Punjab

ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ, NSA ਵਧਾਉਣ ਨੂੰ ਦਿੱਤੀ ਚੁਣੌਤੀ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਉਸ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ (ਅੱਜ) ਨੂੰ ਅਦਾਲਤ ਵਿੱਚ ਹੋਵੇਗੀ। ਇਸ ਦੇ ਨਾਲ ਹੀ ਗੁਰਿੰਦਰ ਪਾਲ ਸਿੰਘ ਔਜਲਾ ਨੇ ਆਪਣੀ

Read More
Punjab

ਸਾਬਕਾ DGP ਸੈਣੀ ਚੱਲੇਗਾ ਟਰਾਇਲ, IAS ਅਧਿਕਾਰੀ ਦੇ ਪੁੱਤਰ ਦੇ ਅਗਵਾ-ਕਤਲ ਮਾਮਲਾ

ਚੰਡੀਗੜ੍ਹ : 33 ਸਾਲਾ ਪੁਰਾਣੇ ਇੱਕ ਆਈਏਐਸ ਅਧਿਕਾਰੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦਰਜ ਕੀਤੇ ਕੇਸ ਦੀ ਚਾਰ ਸਾਲ ਬਾਅਦ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਦਸੰਬਰ 2020 ਵਿੱਚ ਸੈਣੀ ਖ਼ਿਲਾਫ਼ ਕਤਲ ਸਮੇਤ ਸੱਤ ਧਾਰਾਵਾਂ ਤਹਿਤ ਚਾਰਜਸ਼ੀਟ

Read More
India Manoranjan

ਸਲਮਾਨ ਖਾਨ ਨੂੰ ਮਿਲੀ ਇੱਕ ਹੋਰ ਧਮਕੀ, ਮੰਗੇ 5 ਕਰੋੜ ਰੁਪਏ

Mumbai News : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਭਾਵੇਂ ਵਧਾਈ ਗਈ ਹੋਵੇ ਪਰ ਉਨ੍ਹਾਂ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਲਮਾਨ ਖਾਨ ਦੀ ਜਾਨ ਨੂੰ ਖਤਰਾ ਹੈ। ਉਹਨਾਂ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਦਰਅਸਲ, ਮੁੰਬਈ ਟ੍ਰੈਫਿਕ ਕੰਟਰੋਲ ਸੈੱਲ ਨੂੰ ਲਾਰੇਂਸ ਬਿਸ਼ਨੋਈ ਦੇ ਨਾਂ ‘ਤੇ ਧਮਕੀ ਭਰਿਆ

Read More
Punjab

ਲੁਧਿਆਣਾ ‘ਚ ਬੰਬ ਸੁੱਟਣ ਵਾਲੇ 4 ਬਦਮਾਸ਼ ਗ੍ਰਿਫਤਾਰ: ਨਵਾਂਸ਼ਹਿਰ ਤੋਂ ਕਾਬੂ, ਵਾਰਦਾਤ ਤੋਂ ਪਹਿਲਾਂ ਕੀਤੀ ਸੀ ਰੇਕੀ

ਲੁਧਿਆਣਾ ‘ਚ ਪਿਛਲੇ 15 ਦਿਨਾਂ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ‘ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ। ਸੂਤਰਾਂ ਮੁਤਾਬਕ ਘਟਨਾ ਤੋਂ ਪਹਿਲਾਂ ਬਦਮਾਸ਼ਾਂ ਨੇ ਹਿੰਦੂ ਨੇਤਾਵਾਂ ਦੇ ਘਰਾਂ ਦੀ ਰੇਕੀ ਕੀਤੀ ਸੀ। ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਵੀ ਸੇਫ ਸਿਟੀ ਕੈਮਰਿਆਂ ‘ਚ ਕੈਦ ਹੋ

Read More
India Punjab

ਕੇਂਦਰ ਸਰਕਾਰ ਰੱਦ ਕਰ ਸਕਦੀ ਹੈ ਪੰਜਾਬ ਦੀ ਮੰਗ, ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਮੰਗੇ

ਕੇਂਦਰ ਸਰਕਾਰ ਉਸ ਮੰਗ ਨੂੰ ਰੱਦ ਕਰ ਸਕਦੀ ਹੈ ਜਿਸ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੀ ਮੰਗ ਕੀਤੀ ਸੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ ਨੂੰ ਪ੍ਰੋਤਸਾਹਨ

Read More
International

ਅਮਰੀਕਾ ‘ਚ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਅੱਜ, ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਵਿਚਾਲੇ ਫਸਵਾਂ ਮੁਕਾਬਲਾ

ਅਮਰੀਕਾ ਵਿੱਚ ਅੱਜ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਣੀ ਹੈ। ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰੀ ਦੇਸ਼ ਆਪਣੇ 47ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਕਰੇਗਾ। ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚਾਲੇ ਸਿੱਧਾ ਮੁਕਾਬਲਾ ਹੈ। ਕਮਲਾ ਹੈਰਿਸ ਇਸ ਸਮੇਂ ਅਮਰੀਕਾ ਦੇ ਉਪ ਰਾਸ਼ਟਰਪਤੀ ਹਨ, ਜਦਕਿ ਡੋਨਾਲਡ ਟਰੰਪ

Read More
International

ਕੈਨੇਡਾ ‘ਚ ਮੰਦਰ ‘ਤੇ ਹੋਏ ਹਮਲੇ ‘ਤੇ ਪਹਿਲੀ ਵਾਰ ਬੋਲੇ ​​PM ਮੋਦੀ, ਗੁਰੂ ਘਰਾਂ ਵੱਲ ਵਧੇ ਪ੍ਰਦਰਸ਼ਨਕਾਰੀ, ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਕੋਸ਼ਿਸ਼

ਕੈਨੇਡਾ : ਬੀਤੇ ਦਿਨੀਂ ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਇਕ ਹਿੰਦੂ ਮੰਦਰ ‘ਚ ਆਏ ਲੋਕਾਂ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸਿੱਖ ਤੇ ਹਿੰਦੂ ਭਾਈਚਾਰੇ ‘ਚ ਕੁਝ ਕੁ ਥਾਵਾਂ ‘ਤੇ ਤਣਾਅ ਲਗਾਤਾਰ ਵਧ ਰਿਹਾ ਹੈ। ਇਸ ਘਟਨਾ ਤੋ ਬਾਅਦ ਹਿੰਦੂ ਭਾਈਚਾਰੇ ਵੱਲੋਂ ਦੇ ਬਰੈਂਪਟਨ ਦੀਆਂ ਸੜਕਾਂ ’ਤੇ ਰੋਸ ਮੁਜ਼ਾਹਰਾ

Read More
India Punjab

ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਖਰਾਬ, ਹਰਿਆਣਾ ਦਾ ਸ਼ਹਿਰ ਦਿੱਲੀ ਵਾਂਗ ਪ੍ਰਦੂਸ਼ਿਤ:

ਹਰਿਆਣਾ ਅਤੇ ਪੰਜਾਬ  :ਦੀਵਾਲੀ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਜ਼ਹਿਰੀਲੀ ਹੋ ਗਈ ਹੈ। AQI (ਏਅਰ ਕੁਆਲਿਟੀ ਇੰਡੈਕਸ) ਵਧਣ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਹੈ ਅਤੇ ਅੱਖਾਂ ‘ਚ ਜਲਣ ਵਰਗੀਆਂ ਸਮੱਸਿਆਵਾਂ ਵੀ ਸਾਹਮਣੇ ਆਈਆਂ ਹਨ। ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪ੍ਰਦੂਸ਼ਣ ਵਿੱਚ ਸੁਧਾਰ ਦੇਖਿਆ ਗਿਆ ਹੈ। ਅੰਮ੍ਰਿਤਸਰ, ਜੋ

Read More