India Punjab

ਦਿਵਾਲੀ ਤੋਂ ਇੱਕ ਰਾਤ ਪਹਿਲਾਂ BSF ਦੀ ਵੱਡੀ ਕਾਮਯਾਬੀ: 12 ਕਰੋੜ ਰੁਪਏ ਦੇ ਹਥਿਆਰ ਅਤੇ ਹੈਰੋਇਨ ਜ਼ਬਤ

ਅੰਮ੍ਰਿਤਸਰ ਅਤੇ ਤਰਨਤਾਰਨ : ਦਿਵਾਲੀ ਤੋਂ ਇਕ ਦਿਨ ਪਹਿਲਾਂ ਪੰਜਾਬ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੀਐਸਐਫ ਦੀਆਂ ਟੀਮਾਂ ਨੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਇੱਕ ਖੇਪ ਬਰਾਮਦ

Read More
India

ਦਿੱਲੀ ‘ਚ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ‘ਚ, ਆਨੰਦ ਵਿਹਾਰ ‘ਚ AQI 400 ਤੋਂ ਉੱਪਰ

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਹਵਾ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਵੀਰਵਾਰ ਸਵੇਰੇ ਦੀਵਾਲੀ ਵਾਲੇ ਦਿਨ ਦਿੱਲੀ ‘ਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ‘ਚ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਆਨੰਦ ਵਿਹਾਰ ਖੇਤਰ ਵਿੱਚ ਹਵਾ ਦੀ ਹਾਲਤ ਸਭ ਤੋਂ ਖ਼ਰਾਬ ਰਹੀ।

Read More
Punjab Religion

ਮੁੱਖ ਮੰਤਰੀ ਮਾਨ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ

Read More
India Punjab

ਲਾਰੈਂਸ ਗੈਂਗ ਵਿੱਚ 700 ਨਿਸ਼ਾਨੇਬਾਜ਼, ਜਿਨ੍ਹਾਂ ਵਿੱਚੋਂ 70% ਹਰਿਆਣਾ-ਪੰਜਾਬ ਦੇ

ਚੰਡੀਗੜ੍ਹ : ਗੈਂਗਸਟਰ ਲਾਰੈਂਸ ਦਾ ਨਾਂ ਇਨ੍ਹੀਂ ਦਿਨੀਂ ਦੇਸ਼-ਵਿਦੇਸ਼ ‘ਚ ਚਰਚਾ ‘ਚ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਾਰੈਂਸ ਗੈਂਗ ਲਈ 700 ਤੋਂ ਵੱਧ ਸ਼ਾਰਪ ਸ਼ੂਟਰ ਕੰਮ ਕਰ ਰਹੇ ਹਨ। ਇਨ੍ਹਾਂ ਵਿੱਚੋਂ 70 ਫੀਸਦੀ ਨਿਸ਼ਾਨੇਬਾਜ਼ ਪੰਜਾਬ ਅਤੇ ਹਰਿਆਣਾ ਦੇ ਹਨ, ਬਾਕੀ 30 ਫੀਸਦੀ ਨਿਸ਼ਾਨੇਬਾਜ਼ ਰਾਜਸਥਾਨ, ਉੱਤਰ ਪ੍ਰਦੇਸ਼, ਮੁੰਬਈ, ਦਿੱਲੀ ਅਤੇ ਹੋਰ ਰਾਜਾਂ ਦੇ ਹਨ। ਦੈਨਿਕ ਭਾਸਕਰ ਦੀ

Read More
International

ਅਫਗਾਨ ਔਰਤਾਂ ‘ਤੇ ਪ੍ਰਾਰਥਨਾ ਦੌਰਾਨ ਉੱਚੀ ਬੋਲਣ ‘ਤੇ ਪਾਬੰਦੀ, ਮਸਜਿਦ ਜਾਣ ‘ਤੇ ਵੀ ਲਗਾਈ ਰੋਕ

ਤਾਲਿਬਾਨ ਨੇ ਅਫਗਾਨਿਸਤਾਨ ‘ਚ ਔਰਤਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਅਫਗਾਨ ਨਿਊਜ਼ ਚੈਨਲ ਅਮੂ ਟੀਵੀ ਦੀ ਰਿਪੋਰਟ ਮੁਤਾਬਕ ਔਰਤਾਂ ਨੂੰ ਉੱਚੀ ਆਵਾਜ਼ ਵਿਚ ਨਮਾਜ਼ ਪੜ੍ਹਨ ‘ਤੇ ਪਾਬੰਦੀ ਲਗਾਈ ਗਈ ਹੈ। ਤਾਲਿਬਾਨ ਮੰਤਰੀ ਮੁਹੰਮਦ ਖਾਲਿਦ ਹਨਫੀ ਨੇ ਇਹ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਕੁਰਾਨ ਦੀਆਂ ਆਇਤਾਂ ਨੂੰ ਇੰਨੀ ਘੱਟ ਆਵਾਜ਼ ਵਿੱਚ

Read More
International

ਰੂਸ ਨੇ ਗੂਗਲ ‘ਤੇ 20 ਟ੍ਰਿਲੀਅਨ ਡਾਲਰ ਦਾ ਜੁਰਮਾਨਾ ਲਗਾਇਆ, ਜਾਣੋ ਸਾਰਾ ਮਾਮਲਾ

ਰੂਸ ਦੀ ਇਕ ਅਦਾਲਤ ਨੇ ਗੂਗਲ ‘ਤੇ 20 ਟ੍ਰਿਲੀਅਨ ਡਾਲਰ ਦਾ ਜੁਰਮਾਨਾ ਲਗਾਇਆ ਹੈ। ਇਹ ਰਕਮ ਪੂਰੀ ਦੁਨੀਆ ਦੇ ਜੀਡੀਪੀ ਦੇ 620 ਗੁਣਾ ਤੋਂ ਵੱਧ ਹੈ। ਇਸ ਦਾ ਮਤਲਬ ਹੈ ਕਿ ਜੇਕਰ ਦੁਨੀਆ ਦੇ ਸਾਰੇ ਦੇਸ਼ਾਂ ਦੀ ਜੀਡੀਪੀ ਨੂੰ 620 ਗੁਣਾ ਜੋੜਿਆ ਜਾਵੇ ਤਾਂ ਹੀ ਇਹ ਰਕਮ ਇਕੱਠੀ ਹੋਵੇਗੀ। ਦਰਅਸਲ, ਗੂਗਲ ਨੇ 2020 ਵਿੱਚ 17

Read More
India Punjab

ਝੋਨੇ ਦੀ ਲਿਫਟਿੰਗ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਦੀ ਮੀਟਿੰਗ ਅੱਜ

ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਮਾਮਲੇ ਸਬੰਧੀ ਅੱਜ (ਵੀਰਵਾਰ) ਕੇਂਦਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਇਸ ਮੁੱਦੇ ‘ਤੇ ਰਣਨੀਤੀ ਬਣਾਈ ਜਾਵੇਗੀ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਸਖਤ ਹੈ। 29 ਅਕਤੂਬਰ

Read More
Punjab

ਪੰਜਾਬ-ਚੰਡੀਗੜ੍ਹ ‘ਚ ਗਰਮੀ, ਤਾਪਮਾਨ ਆਮ ਨਾਲੋਂ ਵੱਧ

Mohali : ਗਰਮੀ ਦੇ ਮੌਸਮ ਦੀ ਕਹਿਰ ਤੋਂ ਬਾਅਦ ਅਕਤੂਬਰ ਮਹੀਨੇ ਠੰਢੇ ਮੌਸਮ ਦੀ ਆਸ ਰੱਖਣ ਵਾਲਿਆਂ ਨੂੰ ਇਸ ਵਾਰ ਨਿਰਾਸ਼ਾ ਹੀ ਹੱਥ ਲੱਗੀ ਹੈ। ਪਿਛਲੇ ਇੱਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦਾ ਔਸਤ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਰਿਹਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਮਾਹਰਾਂ

Read More
India Manoranjan

ਸਲਮਾਨ ਖ਼ਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ! 2 ਕਰੋੜ ਦੀ ਮੰਗੀ ਫਿਰੌਤੀ

ਬਿਉਰੋ ਰਿਪੋਰਟ: ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਵਾਰ ਧਮਕੀ ਦੇਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਮੁੰਬਈ ਟ੍ਰੈਫਿਕ ਪੁਲਿਸ ਨੂੰ ਮਿਲੀ ਇਸ ਧਮਕੀ ਵਿੱਚ ਕਿਹਾ ਗਿਆ ਹੈ ਕਿ ਜੇ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਦੀ

Read More