10 ਨੂੰ ਕਿਸਾਨਾਂ ਵੱਲੋਂ ਸਾੜੀਆਂ ਜਾਣਗੀਆਂ ਅਰਥੀਆਂ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੂਰੇ ਦੇਸ਼ ਵਿਚ 10 ਜਨਵਰੀ ਨੂੰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇਕਰ ਤੁਸੀਂ ਮੰਗਾਂ ਮਨਵਾਉਣੀਆਂ ਚਾਹੁੰਦੇ ਹੋ ਤਾਂ ਪੂਰੇ ਦੇਸ਼ ਵਿਚ ਅਰਥੀਆਂ ਸਾੜੀਆਂ ਜਾਣ। ਉਨ੍ਹਾਂ ਵਿਦਿਆਰਥੀਆਂ,ਪੰਚਾਇਤਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਪੀਲ ਕੀਤੀ ਕਿ ਉਹ ਵੀ ਇਸ
ਡਾਂ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਉੱਠੀ ਮੰਗ, ਸੰਸਦ ਮੈਂਬਰ ਨੇ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਉੱਠੀ ਹੈ। ਇਹ ਮੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ। ਪੱਤਰ
ਕਿਸਾਨਾਂ ਦੀ ਹੋਈ ਮਹਾਂਪੰਚਾਇਤ! ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 40ਵੇਂ ਦਿਨ ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਮਹਾਂਪੰਚਾਇਤ ਹੋਈ, ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ, ਇਸ ਮਹਾਂਪੰਚਾਇਤ ਨੂੰ ਖੁਦ ਜਗਜੀਤ ਸਿੰਘ ਡੱਲੇਵਾਲ ਨੇ ਸੰਬੋਧਨ ਕੀਤਾ। ਕਿਸਾਨ ਮਹਾਂਪੰਚਾਇਤ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਪੁੱਜੇ, ਜਿਸ ਕਾਰਨ ਨਰਵਾਣਾ ਤੋਂ ਪਤਾਰਾ ਨੂੰ ਜਾਂਦੀ
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ‘ਚ ਸਜਾਇਆ ਨਗਰ ਕੀਰਤਨ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (sgpc) ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ
ਸਿੱਖ ਫਾਰ ਜਸਟਿਸ ‘ਤੇ ਲਗਾਈ ਪਾਬੰਦੀ ਵਧਾਈ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਸਿੱਖ ਫਾਰ ਜਸਟਿਸ (Sikh For Justice) ‘ਤੇ ਲਗਾਈ ਪਾਬੰਦੀ ਅਗਲੇ ਸਾਲ ਤੱਕ ਬਰਕਰਾਰ ਰਹੇਗੀ। ਦੱਸ ਦੇਈਏ ਕਿ ਗੁਰਪਤਵੰਤ ਸਿੰਘ ਤੇ ਲਗਾਈ ਪਾਬੰਦੀ ਨੂੰ ਕੇਂਦਰ ਸਰਕਾਰ ਨੇ ਅਗਲੇ ਪੰਜ ਸਾਲਾਂ ਤੱਕ ਵਧਾ ਦਿੱਤਾ ਹੈ। ਇਸ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਯੂਏਪੀਏ ਟ੍ਰਿਬਿਊਨਲ ਨੇ ਬਰਕਰਾਰ ਰੱਖਿਆ ਹੈ। ਇਸ ਤੋਂ ਪਹਿਲਾਂ ਇਸ ਤੇ 2019 ਵਿਚ
ਮਹਾਂ-ਪੰਚਾਇਤ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ
- by Gurpreet Singh
- January 4, 2025
- 0 Comments
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਮੈਨੂੰ ਵਿਸ਼ਵਾਸ਼ ਹੈ ਕਿ ਅਸੀਂ ਮੋਰਚਾ ਜਰੂਰ ਜਿਤਾਂਗੇ। ਮਹਾਂ ਪੰਚਾਇਤ ’ਤੇ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਤੁਸੀਂ ਇੱਥੇ ਪਹੁੰਚਣ ਲਈ ਬਹੁਤ
ਪੰਜਾਬ ‘ਚ ਬਣੇਗਾ ਨਵਾਂ ਅਕਾਲੀ ਦਲ, ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਐਲਾਨ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਬਣਨ ਵਾਲੀ ਨਵੀਂ ਪਾਰਟੀ ਦੇ ਨਾਮ ਦੇ ਐਲਾਨ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ। ਦੱਸ ਦੇਈਏ ਕਿ ਸਰਬਜੀਤ ਸਿੰਘ ਖਾਲਸਾ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਮਿਲ ਕੇ ਸੂਬੇ ਵਿਚ ਨਵੀਂ ਸਿਆਸੀ ਪਾਰਟੀ
