ਪੀਲ ਰੀਜਨਲ ਪੁਲਿਸ ਦਾ ਅਹਿਮ ਬਿਆਨ ਆਇਆ ਸਾਹਮਣੇ!
- by Manpreet Singh
- November 5, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਵਿਚ ਬੀਤੇ ਦੀਨ ਦੋ ਭਾਈਚਾਰਿਆਂ ਵਿਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਪੀਲ ਰਿਜਨਲ ਪੁਲਿਸ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਪੁਲਿਸ ਦੇ ਅਧਿਕਾਰੀ ਨੇ ਕਿਹਾ ਕਿ ਕੱਲ੍ਹ ਪੀਲ ਰੀਜਨਲ ਪੁਲਿਸ ਨੇ ਤਿੰਨ ਵੱਖੋ-ਵੱਖਰੇ ਜਵਾਬ ਦਿੱਤੇ ਪਰ ਹੁਣ ਜਾਂਚਕਰਤਾ ਸਰਗਰਮੀ ਨਾਲ ਗੈਰ-ਕਾਨੂੰਨੀ ਵਿਵਹਾਰ ਦੀ ਜਾਂਚ ਕਰ ਰਹੇ ਹਨ ਅਤੇ ਇਹਨਾਂ ਪ੍ਰਦਰਸ਼ਨਾਂ ਵਿੱਚ
ਡੇਰਾ ਬਿਆਸ ਮੁਖੀ ਪਹੁੰਚੇ ਰਾਜ ਭਵਨ! ਰਾਜਪਾਲ ਨੇ ਕੀਤਾ ਸਵਾਗਤ; ‘ਮੈਂ ਅਤਿਅੰਤ ਧੰਨ ਮਹਿਸੂਸ ਕਰ ਰਿਹਾ ਹਾਂ।’
- by Preet Kaur
- November 5, 2024
- 0 Comments
ਬਿਉਰੋ ਰਿਪੋਰਟ: ਪੰਜਾਬ ਦੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ ਮੰਗਲਵਾਰ ਨੂੰ ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਸਬੰਧੀ ਪੋਸਟ ਪਾ ਕੇ ਇਹ ਜਾਣਕਾਰੀ
ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ’ਤੇ NSA ਵਧਾਉਣ ਦੇ ਮਾਮਲੇ ’ਚ ਪੰਜਾਬ ਤੇ ਕੇਂਦਰ ਸਰਕਾਰ ਤੋਂ ਜਵਾਬ ਤਲਬ
- by Preet Kaur
- November 5, 2024
- 0 Comments
ਬਿਉਰੋ ਰਿਪੋਰਟ: ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (NSA) ਕੇਸ ਵਿੱਚ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਜਦੋਂ ਡੀਸੀ ਨੇ ਅੰਮ੍ਰਿਤਪਾਲ ਸਿੰਘ ’ਤੇ 13 ਮਾਰਚ ਨੂੰ
ਮਨਦੀਪ ਜਾਂਗੜਾ ਨੇ ਭਾਰਤ ਦਾ ਨਾਮ ਕੀਤਾ ਰੌਸ਼ਨ! ਵਿਸ਼ਵ ਖਿਤਾਬ ਕੀਤਾ ਹਾਸਲ
- by Manpreet Singh
- November 5, 2024
- 0 Comments
ਬਿਉਰੋ ਰਿਪੋਰਟ – ਭਾਰਤੀ ਪੇਸ਼ੇਵਰ ਮੁੱਕੇਬਾਜ਼ ਮਨਦੀਪ ਜਾਂਗੜਾ (Mandeep Jangra) ਨੇ ਕੇਮੈਨ ਟਾਪੂ ‘ਚ ਬ੍ਰਿਟੇਨ ਦੇ ਕੋਨੋਰ ਮੈਕਿੰਟੋਸ਼ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਮਹਾਸੰਘ ਦਾ ਸੁਪਰ ਫੀਦਰਵੇਟ ਵਿਸ਼ਵ ਖਿਤਾਬ ਜਿੱਤ ਲਿਆ ਹੈ। ਦੱਸ ਦੇਈਏ ਕਿ ਮਨਦੀਪ ਜਾਂਗੜਾ ਨੇ ਸਾਬਕਾ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਰਾਏ ਜੋਨਸ ਜੂਨੀਅਰ ਦੇ ਟ੍ਰੇਨਿੰਗ ਤੋਂ ਲਈ ਹੈ ਅਤੇ ਆਪਣੇ ਪੇਸ਼ੇਵਰ
ਕੇਂਦਰ ਦਾ ਪੰਜਾਬ ਨੂੰ ਝਟਕਾ! ਹਰਿਆਣਾ ਵਾਂਗ ਪੰਜਾਬ ਵੀ ਦੇ ਸਕਦਾ ਖੁਦ ਰਾਸ਼ੀ
- by Manpreet Singh
- November 5, 2024
- 0 Comments
ਬਿਉਰੋ ਰਿਪੋਰਟ – ਕੇਂਦਰ ਸਰਕਾਰ (Centre Government) ਨੇ ਪੰਜਾਬ ਸਰਕਾਰ (Punjab Government) ਦੀ ਮੰਗ ਨੂੰ ਰੱਦ ਕਰਦਿਆਂ ਪਰਾਲੀ ਸਾੜਨ (Stubble Burning) ਤੋਂ ਰੋਕਣ ਲਈ 1200 ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ