Punjab

ਲੋਹੜੀ ਮੌਕੇ ਬਲਕੌਰ ਸਿੰਘ ਨੇ ਮੂਸੇਵਾਲਾ ਨੂੰ ਕੀਤਾ ਯਾਦ

ਮਾਨਸਾ : ਅੱਜ ਪੰਜਾਬ ’ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਲੋਕ ਇਸ ਤਿਉਹਾਰ ਨੂੰ ਬੜੀ ਖ਼ੁਸ਼ੀ ਤੇ ਸ਼ਰਧਾ ਨਾਲ ਮਨਾਉਂਦੇ ਹਨ। ਇਹ ਤਿਉਹਾਰ ਖ਼ੁਸ਼ਹਾਲੀ, ਸੁੱਖ ਤੇ ਆਉਣ ਵਾਲੇ ਚੰਗੇ ਦਿਨ ਲੈਕ ਕੈ ਆਉਂਦਾ ਹੈ। ਇਸੇ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੂਸੇਵਾਲਾ ਨੂੰ ਲੋਹੜੀ ਦੇ

Read More
Punjab

ਨਸ਼ਾ ਵੇਚਣ ਤੋਂ ਰੋਕਣਾ ਪਿਆ ਮਹਿੰਗਾ, ਨਸ਼ਾ ਤਸਕਰਾਂ ਨੇ 8 ਘਰਾਂ ਨੂੰ ਲਗਾਈ ਅੱਗ, ਪੈਟਰੋਲ ਬੰਬਾਂ ਨਾਲ ਕੀਤੇ ਧਮਾਕੇ

ਬਠਿੰਡਾ : ਪੰਜਾਬ ’ਚ ਨਸ਼ਾ ਤਸਕਰਾਂ ਦੇ ਹੌਂਸਲੇ ਵੱਧਦੇ ਜਾ ਰਹੇ ਹਨ। ਆਏ ਦਿਨ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਅਜਿਹਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ਾ ਤਸਕਰਾਂ ਨੇ ਅੱਠ ਘਰਾਂ ਨੂੰ ਅੱਗ ਲਗਾ ਦਿੱਤੀ। ਜਾਣਕਾਰੀ ਮੁਤਾਬਕ  ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਬੀਤੀ ਰਾਤ

Read More
Punjab

CM ਭਗਵੰਤ ਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਪੰਜਾਬ ਵਿੱਚ ਅੱਜ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਲਿਖਿਆ,  ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ

Read More
India

ਪੀਐਮ ਮੋਦੀ ਨੇ ਜ਼ੈੱਡ-ਮੋਰਡ ਸੁਰੰਗ ਦਾ ਕੀਤਾ ਉਦਘਾਟਨ , 1 ਘੰਟੇ ਦੀ ਦੂਰੀ 15 ਮਿੰਟਾਂ ਵਿੱਚ ਪੂਰੀ ਹੋਵੇਗੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਗੰਦਰਬਲ ਵਿੱਚ ਜ਼ੈੱਡ-ਮੋੜ ਸੁਰੰਗ ਦਾ ਉਦਘਾਟਨ ਕੀਤਾ। ਸ੍ਰੀਨਗਰ-ਲੇਹ ਹਾਈਵੇਅ NH-1 ‘ਤੇ ਬਣੀ 6.4 ਕਿਲੋਮੀਟਰ ਲੰਬੀ ਡਬਲ ਲੇਨ ਸੁਰੰਗ ਸ੍ਰੀਨਗਰ ਨੂੰ ਸੋਨਮਾਰਗ ਨਾਲ ਜੋੜੇਗੀ। ਬਰਫ਼ਬਾਰੀ ਕਾਰਨ ਇਹ ਹਾਈਵੇਅ 6 ਮਹੀਨਿਆਂ ਤੱਕ ਬੰਦ ਰਹਿੰਦਾ ਹੈ। ਸੁਰੰਗ ਦੇ ਨਿਰਮਾਣ ਨਾਲ, ਲੋਕਾਂ ਨੂੰ ਹਰ ਮੌਸਮ ਵਿੱਚ ਸੰਪਰਕ ਮਿਲੇਗਾ। ਪਹਿਲਾਂ ਸ਼੍ਰੀਨਗਰ-ਲੇਹ

Read More
Khetibadi Punjab

SKM ਦੀ ਸ਼ੰਭੂ , ਖਨੌਰੀ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਅੱਜ

ਪਟਿਆਲਾ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਬੈਠੇ 49 ਦਿਨ ਹੋ ਗਏ ਹਨ। ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਚਿੰਤਾਜਨਕ ਦੱਸੀ ਗਈ ਹੈ। ਅੱਜ ਇਸ ਅੰਦੋਲਨ ਸੰਬੰਧੀ ਪਟਿਆਲਾ ਦੇ ਪਾਤੜਾਂ ਵਿਚ ਇਕ ਮੀਟਿੰਗ ਹੋਣ ਜਾ ਰਹੀ

Read More
International

‘ਕੈਨੇਡਾ ਵਿਕਣ ਲਈ ਨਹੀਂ ਹੈ’, ਟਰੰਪ ‘ਤੇ ਵਰ੍ਹੇ ਜਗਮੀਤ ਸਿੰਘ

ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਬਕਾ ਸਹਾਇਕ ਜਗਮੀਤ ਸਿੰਘ ਨੇ ਟਰੰਪ ਨੂੰ ਕੈਨੇਡਾ ਨੂੰ ਅਮਰੀਕਾ ਵਿੱਚ ਮਿਲਾਉਣ ਦੀ ਉਸਦੀ ਯੋਜਨਾ ਬਾਰੇ ਚੇਤਾਵਨੀ ਦਿੱਤੀ ਹੈ। ਜਗਮੀਤ ਸਿੰਘ ਨੇ ਐਕਸ ‘ਤੇ ਇੱਕ ਵੀਡੀਓ ਵਿੱਚ ਕਿਹਾ ਹੈ ਕਿ ਮੇਰੇ ਕੋਲ ਡੋਨਾਲਡ ਟਰੰਪ ਲਈ ਇੱਕ ਸੁਨੇਹਾ ਹੈ। ਸਾਡਾ ਦੇਸ਼ ਕੈਨੇਡਾ ਵਿਕਣ ਲਈ ਨਹੀਂ ਹੈ। ਨਾ ਤਾਂ ਹੁਣ ਅਤੇ

Read More
Punjab

ਕਪੂਰਥਲਾ ਵਿੱਚ ਸਕੂਲ ਬੱਸ ਅਤੇ ਕਾਰ ਦੀ ਟੱਕਰ: ਦੋਵੇਂ ਡਰਾਈਵਰ ਜ਼ਖਮੀ

ਕਪੂਰਥਲਾ ਵਿੱਚ ਅੱਜ ਸਵੇਰੇ 8 ਵਜੇ ਇੱਕ ਸਕੂਲ ਬੱਸ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਡਰਾਈਵਰ ਜ਼ਖਮੀ ਹੋ ਗਏ। ਜਦੋਂ ਕਿ ਬੱਸ ਵਿੱਚ ਸਫ਼ਰ ਕਰ ਰਹੇ ਸਾਰੇ ਬੱਚੇ ਸੁਰੱਖਿਅਤ ਹਨ। ਜਿਸਨੂੰ ਕਿਸੇ ਹੋਰ ਗੱਡੀ ਵਿੱਚ ਸਕੂਲ ਲਿਜਾਇਆ ਗਿਆ। ਹਾਦਸੇ ਤੋਂ ਬਾਅਦ ਸੜਕ ‘ਤੇ ਕੁਝ ਦੇਰ ਲਈ ਟ੍ਰੈਫਿਕ ਜਾਮ ਹੋ ਗਿਆ।

Read More
Religion

ਪਿਛਲੇ ਪਾਪ ਧੌਣ ਤੋਂ ਬਾਅਦ ਅਗਲੇ ਗੁਨਾਹ ਕਰਨ ਦੇ ਰਾਹ ਪੈ ਗਏ ਅਕਾਲੀ- ਦਲ ਖਾਲਸਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਸਜ਼ਾ ਸੁਣਾਏ ਜਾਣ ’ਤੇ ਕਈ ਧਾਰਮਿਕ ਜਥੇਬੰਦੀਆਂ ਨੇ ਸਵਾਲ ਚੁੱਕੇ ਸਨ। ਦਲ ਖਾਲਸਾ ਜਥੇਬੰਦੀ ਨੇ ਇੱਕ ਵਾਰ ਫਿਰ ਤੋਂ ਸੁਖਬੀਰ ਬਾਦਲ ’ਤੇ ਨਿਸ਼ਾਨਾ ਸਾਧਿਆ ਹੈ। ਦਲ਼ ਖਾਲਸਾ ਨੇ ਕਿਹਾ ਕਿ  ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀਆਂ ਨੇ ਇੱਕ ਵਾਰ ਫਿਰ ਸਿੱਖ ਪੰਥ ਨਾਲ ਧੋਖਾ ਕੀਤਾ ਹੈ

Read More