ਮਾਨ ਕੈਬਨਿਟ ਵਿੱਚ ਵੱਡਾ ਫੇਰਬਦਲ ! ਇੱਕ ਮੰਤਰੀ ਦੇ ਵਿਭਾਗ ਨੂੰ ਹੀ ਖਤਮ ਕੀਤਾ
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਭਾਗਾਂ ਵਿੱਚ ਬਦਲਾਅ ਕੀਤਾ ਹੈ । ਹੁਣ ਉਨ੍ਹਾਂ ਦੇ ਕੋਲ ਸਿਰਫ਼ NRI ਮਾਮਲਿਆਂ ਦਾ ਵਿਭਾਗ ਹੀ ਰਹੇਗਾ । ਜਦਕਿ ਪਹਿਲਾਂ ਉਨ੍ਹਾਂ ਦੇ ਕੋਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੀ ਸੀ । ਪੰਜਾਬ ਸਰਕਾਰ ਨੇ ਇਸ ਦੇ ਲਈ ਸਰਕਾਰੀ
