9 ਪੋਹ, ਮਾਤਾ ਗੁਜ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੇ ਮੋਰਿੰਡੇ ਦੇ ਕੋਤਵਾਲ ‘ਚ ਅੱਤ ਦੀ ਠੰਡ ‘ਚ ਰਾਤ ਗੁਜਾਰੀ
ਮੁਹਾਲੀ : 8 ਅਤੇ 9 ਪੋਹ ਦੀ ਵਿਚਕਾਰਲੀ ਅੱਧੀ ਰਾਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਪੰਜ ਪਿਆਰਿਆਂ ਦੀ ਬੇਨਤੀ ਨੂੰ ਸਵੀਕਾਰ ਕਰਕੇ, ਇੱਕ ਯੋਧੇ ਦੀ ਤਰ੍ਹਾਂ ਤਾੜੀ ਮਾਰ ਕੇ ਦੁਸ਼ਮਣ ਫ਼ੌਜਾਂ ਨੂੰ ਆਪਣੇ ਗੜ੍ਹੀ ਛੱਡਣ ਦਾ ਫੈਸਲਾ ਸੁਣਾ ਕੇ ਕਿ “ਗੁਰੂ ਗੋਬਿੰਦ ਸਿੰਘ ਗੜ੍ਹੀ ਛੱਡ ਕੇ ਜਾ ਰਿਹਾ ਹੈ, ਕੋਈ ਰੋਕ ਸਕਦਾ ਹੈ ਤਾਂ