ਲਾਰੈਂਸ ਦੀ ਇੰਟਰਵਿਊ ਮਾਮਲੇ ਡੀਐਸਪੀ ਦੀ ਬਰਖਾਸਤੀ ਨੂੰ ਪ੍ਰਵਾਨਗੀ
- by Manpreet Singh
- December 16, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੀ ਜੇਲ੍ਹ ਵਿਚ ਹੋਈ ਲਾਰੈਂਸ ਬਿਸ਼ਨੋਈ ( lawrence bishnohi) ਦੀ ਇੰਟਰਵਿਊ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ( Punjab and Haryana High Court) ਵਿਚ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੀਐਸਪੀ ਗੁਰਸ਼ੇਰ ਸਿੰਘ ਬਰਖਾਸਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਫਾਈਲ
ਪੰਜਾਬ ਭਾਜਪਾ ਨੇ 12 ਆਗੂਆਂ ਖਿਲਾਫ ਕੀਤੀ ਵੱਡੀ ਕਾਰਵਾਈ
- by Manpreet Singh
- December 16, 2024
- 0 Comments
ਬਿਉਰੋ ਰਿਪੋਰਟ – ਪੰਜਾਬ ਭਾਜਪਾ ਨੇ ਵੱਡੀ ਕਾਰਵਾਈ ਕਰਦੇ ਹੋਏ 12 ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਾਜਪਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਲਿਖਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਭਾਰੀ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਣੀ, ਕੌਮੀ ਸਕੱਤਰ, ਵਿਧਾਇਕ ਅਤੇ ਸਹਿ ਪ੍ਰਭਾਰੀ ਨਰਿੰਦਰ ਰੈਨਾ ਜੀ ਅਤੇ ਹੋਰ ਭਾਜਪਾ ਦੇ
ਮਰਨ ਵਰਤ ਦੇ 21ਵੇਂ ਦਿਨ ਬੋਲੇ ਡੱਲੇਵਾਲ, “ਕਿਸਾਨਾਂ ਦੀ ਲਾਗਤ ਵਧ, ਆਮਦਨ ਘਟੀ”
- by Gurpreet Singh
- December 16, 2024
- 0 Comments
ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਦੇ ਉੱਤੇ ਬੈਠੇ ਹੋਏ ਨੇ ਤੇ ਅੱਜ ਉਹਨਾਂ ਦੇ ਮਰਨ ਵਰਤ ਦਾ 21 ਵਾਂ ਦਿਨ ਹੈ। ਡੱਲੇਵਾਲ ਨੇ ਸੰਬੋਧਨ ਕਰਦਿਆਂ ਮੀਡੀਆ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਜੋ ਕਿਸਾਨਾਂ ਦੀ ਗੱਲ ਦੇਸ਼ ਦੇ ਕੋਨੇ –ਕੋਨੇ ਤੱਕ ਪਹੁੰਚਾ ਰਹੇ ਹਨ ਇਸ ਤੋਂ ਇਲਾਵਾ ਮੋਰਚੇ ਤੇ
VIDEO-SGPC ਪ੍ਰਧਾਨ ਧਾਮੀ ਦੀ ਹੋਈ ਪੇਸ਼ੀ l THE KHALAS TV
- by Manpreet Singh
- December 16, 2024
- 0 Comments
VIDEO-2 ਵਜੇ ਤੱਕ ਦੀਆਂ 10 ਖ਼ਬਰਾਂ | 16 December | KHALAS TV
- by Manpreet Singh
- December 16, 2024
- 0 Comments
ਬਾਜਵਾ ਨੇ ਸੂਬਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ! ਧੱਕੇਸ਼ਾਹੀ ਦੇ ਲਾਏ ਇਲਜ਼ਾਮ
- by Manpreet Singh
- December 16, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਦੇ ਵਿਚ ਕਾਂਗਰਸੀ ਵਫਦ ਨੇ ਅੱਜ ਸੂਬੇ ਦੇ ਚੋਣ ਕਮਿਸ਼ਨ ਰਾਜ ਕੁਮਾਰ ਚੌਧਰੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਬਾਜਵਾ ਨੇ ਪੰਜਾਬ ਦੀ ਸੱਤਾਧਾਰੀ ਪਾਰਟੀ ‘ਤੇ ਚੋਣਾਂ ‘ਚ
ਪੰਜਾਬ ਰਾਜ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ SGPC ਪ੍ਰਧਾਨ ਧਾਮੀ
- by Gurpreet Singh
- December 16, 2024
- 0 Comments
ਬੀਬੀ ਜਗੀਰ ਕੌਰ ਨੂ ਭੱਦੀ ਸ਼ਬਦਾਬਲੀ ਵਰਤਣ ਦੇ ਦੋਸ਼ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰੂੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਪਹੁੰਚੇ ਹਨ। ਦੱਸ ਦਈਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਧਾਮੀ ਨੂੰ ਤਲਸਬ ਕੀਤਾ ਅਤੇ ਸੂ-ਮੋਟੇ ਨੋਟਿਸ ਜਾਰੀ ਕੀਤਾ ਸੀ। ਐਡਵੋਕੇਟ
