Punjab

ਅਜੇ ਤਾਂ ਸਾਡੇ ਕੋਲ ਨੀ ਨਾਮ ਆਇਆ ਦਿੱਲੀਓਂ ਫਾਈਨਲ ਹੋ ਕੇ”! ਕੀ ਸਰਬਜੀਤ ਸਿੰਘ ਖਾਲਸਾ ਨੂੰ ਦਿੱਲੀ ਤੋਂ ਮਿਲਦੀ ਹੈ ਹਿਦਾਇਤ

ਬਿਉਰੋ ਰਿਪੋਰਟ – ਬੀਤੇ ਦਿਨ ਇਕ ਖਬਰ ਆਈ ਸੀ ਕਿ ਪੰਜਾਬ ਵਿਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਮਿਲ ਕੇ ਨਵੀ ਪਾਰਟੀ ਬਣਾਉਣ ਜਾ ਰਹੇ ਹਨ। ਇਸ ਦਾ ਨਾਮ ਵੀ ਸਰਬਜੀਤ ਸਿੰਘ ਖਾਲਸਾ ਨੇ ਦੱਸ ਦਿੱਤਾ ਸੀ। ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਅਨੰਦਪੁਰ ਸਾਹਿਬ ਹੋਵੇਗਾ ਪਰ ਹੁਣ ਸਰਬਜੀਤ ਸਿੰਘ ਖਾਲਸਾ

Read More
Punjab

ਅਜਾਇਬ ਸਿੰਘ ਮੁਖਮੈਲਪੁਰ ਦੇ ਦਿਹਾਂਤ ਤੇ ਚੀਮਾ ਨੇ ਪ੍ਰਗਟ ਕੀਤਾ ਦੁੱਖ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ( Ajab Singh Mukhmailpur ) ਦਾ ਬੀਤੇ ਕੱਲ੍ਹ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਸਾਥੀ ਅਤੇ ਸਾਬਕਾ ਮੰਤਰੀ

Read More
Punjab

ਡਾ. ਸਵੈਮਾਨ ਸਿੰਘ ਨੇ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਕੀਤੀ ਖਾਸ ਅਪੀਲ

ਬਿਉਰੋ ਰਿਪੋਰਟ – ਡਾ. ਸਵੈਮਾਨ ਸਿੰਘ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਦੇ ਹੱਕ ‘ਚ ਆਵਾਜ਼ ਚੁੱਕਦਿਆਂ ਸਾਰਿਆਂ ਨੂੰ ਇਕ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੀਆਂ ਸਾਰਿਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਾਰੇ ਇਕੱਠੇ ਹੋ ਕੇ ਦਿੱਲੀ ਜਾ ਕੇ ਐਮਐਸਪੀ ਲਈ ਗੱਲਬਾਤ ਕਰਨ। ਡਾ.ਸਵੈਮਾਨ ਸਿੰਘ ਨੇ ਕਿਹਾ

Read More
India

ਗੁਜਰਾਤ ਦੇ ਪੋਰਬੰਦਰ ‘ਚ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼, 3 ਦੀ ਮੌਤ

ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਐਤਵਾਰ ਦੁਪਹਿਰ 12 ਵਜੇ ਗੁਜਰਾਤ ਦੇ ਪੋਰਬੰਦਰ ‘ਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕੋਸਟ ਗਾਰਡ ਦਾ ਹੈਲੀਕਾਪਟਰ ਧਰੁਵ ਨਿਯਮਤ ਉਡਾਣ ‘ਤੇ ਸੀ। ਪੋਰਬੰਦਰ ਹਵਾਈ ਪੱਟੀ ‘ਤੇ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ। ਹੈਲੀਕਾਪਟਰ ਦੇ ਡਿੱਗਦੇ ਹੀ ਇਸ ਨੂੰ ਅੱਗ ਲੱਗ

Read More
India

ਭਾਜਪਾ ਦੇ ਉਮੀਦਵਾਰ ਨੇ ਪ੍ਰਿਅੰਕਾ ਗਾਂਧੀ ਬਾਰੇ ਦਿੱਤਾ ਵਿਵਾਦਤ ਬਿਆਨ! ਭਖੀ ਸਿਆਸਤ

ਬਿਉਰੋ ਰਿਪੋਰਟ – ਰਾਜਸੀ ਲੀਡਰ ਕਈ ਵਾਰ ਅਜਿਹੇ ਬਿਆਨ ਦਿੰਦੇ ਹਨ, ਜਿਸ ਨਾਲ ਕਈ ਵਿਵਾਦ ਪੈਦਾ ਹੁੰਦੇ ਹਨ। ਅਜਿਹਾ ਹੀ ਇਕ ਬਿਆਨ ਭਾਜਪਾ ਦੇ ਦਿੱਲੀ ਤੋਂ ਉਮੀਦਵਾਰ ਰਮੇਸ਼ ਬਿਧੂੜੀ ਨੇ ਦਿੱਤਾ ਹੈ। ਉਸ ਨੇ ਕਿਹਾ ਕਿ ਉਹ ਕਾਲਕਾਜੀ ਦੀਆਂ ਸਾਰੀਆਂ ਸੜਕਾਂ ਨੂੰ ਪ੍ਰਿਅੰਕਾ ਗਾਂਧੀ ਦੀਆਂ ਗੱਲਾਂ ਵਰਗਾ ਬਣਾਉਣਗੇ। ਦੱਸ ਦੇਈਏ ਕਿ ਬਿਧੂੜੀ ਕਾਲਾਕਾਜੀ ਤੋਂ ਭਾਜਪਾ

Read More
Others Punjab

ਮ੍ਰਿਤਕ ਕਿਸਾਨਾਂ ਲਈ ਸਰਕਾਰ ਦੇਵੇ ਬਣਦਾ ਮੁਆਵਜ਼ਾ! ਕਿਸਾਨ ਮੋਰਚੇ ‘ਚ ਇਕ ਹੋਰ ਕਿਸਾਨ ਹੋਇਆ ਸ਼ਹੀਦ

ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਅੰਮ੍ਰਿਤਸਰ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 6 ਜਨਵਰੀ ਨੂੰ ਸ਼ੰਭੂ ਬਾਰਡਰ ‘ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਪੂਰੇ ਦੇਸ਼ ਵਿਚ ਦੋਵੇਂ ਫੋਰਮਾਂ ਵੱਲ਼ੋਂ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਸੱਦਾ

Read More
India

ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

ਬਿਉਰੋ ਰਿਪੋਰਟ – ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਕਈ ਜਹਾਜ਼ ਹਾਦਸੇ ਵਾਪਰ ਚੁੱਕੇ ਹਨ ਪਰ ਹੁਣ ਭਾਰਤ ਵਿਚ ਹੈਲੀਕਾਪਟਰ ਹਾਦਸਾਗ੍ਰਸਤ ਹੋਇਆ ਹੈ। ਅੱਜ ਦੁਪਹਿਰੇ 12 ਵਜੇ ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਗੁਜਰਾਤ ਦੇ ਪੋਰਬੰਦਰ ‘ਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਪੋਰਬੰਦਰ ਹਵਾਈ ਪੱਟੀ ‘ਤੇ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ।

Read More
Punjab

ਪੰਜਾਬ ‘ਚ ਬਣ ਸਕਦੀ ਇਕ ਹੋਰ ਪਾਰਟੀ! 2 ਦਸੰਬਰ ਦੇ ਫੈਸਲੇ ‘ਤੇ ਨਾ ਹੋਇਆ ਅਮਲ ਤਾਂ ਹੋਲੇ ਮੁਹੱਲੇ ਤੋਂ ਬਾਅਦ ਹੋ ਸਕਦਾ ਐਲਾਨ

ਬਿਉਰੋ ਰਿਪੋਰਟ – ਪੰਜਾਬ ਵਿਚ ਜਿੱਥੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (MP Sarabjeet Singh Khalsa) ਵੱਲੋਂ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਹੈ, ਉੱਥੇ ਹੀ ਇਕ ਹੋਰ ਪਾਰਟੀ ਹੋਂਦ ਵਿਚ ਆ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲ਼ੋਂ

Read More