Punjab

ਪੰਜਾਬ ‘ਚ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ

Mohali : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਬਾਕੀ ਉਮੀਦਵਾਰਾਂ ਨੂੰ ਚੋਣ

Read More
Punjab

ਮੋਗਾ ਪੁਲਿਸ ਨੂੰ ਸਸਪੈਂਡ SHO ਅਰਸ਼ਦੀਪ ਦੀ ਭਾਲ, ਘਰ ’ਤੇ ਕੀਤੀ ਰੇਡ

ਮੋਗਾ : ਨਸ਼ਾ ਤਸਕਰਾਂ ਤੋਂ ਪੰਜ ਲੱਖ ਰੁਪਏ ਲੈਣ ਦੇ ਦੋਸ਼ ਵਿੱਚ ਘਿਰੀ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਮੋਗਾ ਪੁਲਿਸ ਭਾਲ ਕਰ ਰਹੀ ਹੈ। ਮੋਗਾ ਪੁਲਿਸ ਨੇ ਅਰਸ਼ਪ੍ਰੀਤ ਕੌਰ ਦੇ ਘਰ ਛਾਪੇਮਾਰੀ ਕੀਤੀ ਹੈ ਪਰ ਅਰਸ਼ਪ੍ਰੀਤ ਕੌਰ ਪੁਲਿਸ ਨੂੰ ਘਰ ਨਹੀਂ ਮਿਲੀ। ਸਰਚ ਵਾਰੰਟ ਨੂੰ ਲੈ ਕੇ ਪਹੁੰਚੀ ਪੁਲਿਸ ਨੇ 3 ਘੰਟੇ ਤੱਕ ਘਰ

Read More
International

ਅਮਰੀਕਾ ਨੇ ਗਾਜ਼ਾ ‘ਤੇ ਇਜ਼ਰਾਈਲ ਦੇ ਤਾਜ਼ਾ ਹਮਲੇ ਨੂੰ ‘ਭਿਆਨਕ’ ਦੱਸਿਆ

ਉੱਤਰੀ ਗਾਜ਼ਾ ਦੇ ਬੀਤ ਲਹੀਆ ਸ਼ਹਿਰ ‘ਚ ਇਜ਼ਰਾਇਲੀ ਹਮਲੇ ‘ਤੇ ਅਮਰੀਕਾ ਦੀ ਪ੍ਰਤੀਕਿਰਿਆ ਆਈ ਹੈ। ਅਮਰੀਕਾ ਨੇ ਇਸ ਨੂੰ ‘ਭਿਆਨਕ’ ਦੱਸਿਆ ਹੈ। ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਹਮਲੇ ਵਿਚ ਘੱਟੋ-ਘੱਟ 93 ਲੋਕ ਜਾਂ ਤਾਂ ਮਾਰੇ ਗਏ ਹਨ ਜਾਂ ਲਾਪਤਾ ਹਨ। ਰਾਹਤ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੰਜ ਮੰਜ਼ਿਲਾ ਇਮਾਰਤ

Read More
India

ਬੰਬੀਹਾ ਗੈਂਗ ਤੇ ਪੁਲਿਸ ਵਿਚਾਲੇ ਐਨਕਾਊਂਟਰ, ਦੋ ਗੁਰਗੇ ਗ੍ਰਿਫਤਾਰ

ਦਿੱਲੀ ਵਿੱਚ ਅਪਰਾਧ ਦੀਆਂ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਇਸ ਦੇ ਨਾਲ ਹੀ ਪੁਲਿਸ ਇਨ੍ਹਾਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ

Read More
Religion

ਲੁਧਿਆਣਾ ‘ਚ ਪੁਲਿਸ ਚੌਕੀ ਦੇ ਬਾਹਰ ਚੱਲੀਆਂ ਇੱਟਾਂ-ਪੱਥਰ

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਦੇ ਅਧੀਨ ਆਉਂਦੇ ਸਿਵਲ ਹਸਪਤਾਲ ਵਿੱਚ ਇੱਕ ਹਫ਼ਤੇ ਵਿੱਚ ਹਿੰਸਾ ਦੀ ਤੀਜੀ ਘਟਨਾ ਸਾਹਮਣੇ ਆਈ ਹੈ। ਰਾਤ ਕਰੀਬ 10:45 ਵਜੇ ਹਸਪਤਾਲ ਦੀ ਪੁਲਿਸ ਚੌਕੀ ਦੇ ਬਾਹਰ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਨਾਲ ਹਮਲਾ ਕੀਤਾ। ਪੁਲੀਸ ਚੌਕੀ ਦੇ ਬਾਹਰ ਲੜਾਈ-ਝਗੜਾ ਹੁੰਦਾ ਰਿਹਾ

Read More
Punjab

ਪੰਜਾਬ ‘ਚ ਆਮ ਨਾਲੋਂ ਵਧ ਤਾਪਮਾਨ, ਪਰਾਲੀ ਸਾੜਨ ਦੀਆਂ ਘਟਨਾਵਾਂ 55% ਘਟੀਆਂ

ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਮੰਗਲਵਾਰ ਨੂੰ ਰੁਕ ਗਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ 36.6 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਫਰੀਦਕੋਟ

Read More
India

ਪ੍ਰਦੂਸ਼ਣ ਨੇ ਪਸਾਰੇ ਦਿੱਲੀ ‘ਚ ਪੈਰ, ਹਵਾ ਦੀ ਗੁਣਵੱਤਾ ਅਜੇ ਵੀ ਬਹੁਤ ਖਰਾਬ, AQI 271 ਨੂੰ ਪਾਰ

ਦਿੱਲੀ : ਠੰਡ ਤੋਂ ਪਹਿਲਾਂ ਹੀ ਦਿੱਲੀ ਵਿੱਚ ਪ੍ਰਦੂਸ਼ਣ (ਦਿੱਲੀ ਏਅਰ ਪਲੂਸ਼ਨ) ਨੇ ਆਪਣੇ ਪੈਰ ਪਸਾਰ ਲਏ ਹਨ। ਪਿਛਲੇ ਕਾਫੀ ਸਮੇਂ ਤੋਂ ਜ਼ਹਿਰੀਲੀ ਹਵਾ ਲੋਕਾਂ ਦਾ ਦਮ ਘੁੱਟ ਰਹੀ ਹੈ। ਇੱਥੋਂ ਤੱਕ ਕਿ ਤੰਦਰੁਸਤ ਲੋਕਾਂ ਨੂੰ ਵੀ ਖੰਘ ਅਤੇ ਅੱਖਾਂ ਵਿੱਚ ਜਲਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੂੰਏਂ ਦੀ ਪਰਤ ਨੇ ਅਸਮਾਨ

Read More
Punjab

ਅੰਮ੍ਰਿਤਸਰ ‘ਚ ਬੰਦੂਕ ਦੀ ਨੋਕ ‘ਤੇ ਲੁੱਟਿਆ ਬੈਂਕ, ਕੈਸ਼ੀਅਰ ਨੂੰ ਡਰਾ ਧਮਕਾ ਕੇ ਲੱਖਾਂ ਲੁੱਟੇ

ਅੰਮ੍ਰਿਤਸਰ : ਸੂਬੇ ਵਿੱਚ ਲੁੱਟ ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਆਏ ਦਿਨ ਕਿਤੇ ਨਾ ਕਿਤੇ ਲੁੱਟਾ-ਖੋਹਾਂ ਦੀਆ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹਾ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਹੋ ਅਣਪਛਾਤਿਆਂ ਵੱਲੋਂ ਇੱਕ ਬੈਂਕ ਵਿੱਚ ਚੋਰੀ ਕੀਤੀ ਗਈ ਹੈ। ਅੰਮ੍ਰਿਤਸਰ ‘ਚ ਧਨਤੇਰਸ ਵਾਲੇ ਦਿਨ ਬੰਦੂਕ ਦੀ ਨੋਕ ‘ਤੇ ਬੈਂਕ ਲੁੱਟ ਦੀ

Read More