India Manoranjan

ਗਾਇਕ ਗੁਰੂ ਰੰਧਾਵਾ ਦੇ ਜਿਮ ’ਤੇ ਗੋਲੀਬਾਰੀ

ਦਿੱਲੀ ਵਿੱਚ ਪੰਜਾਬੀ ਗਾਇਕ ਗੁਰੂ ਰੰਧਾਵਾ ਦੀ ਮਲਕੀਅਤ ਵਾਲੇ ਜਿਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਤੇਜ਼ ਗੋਲੀਬਾਰੀ ਕੀਤੀ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਹਮਲੇ ਦੀ ਜ਼ਿੰਮੇਵਾਰੀ ਬਦਨਾਮ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਇਸ ਗੈਂਗ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ

Read More
Punjab

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪ੍ਰਿੰਸੀਪਲਾਂ ਦੀ ਘਾਟ: 57 ਪ੍ਰਤੀਸ਼ਤ ਅਸਾਮੀਆਂ ਖਾਲੀ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਗੰਭੀਰ ਘਾਟ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਸਕੂਲਾਂ ਦਾ ਪ੍ਰਸ਼ਾਸਨਿਕ ਅਤੇ ਅਕਾਦਮਿਕ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ) ਪੰਜਾਬ ਨੇ ਇਸ ਸਬੰਧ ਵਿੱਚ ਚਿੰਤਾ ਜ਼ਾਹਰ ਕੀਤੀ ਹੈ। ਸੰਗਠਨ ਅਨੁਸਾਰ ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 57% ਤੋਂ ਵੱਧ ਪ੍ਰਿੰਸੀਪਲ ਅਹੁਦੇ ਖਾਲੀ

Read More
Punjab

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਭਰਵਾਂ ਸਵਾਗਤ ਕੀਤਾ। ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ

Read More
International Khaas Lekh Khalas Tv Special Video

ਅਮਰੀਕਾ-ਇਜ਼ਰਾਈਲ ਦੀ ਆਪਸ ‘ਚ ਖੜਕੀ, ਹੁਣ ਕਿਹੜੇ ਮੋੜ ਲਊ ਜੰਗ

ਈਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਵਧਦਾ ਤਣਾਅ ਪੂਰੀ ਦੁਨੀਆ ਲਈ ਵੱਡੇ ਖਤਰੇ ਦਾ ਸੰਕੇਤ ਬਣ ਰਿਹਾ ਹੈ। ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਗੱਲਾਂ ਨੂੰ ਅਣਸੁਣਿਆ ਕਰਕੇ ਲੈਬਨਾਨ ਤੋਂ ਬਾਅਦ ਹੁਣ ਈਰਾਨ ਉੱਤੇ ਵੀ ਹਮਲੇ ਕਰ ਰਹੇ ਹਨ। ਇਸ ਨਾਲ ਨਾ ਸਿਰਫ ਮਿਡਲ ਈਸਟ ਵਿਚ ਤਣਾਅ ਵਧ ਰਿਹਾ ਹੈ ਬਲਕਿ ਵਿਸ਼ਵ

Read More