10 ਸਾਲ ਤੋਂ ਵੱਧ ਸੇਵਾ ਵਾਲੇ SSA ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਹੁਕਮ
ਬਿਊਰੋ ਰਿਪੋਰਟ (18 ਨਵੰਬਰ, 2025): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਵ ਸਿੱਖਿਆ ਅਭਿਆਨ (SSA) ਤਹਿਤ ਚੰਡੀਗੜ੍ਹ ਵਿੱਚ ਕੰਮ ਕਰ ਰਹੇ ਅਧਿਆਪਕਾਂ ਲਈ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਪ੍ਰਸ਼ਾਸਨ ਨੂੰ ਉਨ੍ਹਾਂ ਸਾਰੇ SSA ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਨ੍ਹਾਂ ਨੇ 14 ਨਵੰਬਰ ਤੱਕ 10 ਸਾਲਾਂ ਤੋਂ ਵੱਧ
