ਇੱਕ ਵਾਰ ਰਾਮ ਰਹੀਮ ’ਤੇ ਮਹਿਰਬਾਨ ਹੋਈ ਹਰਿਆਣਾ ਸਰਕਾਰ, 13ਵੀਂ ਵਾਰ ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
ਹਰਿਆਣਾ : ਬਲਾਤਕਾਰੀ ਸਾਧ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤੜਕਸਾਰ ਹੀ ਉਹ ਸੁਨਾਰੀਆ ਜੇਲ ਤੋਂ ਸਿਰਸਾ ਲਈ ਰਵਾਨਾ ਹੋ ਗਿਆ। ਦੱਸ ਦੇਈਏ ਕਿ ਉਸ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਬਲਾਤਕਾਰੀ ਸਾਧ ਸਵੇਰੇ ਜੇਲ ਤੋਂ ਸਿੱਧਾ ਸਿਰਸਾ ਲਈ ਰਵਾਨਾ ਹੋ ਗਿਆ। ਰਾਮ ਰਹੀਮ ਨੂੰ