ਵਿਰਾਟ ਕੋਹਲੀ ਜਲਦ ਛੱਡਣਗੇ ਭਾਰਤ! ਹੋਣਗੇ ਇਸ ਸ਼ਹਿਰ ‘ਚ ਸੈਟਲ
- by Manpreet Singh
- December 20, 2024
- 0 Comments
ਬਿਉਰੋ ਰਿਪੋਰਟ – ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ( Virat Kohli) ਜਲਦੀ ਹੀ ਲੰਡਨ ਵਿਚ ਵੱਸਣ ਵਾਲੇ ਹਨ। ਉਹ ਆਪਣੇ ਪਰਿਵਾਰ ਸਮੇਤ ਭਾਰਤ ਛੱਡ ਕੇ ਲੰਡਨ ਵੱਸਣ ਵਾਲੇ ਹਨ। ਇਹ ਜਾਣਕਾਰੀ ਕੋਹਲੀ ਦੇ ਬਚਪਨ ਦੇ ਕੋਚ ਰਾਜਕੁਮਾਰ ਸ਼ਰਮਾ ਨੇ ਦਿੱਤੀ ਹੈ। ਦੱਸ ਦੇਈਏ ਕਿ ਵਿਰੋਟ ਕੋਹਲੀ ਹੁਣ ਆਸਟ੍ਰੇਲੀਆ ‘ਚ ਬਾਰਡਰ-ਗਾਵਸਕਰ ਸੀਰੀਜ਼ ਖੇਡ ਰਹੇ ਹਨ। ਕੋਚ ਰਾਜਕੁਮਾਰ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦਾ ਹੋਇਆ ਦਿਹਾਂਤ
- by Manpreet Singh
- December 20, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ (Om Prakash Chautala) ਦਾ ਅੱਜ ਦਿਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਉਨ੍ਹਾਂ ਨੇ ਗੁਰੂਗ੍ਰਾਮ ਵਿਚਲੀ ਆਪਣੀ ਰਿਹਾਇਸ਼ ਵਿਚ ਆਖਰੀ ਸਾਹ ਲਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸਨ। ਦੱਸ ਦੇਈਏ ਕਿ ਉਹ ਕਈ ਵਾਰ ਵਿਧਾਇਕ ਰਹੇ ਹਨ ਅਤੇ ਇਨੈਲੋ ਪਾਰਟੀ
ਪਰਦੀਪ ਕਲੇਰ ਗਵਾਹੀ ਦੇਣ ਲਈ ਤਿਆਰ! ਪੁਲਿਸ ਨੇ ਸਰਕਾਰੀ ਗਵਾਹ ਬਣਾਉਣ ਦੀ ਮੰਗੀ ਮਨਜ਼ੂਰੀ
- by Manpreet Singh
- December 20, 2024
- 0 Comments
ਬਿਉਰੋ ਰਿਪੋਰਟ – ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਪਰਦੀਪ ਕਲੇਰ (Pardeep Kaler) ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਖਿਲਾਫ ਗਵਾਹੀ ਦੇਣ ਲਈ ਤਿਆਰ ਹੋ ਗਿਆ ਹੈ। ਦੱਸ ਦੇਈਏ ਕਿ 9 ਸਾਲ ਪਹਿਲਾਂ 1 ਜੂਨ 2015 ਵਿਚ ਬੇਅਦਬੀ ਹੋਈ ਸੀ, ਜਿਸ ਦਾ ਬੀਤੇ ਦਿਨ ਚੰਡੀਗੜ੍ਹ ਅਦਾਲਤ
ਕਿਸ ਨੇ ਦਿੱਤਾ ਪ੍ਰਿਅੰਕਾ ਗਾਂਧੀ ਨੂੰ 1984 ਸਿੱਖ ਨਸਲਕੁਸ਼ੀ ਦਾ ਬੈਗ ?
- by Preet Kaur
- December 20, 2024
- 0 Comments
ਬਿਉਰੋ ਰਿਪੋਰਟ – ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਬੇਡਕਰ ‘ਤੇ ਦਿੱਤੇ ਵਿਵਾਦਿਤ ਬਿਆਨ ਦੇ ਵਿਚਾਲੇ ਬੀਜੇਪੀ ਨੇ ਹੁਣ ਕਾਂਗਰਸ ਨੂੰ 1984 ਨਸਲਕੁਸ਼ੀ ਦੇ ਮੁਦੇ ‘ਤੇ ਘੇਰਨਾ ਸ਼ੁਰੂ ਕਰ ਦਿੱਤਾ ਹੈ । ਸ਼ੁੱਕਰਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਪਾਰਲੀਮੈਂਟ ਦਾ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਿਆ ਹੈ ਪਰ ਇਸ ਦੌਰਾਨ 1984 ਨਸਲਕੁਸ਼ੀ ਨੂੰ ਲੈ ਕੇ
24 ਘੰਟਿਆਂ ‘ਚ ਬਦਲ ਗਿਆ ਪੰਜਾਬ,ਹਰਿਆਣਾ ਦਾ ਮੌਸਮ ! ਇਸ ਜ਼ਿਲ੍ਹੇ ‘ਚ ਸਭ ਤੋਂ ਜ਼ਿਆਦਾ ਠੰਡ
- by Preet Kaur
- December 20, 2024
- 0 Comments
ਬਿਉਰੋ ਰਿਪੋਰਟ – (Punjab Weather Update) ਪੰਜਾਬ ਦੇ ਮੌਸਮ ਵਿੱਚ ਸ਼ੁੱਕਰਵਾਰ ਨੂੰ ਵੱਡਾ ਬਦਲਾਅ ਹੋਇਆ ਹੈ । ਸਵੇਰ ਦੇ ਤਾਪਮਾਨ ਵਿੱਚ 1.6 ਡਿਗਰੀ ਦਾ ਵੱਡਾ ਵਾਧਾ ਦਰਜ ਕੀਤਾ ਗਿਆ ਹੈ ਜਿਸ ਦਾ ਅਸਰ ਪੰਜਾਬ ਦੇ ਹਰ ਜ਼ਿਲ੍ਹੇ ਨਜ਼ਰ ਆ ਰਿਹਾ ਹੈ । ਪਠਾਨਕੋਟ ਦਾ ਤਾਪਮਾਨ ਸਭ ਤੋਂ ਘੱਟ 3.5 ਡਿਗਰੀ ਦਰਜ ਕੀਤਾ ਗਿਆ ਹੈ
