ਸ਼੍ਰੋਮਣੀ ਅਕਾਲੀ ਦਲ ਨੇ ਇਸ ਦਿਨ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ
ਬਿਉਰੋ ਰਿਪੋਰਟ -ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਡਾਕਟਰ ਦਲਜੀਤ ਸਿੰਘ ਚੀਮਾ ਅਨੁਸਾਰ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਪੈਂਡਿੰਗ ਅਸਤੀਫੇ ਬਾਰੇ ਫੈਸਲਾ ਕੀਤਾ
