International

ਅਮਰੀਕਾ ਨੂੰ ਅੱਜ ਮਿਲੇਗਾ ਨਵਾਂ ਰਾਸ਼ਟਰਪਤੀ!

ਬਿਉਰੋ ਰਿਪੋਰਟ – ਅਮਰੀਕਾ (America) ਵਿਚ ਅੱਜ ਰਾਸ਼ਟਰਪਤੀ ਦੀ ਚੋਣ (President Election of America) ਲਈ ਵੋਟਿੰਗ ਹੋਵੇਗੀ। ਅਮਰੀਕਾ ਵਿਚ ਹਰ 4 ਸਾਲ ਬਾਅਦ ਨਵੇਂ ਰਾਸ਼ਟਰਪਤੀ ਲਈ ਵੋਟਾਂ ਪੈਂਦੀਆਂ ਹਨ ਅਤੇ ਇਸ ਵਾਰ ਅਮਰੀਕਾ ਆਪਣਾ 47ਵਾਂ ਰਾਸ਼ਟਰਪਤੀ ਚੁਣੇਗਾ। ਇਸ ਵਾਰ ਮੁਕਾਬਲਾ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚ ਹੈ। ਕਮਲਾ ਹੈਰਿਸ

Read More
Punjab

ਆਪ ਦੇ ਵਿਧਾਇਕ ਨੂੰ ਮਿਲੀ ਜ਼ਮਾਨਤ! ਅੱਜ ਹੀ ਹੋਣਗੇ ਰਿਹਾਅ

ਬਿਉਰੋ ਰਿਪੋਰਟ – ਅਮਰਗੜ੍ਹ (Amargarh) ਤੋਂ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਨੂੰ ਜ਼ਮਾਨਤ (Bail) ਮਿਲ ਗਈ ਹੈ। ਦੱਸ ਦੇਈਏ ਕਿ ਗੱਜਣਮਾਜਰਾ ਈਡੀ ਵੱਲੋਂ ਦਰਜ ਕੀਤੇ ਕੇਸ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਸਨ। ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ(Punjab and Haryana High Court) ਨੇ ਗੱਜਣਮਾਜਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਅਤੇ ਅੱਜ

Read More
India Punjab

ਹਵਾਈ ਅੱਡਿਆਂ ‘ਤੇ ਕੰਮ ਕਰਦੇ ਸਿੱਖ ਕਰਮਚਾਰੀਆਂ ਨੂੰ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ

ਬਿਉਰੋ ਰਿਪੋਰਟ – ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਸਿੱਖ ਯਾਤਰੀਆਂ ਤੇ ਕਰਮਚਾਰੀਆਂ ਉੱਤੇ ਲਗਾਈ ਕਿਰਪਾਨ ਪਹਿਨਣ ਤੇ ਲਾਈ ਪਾਬੰਦੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਦੋਵੇਂ ਸੰਸਥਾਵਾਂ ਨੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ, ਅਤੇ

Read More
India

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਸਰਕਾਰ ਹਰ ਨਿੱਜੀ ਜਾਇਦਾਦ ‘ਤੇ ਕਬਜ਼ਾ ਨਹੀਂ ਕਰ ਸਕਦੀ

ਦਿੱਲੀ : ਸੁਪਰੀਮ ਕੋਰਟ ਨੇ ਨਿੱਜੀ ਜਾਇਦਾਦਾਂ ਨੂੰ ਹਾਸਲ ਕਰਨ ਅਤੇ ਉਸ ਦੀ ਵਰਤੋਂ ਕਰਨ ਅਤੇ ਜਨਤਾ ਦੇ ਭਲੇ ਲਈ ਰਾਜ ਦੀ ਸ਼ਕਤੀ ਬਾਰੇ ਇੱਕ ਅਹਿਮ ਫੈਸਲਾ ਸੁਣਾਇਆ ਹੈ। ਸੀਜੇਆਈ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਬਹੁਮਤ ਦਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਾਜ ਸਰਕਾਰ ਸਾਰੀਆਂ ਨਿੱਜੀ ਜਾਇਦਾਦਾਂ ਨੂੰ ਐਕਵਾਇਰ ਨਹੀਂ ਕਰ ਸਕਦੀ, ਉਹ ਸਿਰਫ

Read More
Punjab

ਅਕਾਲੀ ਦਲ ਨੇ ਸਰਕਾਰ ਵਿਰੁੱਧ ਲਗਾਇਆ ਧਰਨਾ! ਸਾਬਕਾ ਮੰਤਰੀ ਦੀ ਅਗਵਾਈ ‘ਚ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਅੱਜ ਪੰਜਾਬ ਦੇ ਸਾਰੇ ਡਿਪਟੀ ਕਮੀਸ਼ਨਰਾਂ ਦੇ ਦਫਤਰਾਂ ਅੱਗੇ ਝੋਨੇ ਦੀ ਖਰੀਦ ਨਾ ਹੋਣ ਤੇ ਡੀਏਪੀ ਖਾਦ ਦੀ ਆ ਰਹੀ ਤੰਗੀ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਹੈ। ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾਂ ਨੇ ਰੋਪੜ ਵਿਚ ਡੀਸੀ ਦਫਤਰ ਅੱਗੇ

Read More
India International Punjab

ਕੈਨੇਡਾ ਮਾਮਲੇ ਨੂੰ ਲੈ ਕੇ CM ਮਾਨ ਦਾ ਬਿਆਨ, ਕਿਹਾ ‘ਧਰਮ ਦੀ ਰਾਜਨੀਤੀ ਠੀਕ ਨਹੀਂ ਹੈ’

ਬਠਿੰਡਾ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਨਵੰਬਰ 2024 ਨੂੰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਹਿੰਦੂ ਸਭਾ ਮੰਦਰ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਬੁਲਾ ਕੇ ਆਪਣਾ ਪੱਖ ਪੇਸ਼ ਕੀਤਾ। ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ

Read More