India Punjab

ਜ਼ਿਆਦਾ ਡਿਪੋਰਟੀ ਪੰਜਾਬ ਦੇ ਹੋਣ ਕਾਰਨ ਅੰਮ੍ਰਿਤਸਰ ’ਚ ਉਤਾਰੀਆਂ ਉਡਾਣਾਂ: ਕੇਂਦਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤੀ ਡਿਪੋਰਟੀਆਂ ਨੂੰ ਲੈ ਕੇ ਜਾਣ ਵਾਲੇ ਅਮਰੀਕੀ ਜਹਾਜ਼ਾਂ ਦੇ ਅੰਮ੍ਰਿਤਸਰ ਵਿੱਚ ਉਤਰਨ ‘ਤੇ ਇਤਰਾਜ਼ ਉਠਾਉਣ ਤੋਂ ਬਾਅਦ, ਸਰਕਾਰੀ ਸੂਤਰਾਂ ਨੇ ਬੁੱਧਵਾਰ ਨੂੰ ਇਸ ਕਦਮ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਹਿੱਸਾ ਪੰਜਾਬ ਵਿੱਚ ਹੈ। ਪੰਜਾਬੀ ਟ੍ਰਿਬਿਊਨ ਦੀ ਇੱਕ ਖ਼ਬਰ ਦੇ

Read More
India Punjab

ਪੰਜਾਬ ਦੇ ‘ਆਪ’ ਆਗੂਆਂ ਨੇ ਮਹਾਂਕੁੰਭ ​​ਵਿੱਚ ਡੁਬਕੀ ਲਗਾਈ

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਆਗੂ ਬੁੱਧਵਾਰ ਨੂੰ ਮਹਾਕੁੰਭ ਵਿੱਚ ਪਹੁੰਚੇ। ਇਸ ਦੌਰਾਨ, ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀਆਂ ਪਤਨੀਆਂ ਸਮੇਤ ਸੰਗਮ ਵਿੱਚ ਡੁਬਕੀ ਲਗਾਈ। ਇਹ ਜਾਣਕਾਰੀ ਅਮਨ ਅਰੋੜਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕਰਕੇ

Read More
India

ਰੇਖਾ ਗੁਪਤਾ ਦੇ ਨਾਲ ਇਹ ਆਗੂ ਵੀ ਚੁੱਕਣਗੇ ਕੈਬਨਿਟ ਮੰਤਰੀਆਂ ਵਜੋਂ ਸਹੁੰ

ਦਿੱਲੀ : ਰੇਖਾ ਗੁਪਤਾ ਅੱਜ ਰਾਮਲੀਲਾ ਮੈਦਾਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਛੇ ਹੋਰ ਕੈਬਨਿਟ ਮੰਤਰੀਆਂ ਦੇ ਨਾਮ ਵੀ ਸਾਹਮਣੇ ਆਏ ਹਨ। ਇਹਨਾਂ ਵਿੱਚ ਮਨਜਿੰਦਰ ਸਿਰਸਾ, ਪ੍ਰਵੇਸ਼ ਵਰਮਾ, ਕਪਿਲ ਮਿਸ਼ਰਾ, ਆਸ਼ੀਸ਼ ਸੂਦ, ਪੰਕਜ ਕੁਮਾਰ ਸਿੰਘ ਅਤੇ ਰਵਿੰਦਰ ਸਿੰਘ (ਇੰਦਰਰਾਜ) ਸ਼ਾਮਲ ਹਨ। ਸਹੁੰ ਚੁੱਕਣ ਵਾਲੇ ਮੰਤਰੀਆਂ ਦੀ

Read More
International

ਅਮਰੀਕਾ ਦੇ 6 ਰਾਜਾਂ ਵਿੱਚ ਹੜ੍ਹ, 15 ਦੀ ਮੌਤ, ਕੜਾਕੇ੍ ਦੀ ਠੰਢ ਨਾਲ ਜੂਝ ਰਹੇ ਹਨ 9 ਕਰੋੜ ਲੋਕ

ਅਮਰੀਕਾ ਦੇ ਛੇ ਰਾਜ, ਕੈਂਟਕੀ, ਜਾਰਜੀਆ, ਵਰਜੀਨੀਆ, ਪੱਛਮੀ ਵਰਜੀਨੀਆ, ਟੈਨੇਸੀ ਅਤੇ ਇੰਡੀਆਨਾ ਹੜ੍ਹਾਂ ਦਾ ਸਾਹਮਣਾ ( Floods in 6 states of America )  ਕਰ ਰਹੇ ਹਨ। ਸਭ ਤੋਂ ਵੱਧ ਪ੍ਰਭਾਵਿਤ ਰਾਜ ਕੈਂਟਕੀ ਸੀ, ਜਿੱਥੇ ਪਿਛਲੇ ਛੇ ਦਿਨਾਂ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਇਸ ਤੋਂ ਬਾਅਦ ਪੱਛਮੀ ਵਰਜੀਨੀਆ ਵਿੱਚ ਦੋ ਅਤੇ ਜਾਰਜੀਆ ਵਿੱਚ ਇੱਕ

Read More
International

ਪਾਕਿਸਤਾਨ ’ਚ ਹਮਲਾਵਰਾਂ ਵੱਲੋਂ ਸੱਤ ਪੰਜਾਬੀ ਮੁਸਾਫ਼ਿਰਾਂ ਨੂੰ ਮਾਰੀ ਗੋਲੀ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਲਾਹੌਰ ਜਾ ਰਹੀ ਇੱਕ ਬੱਸ ‘ਤੇ ਅਣਪਛਾਤੇ ਬੰਦੂਕਧਾਰੀਆਂ ਨੇ ਬੁੱਧਵਾਰ ਨੂੰ ਹਮਲਾ ਕਰ ਦਿੱਤਾ, ਜਿਸ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਰਾਇਟਰਜ਼ ਦੇ ਅਨੁਸਾਰ, ਇਨ੍ਹਾਂ ਹਮਲਾਵਰਾਂ ਨੇ ਰਾਸ਼ਟਰੀ ਰਾਜਮਾਰਗ ‘ਤੇ ਬੈਰੀਕੇਡ ਲਗਾ ਕੇ ਬੱਸ ਨੂੰ ਰੋਕਿਆ। ਇਸ ਤੋਂ ਬਾਅਦ ਸਾਰਿਆਂ ਦੇ ਆਈਡੀ ਕਾਰਡ ਚੈੱਕ ਕੀਤੇ ਗਏ ਅਤੇ ਪੰਜਾਬ ਵਿੱਚ

Read More
India Khetibadi Punjab

22 ਤਰੀਕ ਨੂੰ ਕੇਂਦਰ ਨਾਲ ਛੇਵੀਂ ਮੀਟਿੰਗ: ਡੱਲੇਵਾਲ ਅੱਜ ਕਰਨਗੇ ਵੱਡਾ ਐਲਾਨ

ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਛੇਵੇਂ ਦੌਰ ਦੀ ਗੱਲਬਾਤ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਕੇਂਦਰ ਸਰਕਾਰ ਵੱਲੋਂ ਮੀਟਿੰਗ ਸਬੰਧੀ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 87ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਅੰਦੋਲਨ ਵਿੱਚ ਆਪਣੀ ਜਾਨ

Read More
Punjab

ਪੰਜਾਬ ਵਿੱਚ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ: ਚੋਣ ਕਮਿਸ਼ਨ ਨੇ ਸ਼ਡਿਊਲ ਜਾਰੀ ਕੀਤਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ, ਪੰਜਾਬ ਰਾਜ ਚੋਣ ਕਮਿਸ਼ਨ ਨੇ ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ 2 ਮਾਰਚ ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਵੋਟਾਂ ਦੀ ਗਿਣਤੀ ਚੋਣਾਂ ਤੋਂ ਤੁਰੰਤ ਬਾਅਦ ਹੋਵੇਗੀ। ਇਸ ਸਬੰਧੀ ਹੁਕਮ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਰੀ ਕੀਤੇ ਹਨ। ਭਾਸਕਰ ਦੀ

Read More
India

ਬਾਬਾ ਸਿੱਦੀਕੀ ਕਤਲ ਦਾ ਦੋਸ਼ੀ ਜ਼ੀਸ਼ਾਨ ਵਿਦੇਸ਼ ਫਰਾਰ

ਮੁੰਬਈ ਵਿੱਚ ਐਨਸੀਪੀ (ਅਜੀਤ ਧੜੇ) ਦੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਜ਼ੀਸ਼ਾਨ ਅਖਤਰ ਉਰਫ਼ ਜੈਸ ਪੁਰੇਵਾਲ ਵਿਦੇਸ਼ ਭੱਜ ਗਿਆ ਹੈ। ਸੂਤਰਾਂ ਅਨੁਸਾਰ, ਜ਼ੀਸ਼ਾਨ ਨੂੰ ਵਿਦੇਸ਼ ਭੱਜਣ ਵਿੱਚ ਕਿਸੇ ਹੋਰ ਨੇ ਨਹੀਂ ਸਗੋਂ ਪਾਕਿਸਤਾਨ ਸਥਿਤ ਮਾਫੀਆ ਡੌਨ ਫਾਰੂਕ ਖੋਖਰ ਦੇ ਸੱਜੇ ਹੱਥ ਸ਼ਹਿਜ਼ਾਦ ਭੱਟੀ ਨੇ ਮਦਦ ਕੀਤੀ ਸੀ। ਦੈਨਿਕ ਭਾਸਕਰ ਮੁਤਾਬਕ

Read More
Punjab

CM ਮਾਨ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਪੰਜਾਬ ਦੇ ਪਾਣੀਆਂ ਦੇ ਮੁੱਦਾ ਉਠਾਇਆ, ਕਿਹਾ “ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਨਹੀਂ”

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਮਾਨ ਨੇ ਕਿਹਾ ਕਿ ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਰਾਜ ਦੇ 76.5 ਪ੍ਰਤੀਸ਼ਤ ਬਲਾਕਾਂ (153 ਵਿੱਚੋਂ 117) ਵਿੱਚ ਸਥਿਤੀ ਬਹੁਤ

Read More
Punjab

ਪੰਜਾਬ ਵਿਚ ਮੀਂਹ ਨਾਲ ਵਧੀ ਠੰਢ, ਰਾਤ ਕਈ ਇਲਾਕਿਆਂ ‘ਚ ਪਿਆ ਮੀਂਹ

ਮੁਹਾਲੀ : ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਤ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ

Read More