ਖਾਲਸਾ ਸਾਜਨਾ ਦਿਵਸ ਜਦੋਂ ਗੁਰੂ ਸਾਹਿਬ ਨੇ ਸਾਜਿਆ ਸੀ ਖ਼ਾਲਸਾ ਪੰਥ
- by Gurpreet Singh
- April 14, 2026
- 0 Comments
ਵਿਸਾਖੀ ਦਾ ਪਵਿੱਤਰ ਤਿਉਹਾਰ ਜੋ ਹਰ ਸਾਲ ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦੀ ਇਤਿਹਾਸਕ ਮਹੱਤਤਾ ਕਾਫ਼ੀ ਦਿਲਚਸਪ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਦੇ ਦਿਨ ਖਾਲਸਾ ਸਾਜਨਾ ਦਿਵਸ ਮਨਾਇਆ ਜਾਂਦਾ ਹੈ। ਖ਼ਾਲਸਾ ਸਾਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ
ਅਮਰਨਾਥ ਯਾਤਰਾ ਦੀਆਂ ਤਰੀਕਾਂ ਦਾ ਐਲਾਨ, ਕੱਲ੍ਹ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
- by Gurpreet Singh
- April 14, 2026
- 0 Comments
ਸ਼੍ਰੀ ਬਾਬਾ ਅਮਰਨਾਥ ਜੀ ਦੀ ਯਾਤਰਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ, ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਵੇਗੀ, 57 ਦਿਨਾਂ ਤੱਕ ਚੱਲੇਗੀ, ਅਤੇ ਰੱਖੜੀ, 28 ਅਗਸਤ, 2026 ਨੂੰ ਸਮਾਪਤ ਹੋਵੇਗੀ। ਪਹਿਲੀ ਪੂਜਾ ਜੈਸ਼ਠ ਪੂਰਨਿਮਾ, 29 ਜੂਨ ਨੂੰ ਹੋਵੇਗੀ। ਯਾਤਰਾ ਲਈ ਅਗਾਊਂ ਰਜਿਸਟ੍ਰੇਸ਼ਨ ਕੱਲ੍ਹ (15 ਅਪ੍ਰੈਲ) ਨੂੰ ਔਨਲਾਈਨ ਅਤੇ ਔਫਲਾਈਨ ਦੋਵਾਂ ਚੈਨਲਾਂ
ਇਰਾਨ ਨੇ ਅਮਰੀਕਾ ਨੂੰ ਦਿੱਤੀ ਖੁੱਲ੍ਹੀ ਚਿਤਾਵਨੀ! ਅਮਰੀਕਾ ਵੱਲੋਂ ਇਰਾਨ ਦੀਆਂ ਬੰਦਰਗਾਹਾਂ ’ਤੇ ਨਾਕਾਬੰਦੀ ਦਾ ਐਲਾਨ
- by Preet Kaur
- April 13, 2026
- 0 Comments
ਬਿਊਰੋ ਰਿਪੋਰਟ (13 ਅਪ੍ਰੈਲ, 2026): ਇਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਖਿੱਚੋਤਾਣ ਹੁਣ ਖ਼ਤਰਨਾਕ ਮੋੜ ’ਤੇ ਪਹੁੰਚ ਗਈ ਹੈ। ਇਰਾਨ ਨੇ ਅਮਰੀਕਾ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਜੇ ਉਸ ਦੀਆਂ ਬੰਦਰਗਾਹਾਂ ਨੂੰ ਨਿਸ਼ਾਨਾ ਬਣਾਇਆ ਗਿਆ, ਤਾਂ ਫਾਰਸ ਦੀ ਖਾੜੀ ਜਾਂ ਓਮਾਨ ਸਾਗਰ ਵਿੱਚ ਕਿਸੇ ਵੀ ਦੇਸ਼ ਦੀ ਬੰਦਰਗਾਹ ਸੁਰੱਖਿਅਤ ਨਹੀਂ ਰਹੇਗੀ। ਇਰਾਨ ਦੀ ਫੌਜ
ਕਾਂਗਰਸ ਨੇ ਬੇਅਦਬੀ ਕਾਨੂੰਨ ’ਚ ਸੋਧ ਦਾ ਕੀਤਾ ਸਵਾਗਤ! ਪਰ ‘ਆਪ’ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ
- by Preet Kaur
- April 13, 2026
- 0 Comments
ਚੰਡੀਗੜ੍ਹ (13 ਅਪ੍ਰੈਲ, 2026): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬੇਅਦਬੀ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਕੀਤੀ ਗਈ ਸੋਧ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ’ਤੇ ਸ਼ੱਕ ਜ਼ਾਹਰ ਕਰਦਿਆਂ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਇੱਕ ਨਿਸ਼ਚਿਤ ਸਮਾਂ ਸੀਮਾ
ਦਲ ਖ਼ਾਲਸਾ ਵੱਲੋਂ ਪਾਵਨ ਸਰੂਪਾਂ ਨੂੰ ਕਾਨੂੰਨੀ ਦਾਇਰੇ ’ਚ ਬੰਨ੍ਹਣ ਦਾ ਸਖ਼ਤ ਵਿਰੋਧ
- by Preet Kaur
- April 13, 2026
- 0 Comments
ਬਿਊਰੋ ਰਿਪੋਰਟ (13 ਅਪ੍ਰੈਲ 2026): ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਦਲ ਖ਼ਾਲਸਾ ਵੱਲੋਂ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਵਿਸ਼ਾਲ ਪੰਥਕ ਸੰਮੇਲਨ ਕਰਵਾਇਆ ਗਿਆ। ਇਸ ਸੰਮੇਲਨ ਵਿੱਚ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਗਏ ਨਵੇਂ ਕਾਨੂੰਨੀ ਐਕਟ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਗਿਆ ਕਿ ਸ਼ਬਦ-ਗੁਰੂ ਦੀ ਸਰਵਉੱਚਤਾ ਨੂੰ ਕਾਨੂੰਨੀ ਦਾਇਰਿਆਂ ਵਿੱਚ ਸੀਮਿਤ
