ਲਾਰੈਂਸ ਇੰਟਰਵਿਊ ਮਾਮਲੇ ਵਿਚ ਵੱਡਾ ਐਕਸ਼ਨ, ਦੋ ਡੀ ਐਸ ਪੀ ਸਮੇਤ 7 ਪੁਲਿਸ ਮੁਲਾਜ਼ਮ ਸਸਪੈਂਡ
- by Gurpreet Singh
- October 26, 2024
- 0 Comments
ਚੰਡੀਗੜ੍ਹ : ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੀ ਹਿਰਾਸਤ ਵਿਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਦੋ ਡੀ ਐਸ ਪੀ ਸਮੇਤ 7 ਪੁਲਿਸ ਮੁਲਾਜ਼ਮ ਸਸਪੈਂਡ ਕਰ ਦਿੱਤੇ ਹਨ। ਸਸਪੈਂਡ ਕੀਤੇ ਗਏ ਡੀ ਐਸ ਪੀਜ਼ ਵਿਚ ਗੁਰਸ਼ੇਰ ਸਿੰਘ ਤੇ ਸਮਰ ਵਨੀਤ ਸ਼ਾਮਲ ਹਨ। ਗ੍ਰਹਿ
ਬਠਿੰਡਾ ਰੇਲਵੇ ਸਟੇਸ਼ਨ ਨੇੜੇ ਅੱਗੀ ਭਿਆਨਕ ਅੱਗ, ਮਚਿਆ ਹੜਕੰਪ
- by Gurpreet Singh
- October 26, 2024
- 0 Comments
ਬਠਿੰਡਾ : ਬਠਿੰਡਾ ਰੇਲਵੇ ਸਟੇਸ਼ਨ ਨੇੜੇ ਮੁਲਤਾਨੀਆ ਪੁਲ ਕੋਲ ਇੱਕ ਭਾਰੀ ਤੇਲ ਟੈਂਕਰ ਵਿੱਚੋਂ ਤੇਲ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਹੜਕੰਪ ਮੱਚ ਗਿਆ। ਰਾਹਤ ਦੀ ਗੱਲ ਇਹ ਹੈ ਕਿ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਤੇਲ ਦੀ ਲੀਕੇਜ ਤੇਲ ਟੈਂਕਰਾਂ ਵਿੱਚੋਂ ਹੋ ਰਹੀ ਸੀ ਜਿਸ ਕਾਰਨ ਰੇਲਵੇ ਟਰੈਕ ਉੱਤੇ ਅੱਗ ਫੈਲ
ਹੁਣ ਭਾਰਤ ਦੇ ਹੁਨਰਮੰਦ ਕਾਮਿਆਂ ਲਈ ਸਾਲਾਨਾ 90,000 ਵੀਜ਼ਾ ਦੇਵੇਗਾ ਜਰਮਨੀ
- by Gurpreet Singh
- October 26, 2024
- 0 Comments
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਰਮਨੀ ਦੇ ਹੁਨਰਮੰਦ ਭਾਰਤੀ ਕਰਮਚਾਰੀਆਂ ਲਈ ਵੀਜ਼ਾ ਦੀ ਗਿਣਤੀ 20 ਹਜ਼ਾਰ ਤੋਂ ਵਧਾ ਕੇ 90 ਹਜ਼ਾਰ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਇਸ ਨਾਲ ਜਰਮਨੀ ਦੇ ਵਿਕਾਸ ਨੂੰ ਨਵਾਂ ਹੁਲਾਰਾ ਮਿਲੇਗਾ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਜਰਮਨੀ ਦੇ
ਇਜ਼ਰਾਈਲ ਦਾ ਈਰਾਨ ‘ਤੇ ਹਮਲਾ, ਮਿਜ਼ਾਈਲ ਫੈਕਟਰੀਆਂ ਅਤੇ ਫੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
- by Gurpreet Singh
- October 26, 2024
- 0 Comments
ਈਰਾਨ : ਇਜ਼ਰਾਈਲ ਨੇ ਈਰਾਨ ‘ਤੇ ਹਮਲਾ ਕੀਤਾ ਹੈ। ਇਜ਼ਰਾਈਲ ਨੇ ਤਹਿਰਾਨ ਸਮੇਤ ਕਈ ਸ਼ਹਿਰਾਂ ‘ਚ ਈਰਾਨੀ ਫੌਜੀ ਟਿਕਾਣਿਆਂ ‘ਤੇ ਬੰਬਾਰੀ ਕੀਤੀ ਹੈ। ਇਜ਼ਰਾਈਲ ਡਿਫੈਂਸ ਫੋਰਸ (IDF) ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। IDF ਨੇ ਦੁਨੀਆ ਨੂੰ ਇਹ ਦੱਸਣ ਲਈ ਸ਼ਨੀਵਾਰ ਸਵੇਰੇ ਟਵੀਟ ਕੀਤਾ ਕਿ ਈਰਾਨ ਵਿੱਚ ਫੌਜੀ ਟਿਕਾਣਿਆਂ ‘ਤੇ ਸਟੀਕ ਹਮਲੇ ਜਾਰੀ ਹਨ।
ਕਿਸਾਨਾਂ ਦੇ ਧਰਨਿਆਂ ਤੋਂ ਭੜਕੇ ‘ਆਪ’ ਆਗੂ, ਲਾਈਵ ਹੋ ਕੇ ਕਿਸਾਨਾਂ ਨੂੰ ਸੁਣਾਈਆਂ ਖਰੀਆਂ-ਖਰੀਆਂ
- by Gurpreet Singh
- October 26, 2024
- 0 Comments
ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ 30 ਤੋਂ ਵੱਧ ਥਾਵਾਂ ‘ਤੇ ਹਾਈਵੇਅ ਜਾਮ ਕਰ ਦਿੱਤੇ ਸਨ। ਉਕਤ ਹਾਈਵੇਅ ਕਰੀਬ ਚਾਰ ਘੰਟੇ ਜਾਮ ਰਹਿਣ ਕਾਰਨ ਲੋਕ ਪ੍ਰੇਸ਼ਾਨ ਰਹੇ। ਆਮ ਆਦਮੀ ਪਾਰਟੀ ਜਲੰਧਰ ਦੇ ਸੀਨੀਅਰ ਆਗੂ ਕੀਮਤੀ ਭਗਤ ਨੇ ਉਕਤ ਹਾਈਵੇ ਜਾਮ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ
ਕਿਸਾਨਾਂ ਵੱਲੋਂ ਅੱਜ ਹਾਈਵੇ ਕੀਤੇ ਜਾਣਗੇ ਜਾਮ, ਝੋਨੇ ਦੀ ਲਿਫਟਿੰਗ ਦੀ ਸਮੱਸਿਆ ਕਾਰਨ ਲਿਆ ਫੈਸਲਾ
- by Gurpreet Singh
- October 26, 2024
- 0 Comments
ਮੁਹਾਲੀ : ਸਯੁੰਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹਾਈਵੇਅ ਜਾਮ ਕੀਤੇ ਜਾਣਗੇ। ਉਹ ਪਰਾਲੀ ਸਾੜਨ, ਝੋਨੇ ਦੀ ਢਿੱਲੀ ਖਰੀਦ ਅਤੇ ਡੀ.ਏ.ਪੀ.ਏ. ਸਬੰਧੀ ਦਰਜ ਐਫ.ਆਈ.ਆਰ ਦੇ ਮੁੱਦੇ ‘ਤੇ ਮਾਝਾ-ਮਾਲਵਾ-ਦੋਆਬਾ ਖੇਤਰ ਵਿੱਚ ਹਾਈਵੇਅ ਜਾਮ ਕਰਨਗੇ। ਬਟਾਲਾ, ਸੰਗਰੂਰ, ਫਗਵਾੜਾ ਅਤੇ ਮੋਗਾ ਵਿੱਚ ਹਾਈਵੇਅ ਪੂਰੀ ਤਰ੍ਹਾਂ ਜਾਮ ਕਰਨਗੇ। ਇਸ ਮੌਕੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਕਿਸਾਨਾਂ
ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਦੀ ਕੋਸ਼ਿਸ਼, CM ਮਾਨ ਨੇ BJP ‘ਤੇ ਲਗਾਏ ਦੋਸ਼
- by Gurpreet Singh
- October 26, 2024
- 0 Comments
ਚੰਡੀਗੜ੍ਹ : ਕੱਲ੍ਹ ਦੇਰ ਰਾਤ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਦਿੱਲੀ ਦੇ ਵਿਕਾਸਪੁਰੀ ‘ਚ ਉਨ੍ਹਾਂ ਦੀ ਪਦਯਾਤਰਾ ਦੌਰਾਨ ਭਾਜਪਾ ਦੇ ਗੁੰਡਿਆਂ ਨੇ