਬੰਦ ਕਰ ਦੇਣਗੇ। ਜਦੋਂ ਕਿ 13 ਮਾਰਚ ਤੋਂ
ਦੱਖਣੀ ਅਫਰੀਕਾ ਵਿੱਚ ਖਰਾਬ ਮੌਸਮ ਨੇ ਮਚਾਈ ਤਬਾਹੀ, ਕਈ ਇਲਾਕਿਆਂ ਨੂੰ ਨੁਕਸਾਨ, 22 ਲੋਕਾਂ ਦੀ ਮੌਤ
- by Gurpreet Singh
- March 9, 2025
- 0 Comments
ਜੋਹਾਨਸਬਰਗ: ਫਰਵਰੀ ਦੇ ਅਖੀਰ ਵਿੱਚ ਦੱਖਣੀ ਅਫਰੀਕਾ ਦੇ ਕਵਾਜ਼ੁਲੂ-ਨਟਾਲ ਸੂਬੇ ਵਿੱਚ ਖਰਾਬ ਮੌਸਮ ਨੇ 22 ਲੋਕਾਂ ਦੀ ਜਾਨ ਲੈ ਲਈ ਅਤੇ ਵੱਖ-ਵੱਖ ਹਿੱਸਿਆਂ ਵਿੱਚ ਵਿਆਪਕ ਨੁਕਸਾਨ ਕੀਤਾ। ਇਹ ਜਾਣਕਾਰੀ ਸ਼ਨੀਵਾਰ ਨੂੰ ਇੱਕ ਸੂਬਾਈ ਸਰਕਾਰੀ ਅਧਿਕਾਰੀ ਨੇ ਦਿੱਤੀ। ਇੱਕ ਬਿਆਨ ਵਿੱਚ, ਕਵਾਜ਼ੁਲੂ-ਨਟਾਲ ਵਿੱਚ ਸਹਿਕਾਰੀ ਸ਼ਾਸਨ ਅਤੇ ਪਰੰਪਰਾਗਤ ਮਾਮਲਿਆਂ ਦੇ ਕਾਰਜਕਾਰੀ ਪ੍ਰੀਸ਼ਦ ਦੇ ਮੈਂਬਰ, ਥੁਲਾਸੀਜ਼ਵੇ ਬੁਥੇਲੇਜ਼ੀ ਨੇ
ਅਕਾਲੀ ਦਲ ’ਚ ਬਗਾਵਤ ’ਤੇ ਗਿਆਨੀ ਰਘਬੀਰ ਸਿੰਘ ਦਾ ਬਿਆਨ
- by Gurpreet Singh
- March 9, 2025
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਅਹੁਦਿਆਂ ਤੋਂ ਹਟਾਉਣ ਤੋਂ ਬਾਅਦ ਬਾਦਲ ਧੜੇ ਵਿੱਚ ਜਿਵੇਂ ਅਸਤੀਫ਼ਿਆਂ ਦੀ ਝੜੀ ਲੱਗ ਗਈ। ਇੱਕ ਤੋਂ ਬਾਅਦ ਇੱਕ ਆਗੂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਰਿਹਾ ਹੈ। ਅਕਾਲੀ ਦਲ ਵਿੱਚ ਇਸ ਬਗਾਵਤ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ
ਸੁਨੰਦਾ ਸ਼ਰਮਾ ਦੀ ਪੋਸਟ ਮਗਰੋਂ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫ਼ਤਾਰ
- by Gurpreet Singh
- March 9, 2025
- 0 Comments
ਮੁਹਾਲੀ : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਕੀਤੀ ਗਈ ਪੋਸਟ ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਸਿਫਾਰਿਸ਼ ਤੇ ਪੰਜਾਬ ਪੁਲਿਸ (ਮਟੌਰ ਪੁਲਿਸ ਸਟੇਸ਼ਨ) ਨੇ ਸੰਗੀਤ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਮਹਿਲਾ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਿਰਦੇਸ਼ਾਂ ‘ਤੇ ਉਸ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਰਾਜ ਲਾਲੀ ਗਿੱਲ
