India Punjab

ਚੰਡੀਗੜ੍ਹ ਉੱਤੇ ਸਿਰਫ ਪੰਜਾਬ ਦਾ ਹੀ ਹੱਕ – ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਚੀਫ਼ ਸੈਕਟਰੀ ਲਗਾਉਣ ਦੇ ਫੈਸਲੇ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਇਸ  ਫੈਸਲੇ

Read More
Punjab

ਗੁਰਪ੍ਰੀਤ ਸਿੰਘ ਕਤਲ ਕੇਸ ‘ਚ ਵੱਡੀ ਕਾਰਵਾਈ, ਅਰਸ਼ ਡੱਲਾ ਸਮੇਤ ਅੰਮ੍ਰਿਤਪਾਲ ‘ਤੇ ਲੱਗਿਆ UAPA

 ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ੀ ਅੱਤਵਾਦੀ ਅਰਸ਼ ਡੱਲਾ ‘ਤੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕੇਸ ਵਿੱਚ  ਯੂ.ਏ.ਪੀ.ਏ. ਲਗਾਇਆ ਗਿਆ ਹੈ। ਐਸਆਈਟੀ ਨੇ ਇਸ ਮਾਮਲੇ ਵਿੱਚ ਯੂਏਪੀਏ ਵਧਾਉਣ ਬਾਰੇ ਫਰੀਦਕੋਟ ਅਦਾਲਤ ਨੂੰ ਲਿਖਤੀ ਜਾਣਕਾਰੀ ਦਿੱਤੀ ਹੈ। ਯੂਏਪੀਏ ਲਾਗੂ ਹੋਣ ਤੋਂ ਬਾਅਦ ਐਨਐਸਏ ਤਹਿਤ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ

Read More
International

ਅਮਰੀਕਾ ਦੇ 3 ਜੰਗਲਾਂ ਵਿੱਚ ਅੱਗ, 30 ਹਜ਼ਾਰ ਲੋਕਾਂ ਨੇ ਆਪਣੇ ਘਰ ਛੱਡੇ, 10 ਹਜ਼ਾਰ ਏਕੜ ‘ਚ ਫੈਲੀ ਅੱਗ

ਅਮਰੀਕਾ ( America ) ਦੇ ਲਾਸ ਏਂਜਲਸ ਵਿੱਚ ਜੰਗਲ ਦੀ ਅੱਗ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਲਾਸ ਏਂਜਲਸ ਸ਼ੈਰਿਫ਼ ਦੇ ਦਫ਼ਤਰ ਨੇ ਇਸਦੀ ਪੁਸ਼ਟੀ ਕੀਤੀ ਹੈ। ਦਫ਼ਤਰ ਦੇ ਅਨੁਸਾਰ, ਜੰਗਲ ਦੀ ਅੱਗ ਵਿੱਚ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ, ਅਧਿਕਾਰੀਆਂ ਨੇ ਦੋ ਮੌਤਾਂ ਦੀ ਪੁਸ਼ਟੀ

Read More
India

ਤਿਰੂਪਤੀ ਮੰਦਰ ‘ਚ ਭਗਦੜ, 6 ਦੀ ਮੌਤ ਅਤੇ 40 ਜ਼ਖਮੀ

ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਬਾਲਾਜੀ ਮੰਦਰ ਦੇ ਵੈਕੁੰਠ ਦਵਾਰ ਦਰਸ਼ਨ ਟਿਕਟ ਕਾਊਂਟਰ ਨੇੜੇ ਬੁੱਧਵਾਰ ਰਾਤ 9:30 ਵਜੇ ਭਗਦੜ ਮਚ ਗਈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਟਰੱਸਟ ਮੈਂਬਰ ਭਾਨੂ ਪ੍ਰਕਾਸ਼ ਨੇ ਦੱਸਿਆ ਕਿ ਟਿਕਟਾਂ ਲਈ

Read More
India Khetibadi Punjab

ਡੱਲੇਵਾਲ ਦੀ ਸਿਹਤ ਨਾਜ਼ੁਕ- ਬੋਲਣ ਵਿੱਚ ਮੁਸ਼ਕਲ, ਉਨ੍ਹਾਂ ਨੂੰ ਮਿਲਣਾ ਕੀਤਾ ਬੰਦ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਹੁਣ ਉਹ ਕਿਸੇ ਨੂੰ ਨਹੀਂ ਮਿਲਣਗੇ। ਬੁੱਧਵਾਰ ਨੂੰ ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ, ਡਾਕਟਰਾਂ ਨੇ

Read More
Punjab

ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨੇ ਜਕੜਿਆ ਪੰਜਾਬ, 2 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਤੇ ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਬੁੱਧਵਾਰ ਤੜਕੇ ਸੂਬੇ ਦੇ ਕਈ ਜ਼ਿਲਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ।  ਸੰਘਣੀ ਧੁੰਦ ਕਾਰਨ ਸੜਕਾਂ ਉਤੇ ਵਾਹਨਾਂ ਦੀ ਰਫਤਾਰ ਬਿਲਕੁਲ ਹੋਲੀ ਹੋ ਗਈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਲੋਕ

Read More
India

ਦਿੱਲੀ ‘ਚ ਭਾਜਪਾ ਤੇ ਆਮ ਆਦਮੀ ਪਾਰਟੀ ਹੋਈ ਆਹਮੋ ਸਾਹਮਣੇ

ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਆਹਮੋ ਸਾਹਮਣੇ ਹਨ। ਦੱਸ ਦੇਈਏ ਕਿ ਦੋਵੇਂ ਮੁੱਖ ਮੰਤਰੀ ਨਿਵਾਸ ਨੂੰ ਸ਼ੀਸ਼ ਮਹਿਲ ਕਹਿਣ ਨੂੰ ਲੈ ਕੇ ਆਹਮਣੇ-ਸਾਹਮਣੇ ਆਏ ਹਨ। ਦੋਵਾਂ ਪਾਰਟੀਆਂ ਵੱਲੋਂ ਅੱਜ ਪ੍ਰਦਰਸ਼ਨ ਵੀ ਕੀਤਾ ਗਿਆ ਹੈ।  ਇਸ ਤੋਂ ਬਾਅਦ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ

Read More
Punjab

ਜਲੰਧਰ ਨੂੰ ਜਲਦ ਮਿਲੇਗਾ ਮੇਅਰ

ਬਿਉਰੋ ਰਿਪੋਰਟ – ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਇਹ ਮੀਟਿੰਗ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ (ਆਈ.ਏ.ਐਸ.) ਵੱਲੋਂ ਜਾਰੀ ਪੱਤਰ ਵਿੱਚ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਜਲੰਧਰ ਦੇ ਚੁਣੇ ਗਏ ਸਾਰੇ ਕੌਂਸਲਰਾਂ ਨੂੰ ਉਕਤ ਮੀਟਿੰਗ ਦੌਰਾਨ ਹੀ ਰੈੱਡ ਕਰਾਸ ਭਵਨ ਜਲੰਧਰ ਵਿਖੇ

Read More