Punjab

ਮੀਂਹ ਪੈਂ ਨਾਲ ਵਧੀ ਠੰਢ, 4 ਡਿਗਰੀ ਡਿੱਗਿਆ ਤਾਪਮਾਨ

ਮੁਹਾਲੀ : ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਪਏ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ ਵਿੱਚ ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ

Read More
Punjab

ਲੁਧਿਆਣਾ ਪੁਲਿਸ ਦੇ 8 ਕਰਮਚਾਰੀ ਬਰਖਾਸਤ: 3 ਵਿਰੁੱਧ ਅਪਰਾਧਿਕ ਮਾਮਲੇ ਦਰਜ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ 2 ਦਿਨ ਪਹਿਲਾਂ ਕੁੱਲ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ 8 ਪੁਲਿਸ ਮੁਲਾਜ਼ਮ ਲੁਧਿਆਣਾ ਦਿਹਾਤੀ ਅਤੇ ਖੰਨਾ ਤੋਂ ਹਨ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਯਾਦਵ ਨੇ ਅਨੁਸ਼ਾਸਨੀ ਕਾਰਵਾਈ ਵਜੋਂ ਦੁਰਵਿਵਹਾਰ ਲਈ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਤਿੰਨ ਖ਼ਿਲਾਫ਼ ਅਪਰਾਧਿਕ ਮਾਮਲੇ ਚੱਲ ਰਹੇ ਹਨ,

Read More
Religion

ਸ਼੍ਰੋਮਣੀ ਕਮੇਟੀ ਨੇ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਕੀਤਾ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ 2025-26 ਵਾਸਤੇ ਨਾਨਕਸ਼ਾਹੀ ਸੰਮਤ 557 ਦਾ ਤਿਆਰ ਕੀਤਾ ਹੋਇਆ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਰਿਲੀਜ਼ ਕੀਤਾ ਗਿਆ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਵਰ੍ਹਾ 14 ਮਾਰਚ ਭਾਵ ਇੱਕ ਚੇਤ ਤੋਂ ਸ਼ੁਰੂ ਹੋਵੇਗਾ। ਇਹ ਨਵਾਂ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਰੀ

Read More
India

ਮਨਜਿੰਦਰ ਸਿਰਸਾ ਨੇ ਪੰਜਾਬੀ ‘ਚ ਲਿਆ ਦਿੱਲੀ ਦੇ ਮੰਤਰੀ ਵਜੋਂ ਹਲਫ਼

ਦਿੱਲੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਮਾਗਮ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਦੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਮਨਜਿੰਦਰ ਸਿਰਸਾ ਨੇ 18 ਹਜ਼ਾਰ 190 ਵੋਟਾਂ ਤੋਂ ਜਿੱਤ ਦਰਜ ਕੀਤੀ

Read More
India

ਰੇਖਾ ਗੁਪਤਾ ਬਣੀ ਦਿੱਲੀ ਦੀ ਨਵੀਂ CM, ਮੁੱਖ ਮੰਤਰੀ ਦੇ ਵਜੋਂ ਚੁੱਕੀ ਸਹੁੰ

ਰੇਖਾ ਗੁਪਤਾ ਨੇ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਏ ਹਨ। ਸਹੁੰ ਚੁੱਕ ਸਮਾਗਮ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ਹੋਇਆ। ਜਿਥੇ ਉਨ੍ਹਾਂ ਨਾਲ  ਛੇ ਮੰਤਰੀਆਂ ਨੇ ਵੀ ਕੈਬਨਿਟ ਦੇ ਅਹੁਦੇ ਦਾ ਹਲਫ਼ ਲਿਆ। ਰੇਖਾ ਗੁਪਤਾ ਦੇ ਨਾਲ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ

Read More
India

ਅਸ਼ਲੀਲਤਾ ਰੋਕਣ ਲਈ ਕੇਂਦਰ ਸਰਕਾਰ ਲਿਆਵੇਗੀ ਡਿਜੀਟਲ ਇੰਡੀਆ ਬਿੱਲ, ਸੋਸ਼ਲ ਮੀਡੀਆ ‘ਤੇ ਰਹੇਗੀ ਨਜ਼ਰ

ਸੋਸ਼ਲ ਮੀਡੀਆ ‘ਤੇ ਅਸ਼ਲੀਲਤਾ ਨੂੰ ਰੋਕਣ ਲਈ, ਕੇਂਦਰ ਸਰਕਾਰ ਮੌਜੂਦਾ ਆਈਟੀ ਐਕਟ ਦੀ ਥਾਂ ‘ਤੇ ਡਿਜੀਟਲ ਇੰਡੀਆ ਬਿੱਲ ਲਿਆਉਣ ‘ਤੇ ਕੰਮ ਕਰ ਰਹੀ ਹੈ। ਨਵੇਂ ਕਾਨੂੰਨ ਵਿੱਚ ਯੂਟਿਊਬਰਾਂ, ਡਿਜੀਟਲ ਪਲੇਟਫਾਰਮਾਂ ਅਤੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਨਿਯਮਤ ਕਰਨ ਦੇ ਪ੍ਰਬੰਧ ਹੋਣਗੇ। ਕੇਂਦਰ ਸਰਕਾਰ ਲਗਭਗ 15 ਮਹੀਨਿਆਂ ਤੋਂ ਡਿਜੀਟਲ ਇੰਡੀਆ ਬਿੱਲ ‘ਤੇ ਕੰਮ ਕਰ ਰਹੀ ਹੈ। ਵੱਖ-ਵੱਖ

Read More
India Technology

ਐਪਲ ਦਾ ਨਵਾਂ ਫੋਨ ਆਈਫੋਨ SE 4 ਨਹੀਂ, ਸਗੋਂ ਆਈਫੋਨ 16e ਵਜੋਂ ਲਾਂਚ ਹੋਇਆ, ਇਹ ਹਨ ਫੀਚਰਸ

ਐਪਲ ਨੇ ਆਖਰਕਾਰ ਆਪਣਾ ਨਵਾਂ ਹੈਂਡਸੈੱਟ ਲਾਂਚ ਕਰ ਦਿੱਤਾ ਹੈ, ਜਿਸ ਬਾਰੇ ਲੰਬੇ ਸਮੇਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਪਰ ਜਿਵੇਂ ਕਿ ਉਮੀਦ ਕੀਤੀ ਜਾ ਰਹੀ ਸੀ ਕਿ ਐਪਲ ਆਈਫੋਨ SE4 ਦੇ ਨਾਮ ਨਾਲ ਇੱਕ ਨਵਾਂ ਹੈਂਡਸੈੱਟ ਲਾਂਚ ਕਰੇਗਾ, ਪਰ ਉਸਨੇ ਇਸਨੂੰ ਆਈਫੋਨ 16e ਦੇ ਨਾਮ ਨਾਲ ਲਾਂਚ ਕੀਤਾ ਹੈ। ਇਸਦਾ ਮਤਲਬ ਹੈ ਕਿ

Read More