India International

ਭਾਰਤ-ਚੀਨ ਸਰਹੱਦ ’ਤੇ ਫੌਜੀਆਂ ਨੇ ਇੱਕ-ਦੂਜੇ ਨੂੰ ਵੰਡੀਆਂ ਮਠਿਆਈਆਂ

ਬਿਉਰੋ ਰਿਪੋਰਟ: ਅੱਜ ਵੀਰਵਾਰ ਨੂੰ ਦੀਵਾਲੀ ਦੇ ਮੌਕੇ ’ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਵੰਡੀਆਂ। ਪੂਰਬੀ ਲੱਦਾਖ ਵਿੱਚ ਹਾਟ ਸਪ੍ਰਿੰਗਜ਼, ਕਾਰਾਕੋਰਮ ਦੱਰੇ, ਦੌਲਤ ਬੇਗ ਓਲਡੀ, ਕੋਂਗਕਲਾ ਅਤੇ ਚੁਸ਼ੁਲ-ਮੋਲਡੋ ਦੇ ਨਾਲ ਕੰਟਰੋਲ ਰੇਖਾ (LOC) ’ਤੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇੱਕ ਦੂਜੇ ਨੂੰ ਮਠਿਆਈਆਂ ਖੁਆਈਆਂ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ

Read More
Khetibadi Punjab

ਪਰਾਲੀ ਸਾੜਨ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਨੋਡਲ ਅਫ਼ਸਰ ਦੀ ਕੁੱਟਮਾਰ! ਹਸਪਤਾਲ ਦਾਖ਼ਲ, ਮਾਮਲਾ ਦਰਜ

ਬਿਉਰੋ ਰਿਪੋਰਟ (ਪਟਿਆਲਾ): ਪਟਿਆਲਾ ’ਚ ਪਰਾਲੀ ਸਾੜਨ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਨੋਡਲ ਅਫਸਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੋਡਲ ਅਧਿਕਾਰੀ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਨੋਡਲ ਅਫਸਰ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ

Read More
International

ਪਾਕਿਸਤਾਨ ਤੋਂ ਆਈ ਦਿਵਾਲੀ ਦੀ ਮੁਬਾਰਕਬਾਦ!

ਬਿਉਰੋ ਰਿਪੋਰਟ – ਪਾਕਿਸਤਾਨ (Pakistan) ਤੋਂ ਦਿਵਾਲੀ (Diwali) ਦੀ ਮੁਬਾਰਕਬਾਦ ਸਾਹਮਣੇ ਆਈ ਹੈ। ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਿਵਾਜ਼ ਨੇ ਸਾਰਿਆਂ ਨੂੰ ਦਿਵਾਲੀ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦਿਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਦਿਵਾਲੀ ਤੇ ਬਹੁਤ ਖੁਸ਼ ਹਨ ਕਿ ਹਰ ਇਕ ਤਿਆਰ ਹੋ ਕੇ ਇਸ ਤਿਉਹਾਰ ਨੂੰ ਮਨਾਉਣ ਲਈ ਆਇਆ ਹੈ। ਇਸ

Read More
Punjab

ਸ਼ਹੀਦਾਂ ਦੀ ਯਾਦ ‘ਚ ਕਰਵਾਏ ਅਖੰਡ ਪਾਠ ਸਾਹਿਬ!

ਬਿਉਰੋ ਰਿਪੋਰਟ – ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ

Read More
India International

ਕੈਨੇਡਾ ਦੇ ਭਾਰਤ ਤੇ ਨਵੇਂ ਇਲਜ਼ਾਮ! ਰਿਪੋਰਟ ‘ਚ ਕੀਤਾ ਵੱਡਾ ਦਾਅਵਾ

ਬਿਉਰੋ ਰਿਪੋਰਟ – ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿਚ ਤਣਾਅ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੈਨੇਡੇ ਵੱਲੋਂ ਹੁਣ ਕੈਨੇਡੀਅਨ ਸੈਂਟਰ ਫਾਰ ਸਾਈਬਰ ਸਕਿਓਰਟੀ ਦੁਆਰਾ ਪ੍ਰਕਾਸ਼ਿਤ ਆਪਣੀ ਸਲਾਨਾ ਰਿਪੋਰਟ ਵਿਚ ਭਾਰਤ ਤੇ ਇਲਜ਼ਾਮ ਲਗਾਇਆ ਹੈ ਕਿ ਭਾਰਤ ਤੋਂ ਹੈਕਿੰਗ ਅਤੇ ਸਾਈਬਰ ਜਾਸੂਸੀ ਦੀਆਂ ਕੋਸ਼ਿਸ਼ਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਦੇ ਦੋ

Read More
Punjab

ਡੀਏਪੀ ਦੀ ਕਾਲਾਬਾਜ਼ਾਰੀ ਤੇ ਸਰਕਾਰ ਸਖਤ! ਦੋ ਹੈਲਪਲਾਈਨ ਨੰਬਰ ਕੀਤਾ ਜਾਰੀ

ਬਿਉਰੋ ਰਿਪੋਰਟ – ਡੀ.ਏ.ਪੀ (DAP) ਦੀ ਕਾਲਾਬਾਜ਼ਾਰੀ ਅਤੇ ਕਿਸਾਨਾਂ ਨੂੰ ਗੈਰ-ਜ਼ਰੂਰੀ ਖੇਤੀ ਸਮਾਨ ਵੇਚਣ ਵਾਲਿਆਂ ਖਿਲਾਫ ਸੂਬਾ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਹੁਣ ਅਜਿਹੇ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਦੋ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕ ਫੋਨ ਜਾਂ ਵਟਸਐਪ ਰਾਹੀਂ ਸਰਕਾਰ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਇਸ

Read More