Punjab

ਵਿਧਾਇਕ ਰਾਣਾ ਗੁਰਜੀਤ ਦੀ ਕੋਠੀ ਉਤੇ CBI ਦੀ ਰੇਡ

ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਦੇ ਤਿੰਨ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹਨਾਂ ਵਿਚ ਸੈਕਟਰ 9 ਵਿਚਲੀ ਉਹਨਾਂ ਦੀ ਰਿਹਾਇਸ਼ ਤੇ ਦਫਤਰ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਸਵੇਰ ਤੋਂ ਹੀ ਕੋਠੀ ਦੇ ਅੰਦਰ ਮੌਜੂਦ ਹੈ। ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਆਮਦਨ ਕਰ ਵਿਭਾਗ ਦੀ ਟੀਮ

Read More
Punjab

ਅਮਰੀਕਾ ਤੋਂ ਡੀਪੋਰਟ ਹੋ ਕੇ ਆਏ ਫ਼ਤਹਿਗੜ੍ਹ ਚੂੜੀਆਂ ਦੇ ਨੌਜਵਾਨ ਨੇ ਸੁਣਾਈ ਆਪਬੀਤੀ

ਅਮਰੀਕਾ ਤੋਂ ਡੀਪੋਰਟ ਹੋ ਕੇ ਬੁਧਵਾਰ ਨੂੰ ਵਾਪਸ ਪੰਜਾਬ ਆਏ ਫ਼ਤਹਿਗੜ੍ਹ ਚੂੜੀਆਂ ਦੇ ਜਸਪਾਲ ਸਿੰਘ ਨੇ ਆਪਣੀ ਹੱਡਬੀਤੀ ਦੱਸੀ। ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਹਰਦੋਰਵਾਲ ਦਾ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵੀ ਸ਼ਾਮਿਲ ਹੈ ਜੋ ਕਿ ਕਰੀਬ ਇਕ ਮਹੀਨੇ ਪਹਿਲਾਂ ਘਰੋਂ ਅਮਰੀਕਾ ਜਾਣ ਲਈ ਗਿਆ ਸੀ ਅਤੇ ਜਾਣਕਾਰੀ ਮੁਤਾਬਕ ਉਹ ਪਿਛਲੇ ਕਰੀਬ 12 ਕੁ ਦਿਨਾਂ ਤੋਂ

Read More
Khetibadi Punjab

ਡੱਲੇਵਾਲ ਦੀ ਭੁੱਖ ਹੜਤਾਲ 73ਵੇਂ ਦਿਨ ਵਿੱਚ ਦਾਖਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 73ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਅੱਜ (6 ਫਰਵਰੀ), ਹਰਿਆਣਾ ਦੇ ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਮੋਰਚੇ ‘ਤੇ ਪਹੁੰਚਣਗੇ। ਹੁਣ ਜਗਜੀਤ ਸਿੰਘ ਡੱਲੇਵਾਲ ਸਿਰਫ਼ ਕਿਸਾਨਾਂ ਦੁਆਰਾ ਲਿਆਂਦੇ ਪਾਣੀ ਦੀ ਹੀ ਵਰਤੋਂ ਕਰ ਰਹੇ ਹਨ। ਇਸ ਦੇ ਨਾਲ ਹੀ, ਵੱਡੀ ਗਿਣਤੀ ਵਿੱਚ ਕਿਸਾਨ ਰਾਸ਼ਨ ਅਤੇ ਟਰੈਕਟਰ

Read More
Punjab

ਅੰਮ੍ਰਿਤਸਰ ਵਿੱਚ 70 ਕਰੋੜ ਰੁਪਏ ਦੀ ਹੈਰੋਇਨ ਸਮੇਤ 1 ਗ੍ਰਿਫ਼ਤਾਰ

ਪੰਜਾਬ ਵਿੱਚ, ਸਪੈਸ਼ਲ ਟਾਸਕ ਫੋਰਸ (STF) ਜਲੰਧਰ ਦੀ ਟੀਮ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਵਿੱਚ ਇੱਕ ਵੱਡੀ ਖੇਪ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਟੀਐਫ ਟੀਮ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰ ਕੇ ਇੱਕ ਸਥਾਨਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰ ਤੋਂ ਬਰਾਮਦ ਕੀਤੀ ਗਈ ਖੇਪ ਪਾਕਿਸਤਾਨ

Read More
India Punjab

ਗੰਗਾ ਮਾਤਾ ਨੇ PM ਮੋਦੀ ਤੋਂ ਕਿਹੜੇ ਪੁੱਛੇ ਸਵਾਲ, ਜਾਣੋ ਕਿਸਾਨ ਆਗੂ ਪੰਧੇਰ ਦੀ ਜੁਬਾਨੀ

ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਂਕੁੰਭ ​​ਦੌਰਾਨ ਸੰਗਮ ਵਿੱਚ ਧਾਰਮਿਕ ਡੁਬਕੀ ਲਗਾਈ ਹੈ। ਜਿਸ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ ਸਾਹਮਣੇ ਆਇਆ ਹੈ। ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਂਕੁੰਭ ​​ਦੌਰਾਨ ਸੰਗਮ ਵਿੱਚ ਧਾਰਮਿਕ ਡੁਬਕੀ ਲਗਾਉਣ ਦਾ ਕਿਹਾ ਕਿ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲੀ ਹੈ।

Read More
International

ਬੰਗਲਾਦੇਸ਼ ਵਿੱਚ ਹਸੀਨਾ ਸਮਰਥਕਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਫਿਰ ਹਿੰਸਾ

ਅਵਾਮੀ ਲੀਗ ਦੇ ਪ੍ਰਸਤਾਵਿਤ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਬੁੱਧਵਾਰ ਦੇਰ ਰਾਤ ਬੰਗਲਾਦੇਸ਼ ਦੇ ਕਈ ਸ਼ਹਿਰਾਂ ਵਿੱਚ ਫਿਰ ਹਿੰਸਾ ਭੜਕ ਗਈ। ਪ੍ਰਦਰਸ਼ਨਕਾਰੀਆਂ ਨੇ ਢਾਕਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪਿਤਾ ਅਤੇ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮੁਜੀਬੁਰ ਰਹਿਮਾਨ ‘ਬੰਗਬੰਧੂ’ ਦੇ ਧਨਮੰਡੀ-32 ਸਥਿਤ ਘਰ ‘ਤੇ ਹਮਲਾ ਕੀਤਾ ਅਤੇ ਭੰਨਤੋੜ ਕੀਤੀ। ਦੂਜੇ ਪਾਸੇ, ਖੁਲਨਾ ਵਿੱਚ,

Read More
India International Punjab

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਹੋਣ ‘ਤੇ ਬਦਲਿਆ ਗਿਆ ਜਹਾਜ਼ ਦੇ ਲੈਂਡਿੰਗ ਦਾ ਸਮਾਂ

ਅੰਮ੍ਰਿਤਸਰ : ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਇੱਕ ਅਮਰੀਕੀ ਫੌਜੀ ਜਹਾਜ਼ ਬੁੱਧਵਾਰ (5 ਫਰਵਰੀ) ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਇਨ੍ਹਾਂ ਵਿੱਚ ਹਰਿਆਣਾ ਅਤੇ ਗੁਜਰਾਤ ਦੇ 33-33 ਅਤੇ ਪੰਜਾਬ ਦੇ 30 ਲੋਕ ਸ਼ਾਮਲ ਸਨ। ਦੁਪਹਿਰ 2 ਵਜੇ, ਅਮਰੀਕੀ ਹਵਾਈ ਸੈਨਾ ਦਾ ਸੀ-17 ਗਲੋਬਮਾਸਟਰ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਇੱਥੇ

Read More
India

ਦਿੱਲੀ ਵਿੱਚ 60.44% ਵੋਟਿੰਗ: ਪਿਛਲੀ ਵਾਰ ਨਾਲੋਂ 2% ਘੱਟ ਹੋਈ ਵੋਟਿੰਗ

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਬੁੱਧਵਾਰ ਨੂੰ ਵੋਟਿੰਗ ਹੋਈ। ਇਸ ਵਾਰ 60.44% ਵੋਟਿੰਗ ਹੋਈ ਹੈ। ਉੱਤਰ-ਪੂਰਬੀ ਦਿੱਲੀ ਵਿੱਚ ਸਭ ਤੋਂ ਵੱਧ 66.25% ਵੋਟਿੰਗ ਦਰਜ ਕੀਤੀ ਗਈ ਅਤੇ ਸਭ ਤੋਂ ਘੱਟ 56.31% ਵੋਟਿੰਗ ਦੱਖਣ-ਪੂਰਬੀ ਦਿੱਲੀ ਵਿੱਚ ਦਰਜ ਕੀਤੀ ਗਈ। ਇਹ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਦਾ ਸੰਸਦੀ ਹਲਕਾ ਹੈ। ਇਹ ਪਿਛਲੇ 12 ਸਾਲਾਂ ਵਿੱਚ

Read More
Punjab

ਪੰਜਾਬ ‘ਚ ਵਧੀ ਠੰਢ, ਕਈ ਇਲਾਕਿਆਂ ਵਿਚ ਚੱਲ ਰਹੀਆਂ ਠੰਢੀਆਂ ਹਵਾਵਾਂ

ਪੰਜਾਬ ਵਿਚ ਮੁੜ ਠੰਢ ਨੇ ਜ਼ੋਰ ਫੜ ਲਿਆ ਹੈ। ਅੱਜ ਕਈ ਇਲਾਕਿਆਂ ਵਿਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ।  ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਈ ਹੈ ਅਤੇ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਅੱਜ ਪੰਜਾਬ ਵਿੱਚ ਮੀਂਹ ਅਤੇ ਧੁੰਦ ਸਬੰਧੀ ਕੋਈ ਅਲਰਟ ਜਾਰੀ

Read More
India

ਦਿੱਲੀ ਵਿਧਾਨ ਸਭਾ ਚੋਣ ਦੇ ਐਗਜ਼ਿਟ ਪੋਲ ਆਏ ਸਾਹਮਣੇ

ਦਿੱਲੀ ਵਿਧਾਨ ਸਭਾ ਚੋਣਾਂ ਲਈ ਐਗਜ਼ਿਟ ਪੋਲ ਆਉਣੇ ਸ਼ੁਰੂ ਹੋ ਗਏ ਹਨ। 8 ਐਗਜ਼ਿਟ ਪੋਲ ਆ ਚੁੱਕੇ ਹਨ। 6 ਵਿੱਚ ਭਾਜਪਾ ਨੂੰ ਬਹੁਮਤ ਮਿਲਦਾ ਜਾਪਦਾ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ ਇੱਕ ਵਿੱਚ ਸਰਕਾਰ ਬਣਾਉਣ ਦੀ ਉਮੀਦ ਹੈ ਪਰ ਐਗਜ਼ਿਟ ਪੋਲ ਦੇ ਮੁਤਾਬਕ ਆਮ ਆਦਮੀ ਪਾਰਟੀ ਦੇ ਮੁਤਾਬਕ ਜ਼ਿਆਦੀ ਸੀਟਾਂ ਮਿਲ ਰਹੀਆਂ ਹਨ। ਬੁੱਧਵਾਰ ਸ਼ਾਮ

Read More