International Punjab

ਅਮਰੀਕਾ ‘ਚ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਰੋਪੜ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ

Read More
Punjab Religion

ਅਕਾਲੀ ਦਲ ਵਿੱਚ ਭਰਤੀ ਲਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿੱਚ ਦੁਬਾਰਾ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਅਕਾਲੀ ਦਲ ਵੱਲੋਂ ਹੁਣ ਤੱਕ ਚਲਾਈ ਗਈ ਮੈਂਬਰਸ਼ਿਪ ਮੁਹਿੰਮ ਨੂੰ ਮਾਨਤਾ ਦੇਣ ਸਬੰਧੀ ਫੈਸਲਾ ਲਿਆ ਜਾਣਾ ਹੈ। ਪਰ, ਇਸ ਮੀਟਿੰਗ ਤੋਂ ਇੱਕ ਦਿਨ ਪਹਿਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

Read More
Punjab

ਫਰੀਦਕੋਟ ਵਿੱਚ ਵੱਡਾ ਹਾਦਸਾ, ਨਾਲੇ ਵਿੱਚ ਡਿੱਗੀ ਬੱਸ, 5 ਦੀ ਹੋਈ ਮੌਤ

ਫਰੀਦਕੋਟ ਵਿੱਚ ਵੱਡਾ ਸੜਕੀ ਹਾਦਸਾ ਵਾਪਰ ਗਿਆ। ਫਰੀਦਕੋਟ ਵਿੱਚ ਇੱਕ ਪ੍ਰਾਈਵੇਟ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਮੰਗਲਵਾਰ ਸਵੇਰੇ

Read More
Punjab Religion

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੇ ਹੋਰ ਡੂੰਘਾ ਕੀਤਾ ਪੰਥਕ ਸੰਕਟ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੋਂ ਸਿਆਸੀ ਤੇ ਧਾਰਮਿਕ ਆਗੂਆਂ ਦੇ ਬਿਆਨ ਲਗਾਤਾਰ ਆ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪ੍ਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਆਪਣੇ ਸਾਂਝੇ ਬਿਆਨ ਵਿੱਚ ਐਸਜੀਪੀਸੀ

Read More
International

ਟੋਰਾਂਟੋ ‘ਚ ਲੈਂਡਿੰਗ ਦੌਰਾਨ ਰਣਵੇਅ ‘ਤੇ ਜਹਾਜ਼ ਉਲਟਿਆ 18 ਲੋਕ ਜ਼ਖਮੀ

ਕੈਨੇਡਾ ਦੇ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ‘ਤੇ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ ਘੱਟ 18 ਲੋਕ ਜ਼ਖਮੀ ਹੋ ਗਏ। ਮਿਨੀਆਪੋਲਿਸ ਤੋਂ ਸਵਾਰ 80 ਲੋਕਾਂ ਦੇ ਨਾਲ ਡੈਲਟਾ ਏਅਰ ਲਾਈਨਜ਼ ਦੀ ਉਡਾਣ ਰਨਵੇਅ ‘ਤੇ ਉਲਟ ਗਈ। ਜਹਾਜ਼ ਦੇ ਉਲਟਣ ਕਾਰਨ ਲੋਕ ਜਹਾਜ਼ ਦੇ ਅੰਦਰ ਉਲਟੇ ਲਟਕ ਗਏ। ਜਹਾਜ਼ ਵਿੱਚ 76 ਯਾਤਰੀ ਅਤੇ 4 ਚਾਲਕ

Read More
Punjab

ਬਟਾਲਾ ’ਚ ਪੁਲਿਸ ਮੁਲਾਜ਼ਮ ਦੇ ਘਰ ਨੇੜੇ ਧਮਾਕਾ, ਕਈ ਘਰਾਂ ਦੀਆਂ ਖਿੜਕਆਂ ਦੇ ਸ਼ੀਸ਼ੇ ਟੁੱਟੇ

ਸੋਮਵਾਰ ਦੇਰ ਰਾਤ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਇੱਕ ਧਮਾਕਾ ਹੋਇਆ। ਜਿਸਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ। ਇਹ ਧਮਾਕਾ ਪੰਜਾਬ ਵਿੱਚ ਲੜੀਵਾਰ ਧਮਾਕਿਆਂ ਦੇ ਵਿਚਕਾਰ ਹੋਇਆ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਬਟਾਲਾ ਦੇ ਐਸਐਸਪੀ ਸੁਹੈਲ ਕਾਸਿਮ ਮੀਰ ਨੇ ਕਿਹਾ ਕਿ

Read More
Punjab

ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮ:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ( Punjab and Haryana High Court ) ਨੇ ਸੂਬਾ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦਾ ਹੁਕਮ ਦਿੱਤਾ ਹੈ। ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਕਦਮ ਚੁੱਕਣੇ ਪੈਣਗੇ। ਦਰਅਸਲ, ਐਡਵੋਕੇਟ ਕੰਵਲ ਪਾਹੁਲ ਸਿੰਘ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਸਨੇ ਅਮਰੀਕਾ ਤੋਂ ਵੱਡੀ ਗਿਣਤੀ ਵਿੱਚ

Read More
Punjab

ਮੋਹਾਲੀ ਅਮਰੂਦ ਦੇ ਬਾਗ ਘੁਟਾਲੇ : ਦੋਸ਼ੀ ਨੇ 2.40 ਕਰੋੜ ਜਮ੍ਹਾ ਕਰਵਾਉਣ ਤੋਂ ਬਾਅਦ ਅਦਾਲਤ ਤੋਂ ਜ਼ਮਾਨਤ ਮੰਗੀ

ਮੋਹਾਲੀ (Moihali ) ਵਿੱਚ ਨਕਲੀ ਅਮਰੂਦ ਦੇ ਬਾਗ ਘੁਟਾਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਪੰਜ ਦਿਨ ਪਹਿਲਾਂ, ਵਿਜੀਲੈਂਸ ਨੇ ਧੋਖਾਧੜੀ ਦੇ ਤਰੀਕਿਆਂ ਨਾਲ 12 ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਦੋਸ਼ੀ ਨੇ ਜੇਲ੍ਹ ਦੀਆਂ ਸਲਾਖਾਂ ਤੋਂ ਬਚਣ ਲਈ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ

Read More