ਪੰਜਾਬ ਦੇ 2 ਨੌਜਵਾਨਾਂ ਦੇ ਪਰਿਵਾਰਾਂ ਲਈ ਸੋਮਵਾਰ ਦੀ ਸਵੇਰ ਦੁੱਖਾਂ ਦਾ ਪਹਾੜ ਲੈ ਆਈ ! ਪੂਰੇ ਇਲਾਕੇ ਦੇ ਹੋਸ਼ ਉੱਡ ਗਏ
ਮੁਹਾਲੀ ਵਿੱਚ ਸਕੋਡਾ ਅਤੇ ਫਾਰਚੂਨਰ ਕਾਰ ਵਿੱਚ ਜ਼ਬਰਦਸਤ ਟੱਕਰ,2 ਦੋਸਤਾਂ ਦੀ ਮੌਤ
ਮੁਹਾਲੀ ਵਿੱਚ ਸਕੋਡਾ ਅਤੇ ਫਾਰਚੂਨਰ ਕਾਰ ਵਿੱਚ ਜ਼ਬਰਦਸਤ ਟੱਕਰ,2 ਦੋਸਤਾਂ ਦੀ ਮੌਤ
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ (Akali Dal Spoksperson Daljeet Singh Cheema) ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇੰਟੈਲੀਜੈਂਸ (Intelligenc Report) ਦੀ ਝੂਠੀ ਰਿਪੋਰਟ ਪੇਸ਼ ਕਰਕੇ ਵਿਰੋਧੀ ਧਿਰ ਦੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ
ਭਗਵੰਤ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਲਿਫਟਿੰਗ ਲਗਾਤਾਰ ਜ਼ੋਰ ਫੜ ਰਹੀ ਹੈ। ਹੁਣ ਪੰਜਾਬ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਿਆ ਹੈ। ਪਿਛਲੇ ਦਿਨ 27 ਅਕਤੂਬਰ ਨੂੰ 4.13 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਸੀ। ਦੱਸਿਆ ਗਿਆ ਹੈ ਕਿ 28 ਅਕਤੂਬਰ ਨੂੰ 2288
ਲੁਧਿਆਣਾ ਤੋਂ 24 ਸਾਲ ਦਾ ਨੌਜਵਾਨ ਗਾਇਬ
ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਅੱਜ (ਸੋਮਵਾਰ) ਹੋਵੇਗੀ। ਇਸ ਦੌਰਾਨ ਇਹ ਸਪੱਸ਼ਟ ਹੋ ਜਾਵੇਗਾ ਕਿ ਚੋਣ ਦੰਗਲ ਵਿੱਚ ਕਿੰਨੇ ਲੋਕ ਰਹਿਣਗੇ। ਚੋਣਾਂ ਲਈ ਹੁਣ ਤੱਕ 60 ਲੋਕਾਂ ਨੇ ਨਾਮਜ਼ਦਗੀ ਪੱਤਰ
ਜੰਮੂ-ਕਸ਼ਮੀਰ ਦੇ ਅਖਨੂਰ ‘ਚ ਅੱਤਵਾਦੀਆਂ ਨੇ ਫੌਜ ਦੇ ਕਾਫਲੇ ‘ਤੇ ਗੋਲੀਬਾਰੀ ਕੀਤੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ ਅਤੇ ਵੱਡੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਗੋਲੀਬਾਰੀ ਕਰਨ ਵਾਲੇ ਅੱਤਵਾਦੀਆਂ ਦੀ ਗਿਣਤੀ 3 ਤੋਂ 4 ਦੱਸੀ ਜਾਂਦੀ ਹੈ, ਜੋ ਹੁਣ ਇਕ ਸਥਾਨਕ ਮੰਦਰ ਦੇ ਆਲੇ-ਦੁਆਲੇ ਲੁਕੇ ਹੋਏ ਹਨ। ਸੁਰੱਖਿਆ
ਕਪੂਰਥਲਾ : ਪੰਜਾਬ ਪੁਲਿਸ ਨੂੰ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ 105 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੀ ਅਗਲੀ ਜਾਂਚ ਵਿਚ, ਅੱਗੇ-ਪਿੱਛੇ ਲਿੰਕਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਕਪੂਰਥਲਾ ਪੁਲਿਸ ਨੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੀ ਕਾਰ ਵਿਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ