Punjab

ਹਾਈ ਕੋਰਟ ਤੋਂ ਨਹੀਂ ਮਿਲੀ ਅੰਮ੍ਰਿਤਪਾਲ ਸਿੰਘ ਨੂੰ ਰਾਹਤ, 25 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਉਹਨਾਂ ਦੀ ਲੋਕ ਸਭਾ ਤੋਂ ਗੈਰਹਾਜ਼ਰੀ ਕਾਰਨ ਸੰਸਦ ਮੈਂਬਰੀ ਖ਼ਤਰੇ ਵਿੱਚ ਹੈ। ਅੰਮ੍ਰਿਤਪਾਲ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਅੰਮ੍ਰਿਤਪਾਲ ਨੂੰ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਇਸਦੀ ਅਗਲੀ ਸੁਣਵਾਈ

Read More
Punjab

ਕਿਸਾਨੀ ਅੰਦੋਲਨ ਤੋਂ ਪ੍ਰੇਰਿਤ ਪੰਜਾਬ ਦਾ ਅਨੋਖਾ ਵਿਆਹ, ਬਾਰਾਤ ਲੈ ਕੇ ਲਾੜੇ ਦੇ ਖੇਤ ਪਹੁੰਚੀ ਲਾੜੀ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅਨੌਖਾ ਵਿਆਹ ਹੋਇਆ ਜੋ ਕਿ ਹਰ ਪਾਸੇ ਚਰਚਾ ਦਾ ਵਿਸਾ ਬਣਿਆ ਹੋਇਆ ਹੈ। ਆਮ ਤੌਰ ‘ਤੇ ਵਿਆਹ ਸਮਾਰੋਹ ਵਿੱਚ ਲਾੜਾ ਵਿਆਹ ਦੀ ਬਾਰਾਤ ਨਾਲ ਲਾੜੀ ਦੇ ਘਰ ਜਾਂਦਾ ਹੈ, ਪਰ ਇਸ ਵਿਆਹ ਵਿੱਚ ਇਹ ਪਰੰਪਰਾ ਉਲਟ ਸੀ। ਇੱਥੇ ਲਾੜੀ ਹਰਮਨ ਖੁਦ ਵਿਆਹ ਦੀ ਬਾਰਾਤ ਲੈ ਕੇ ਲਾੜੇ ਦੁਰਲਭ ਦੇ ਘਰ ਪਹੁੰਚੀ। ਜਦੋਂ

Read More
India Punjab

ਸੰਸਦ ਮੈਂਬਰ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਖ਼ਤਰੇ ‘ਚ, 46 ਦਿਨਾਂ ਲਈ ਲੋਕ ਸਭਾ ਤੋਂ ਗੈਰਹਾਜ਼ਰ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਦੀ ਲੋਕ ਸਭਾ ਤੋਂ ਗੈਰਹਾਜ਼ਰੀ ਕਾਰਨ ਸੰਸਦ ਮੈਂਬਰੀ ਖ਼ਤਰੇ ਵਿੱਚ ਹੈ। ਅੰਮ੍ਰਿਤਪਾਲ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਸੰਸਦ ਮੈਂਬਰ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਸਨੂੰ

Read More
India International

ਰਾਸ਼ਟਰਪਤੀ ਟਰੰਪ ਨੇ ਭਾਰਤੀ ਮੂਲ ਦੇ ਕਸ਼ ਪਟੇਲ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump )  ਨੇ ਭਾਰਤੀ ਮੂਲ ਦੇ ਕਾਸ਼ ਪਟੇਲ ਨੂੰ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਦਾ ਡਾਇਰੈਕਟਰ ( Kash Patel as FBI Director)  ਨਿਯੁਕਤ ਕੀਤਾ ਹੈ। ਕਾਸ਼ ਪਟੇਲ ਨੇ ਇਸ ਨਿਯੁਕਤੀ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ  ਮੈਨੂੰ ਐਫਬੀਆਈ ਦਾ ਨੌਵਾਂ ਡਾਇਰੈਕਟਰ ਹੋਣ

Read More
Punjab Religion

ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ, ਪ੍ਰਧਾਨ ਧਾਮੀ ਦੇ ਅਸਤੀਫ਼ੇ ‘ਤੇ ਹੋਵੇਗੀ ਚਰਚਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਤੋਂ ਬਾਅਦ ਅੱਜ ਕਾਰਜਕਾਰਨੀ ਮੈਂਬਰਾਂ ਦੀ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਪ੍ਰਧਾਨ ਧਾਮੀ ਦੇ ਅਸਤੀਫ਼ੇ ‘ਤੇ ਚਰਚਾ ਕਰਨਾ ਹੈ। ਅੱਜ ਇਹ ਸਪੱਸ਼ਟ ਹੋ ਜਾਵੇਗਾ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕੀਤਾ ਜਾਂਦਾ ਹੈ ਜਾਂ ਨਹੀਂ। ਜ਼ਿਕਰਯੋਗ ਹੈ ਕਿ

Read More
India Punjab Religion

ਇਸ ਦਿਨ ਖੁੱਲਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ।  ਉੱਤਰਾਖੰਡ ਸਰਕਾਰ ਅਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਯਾਤਰਾ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਮੁੱਖ ਸਕੱਤਰ

Read More
International

ਇਜ਼ਰਾਈਲ ਵਿੱਚ 3 ਬੱਸਾਂ ਵਿੱਚ ਬੰਬ ਧਮਾਕੇ: ਅੱਤਵਾਦੀ ਹਮਲੇ ਦਾ ਸ਼ੱਕ, ਪਾਰਕਿੰਗ ਵਿੱਚ ਖਾਲੀ ਖੜ੍ਹੀਆਂ ਸਨ ਬੱਸਾਂ

ਇਜ਼ਰਾਈਲ ਦੀ ਰਾਜਧਾਨੀ ਤੇਲ ਅਵੀਵ ਵਿੱਚ ਵੀਰਵਾਰ ਦੇਰ ਰਾਤ 3 ਬੱਸਾਂ ਵਿੱਚ ਲੜੀਵਾਰ ਬੰਬ ਧਮਾਕੇ ਹੋਏ। ਇਹ ਬੱਸਾਂ ਬੈਟ ਯਾਮ ਅਤੇ ਹੋਲੋਨ ਖੇਤਰਾਂ ਦੇ ਪਾਰਕਿੰਗ ਸਥਾਨਾਂ ਵਿੱਚ ਖਾਲੀ ਖੜ੍ਹੀਆਂ ਸਨ। ਧਮਾਕਿਆਂ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਪੁਲਿਸ ਨੇ ਅੱਤਵਾਦੀ ਹਮਲੇ ਦਾ ਸ਼ੱਕ ਜਤਾਇਆ ਹੈ। ਦੋ ਹੋਰ ਬੱਸਾਂ ਵਿੱਚ ਵੀ ਬੰਬ

Read More